ਤਾਜਾ ਵੱਡੀ ਖਬਰ
ਕ-ਰੋ-ਨਾ ਦੇ ਸਮੇਂ ਵਿੱਚ ਮਾਰਚ 2020 ਵਿਚ ਵਿਦਿਅਕ ਅਦਾਰਿਆਂ ਨੂੰ ਬੰ-ਦ ਕਰ ਦਿੱਤਾ ਗਿਆ ਸੀ ,ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਵੱਲੋਂ ਸਕੂਲਾਂ ਦੇ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਤਾਂ ਜੋ ਬੱਚਿਆਂ ਦੀ ਪੜ੍ਹਾਈ ਉਪਰ ਇਸ ਕੋ-ਰੋ-ਨਾ ਦਾ ਅ-ਸ-ਰ ਨਾ ਹੋ ਸਕੇ। ਉੱਥੇ ਹੀ ਸਭ ਸਕੂਲਾਂ ਵੱਲੋਂ ਕ-ਰੋ-ਨਾ ਸ-ਬੰ-ਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕ-ਰੋ-ਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਗਿਆ ਸੀ।
ਅਕਤੂਬਰ ਵਿਚ ਸਕੂਲ ਖੋਲਣ ਤੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇ-ਜਾ-ਜ਼-ਤ ਦਿੱਤੀ ਗਈ ਸੀ। ਸਰਕਾਰ ਵੱਲੋਂ ਫਰਵਰੀ ਦੌਰਾਨ ਮੁੜ ਸਕੂਲਾਂ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਸ-ਬੰ-ਧੀ ਬੱਚਿਆਂ ਦੀ ਤਿਆਰੀ ਕਰਵਾਈ ਜਾ ਸਕੇ। ਉੱਥੇ ਹੀ ਬਹੁਤ ਸਾਰੇ ਕ-ਰੋ-ਨਾ ਦੇ ਮਾਮਲੇ ਵੀ ਸਾਹਮਣੇ ਆਏ ਹਨ। ਪੰਜਾਬ ਵਿੱਚ ਇੱਥੇ ਸਕੂਲਾਂ ਲਈ ਹੁਣ ਐਲਾਨ ਹੋ ਗਿਆ ਹੈ ਜਿਸ ਕਾਰਨ ਬੱਚਿਆਂ ਵਿੱਚ ਖੁਸ਼ੀ ਛਾਈ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨਿੱਜੀ ਸਕੂਲਾਂ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ।
ਕਰੋਨਾ ਤੋਂ ਬਾਅਦ ਬਹੁਤ ਸਾਰੇ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ। ਜਿਸ ਕਾਰਨ ਸਕੂਲ ਆਉਣ ਵਾਲੇ ਬੱਚਿਆਂ ਦੀ ਗਿਣਤੀ ਬਹੁਤ ਘੱਟ ਹੈ। ਸਭ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੁਧਿਆਣਾ ਦੇ ਸਕੂਲਾਂ ਵੱਲੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਆਨਲਾਈਨ ਹੀ ਲੈਣ ਦਾ ਐਲਾਨ ਕੀਤਾ ਗਿਆ। ਡੀਏਵੀ ਪਬਲਿਕ ਸਕੂਲ ਬੀ ਆਰ ਐਸ ਨਗਰ ਦੀ ਪ੍ਰਿੰਸੀਪਲ ਜਸਵਿੰਦਰ ਸਿੰਧੂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੱਤਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਹੁਣ ਆਨਲਾਈਨ ਹੀ ਲਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਕੂਲ ਵੱਲੋ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਸਕੂਲ ਵਿੱਚ ਸਿਰਫ ਸੀਨੀਅਰ ਕਲਾਸਾਂ ਦੇ ਬੱਚਿਆਂ ਦੇ ਇਮਤਿਹਾਨ ਹੀ ਲਏ ਜਾਣਗੇ। ਇਸ ਲਈ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਹੀ ਸਕੂਲ ਆਉਣ ਦੀ ਇ-ਜਾ-ਜ਼-ਤ ਦਿੱਤੀ ਜਾਵੇਗੀ। ਪ੍ਰਾਇਮਰੀ ਅਤੇ ਨਿੱਜੀ ਸਕੂਲਾਂ ਵੱਲੋਂ ਹੋਣ ਵਾਲੀਆ ਸਾਲਾਨਾ ਪ੍ਰੀਖਿਆਵਾਂ ਲਈ ਪੁਖ਼ਤਾ ਪ੍ਰ-ਬੰ-ਧ ਕੀਤੇ ਜਾ ਰਹੇ ਹਨ। ਜਿਸ ਸ-ਬੰ-ਧੀ ਜਲਦੀ ਹੀ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਜਾਵੇਗੀ। ਜਿਸ ਕਾਰਨ ਛੋਟੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਜ਼ਰੂਰਤ ਨਹੀ ਹੋਵੇਗੀ ਉਹਨਾਂ ਦੀਆਂ ਪ੍ਰੀਖਿਆਵਾਂ ਆਨਲਾਈਨ ਹੀ ਲਈਆਂ ਜਾਣਗੀਆਂ।
Previous Postਗ੍ਰੇਟਾ ਥਨਬਰਗ ਨੇ FIR ਦਰਜ ਹੋਣ ਮਗਰੋਂ ਕੀਤਾ ਦੁਬਾਰਾ ਟਵੀਟ , ਕਰਤਾ ਕਿਸਾਨਾਂ ਲਈ ਇਹ ਵੱਡਾ ਐਲਾਨ
Next Postਕਿਸਾਨ ਅੰਦੋਲਨ ਦੀ ਦੁਨੀਆਂ ਤੇ ਪਈ ਧੁਮ – ਦੁਨੀਆਂ ਦੇ ਚੋਟੀ ਦੇ ਇਸ ਖਿਡਾਰੀ ਨੇ ਦਿੱਤੇ ਏਨੇ ਲੱਖ ਰੁਪਏ ਅੰਦੋਲਨ ਨੂੰ