ਹੁਣੇ ਹੁਣੇ ਅਮਰੀਕਾ ਤੋਂ ਆ ਗਈ ਇਹ ਵੱਡੀ ਖਬਰ – ਲੋਕਾਂ ਚ ਛਾ ਗਈ ਖੁਸ਼ੀ ਦੀ ਲਹਿਰ

ਤਾਜਾ ਵੱਡੀ ਖਬਰ

ਵਿਦੇਸ਼ ਦੀ ਧਰਤੀ ਤੇ ਜਾਣਾ ਹਰ ਇਨਸਾਨ ਦਾ ਸੁਪਨਾ ਹੁੰਦਾ ਹੈ, ਜਿੱਥੇ ਜਾ ਕੇ ਬਹੁਤ ਸਾਰੇ ਲੋਕ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹਨ। ਅੱਜ ਇੱਥੇ ਬਹੁਤ ਸਾਰੇ ਲੋਕ ਵਿਦੇਸ਼ ਰੋਜ਼ੀ ਰੋਟੀ ਦੀ ਖਾਤਰ ਜਾਂਦੇ ਹਨ ਉਥੇ ਹੀ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਦੇ ਤੌਰ ਤੇ ਵਿਦੇਸ਼ਾਂ ਵਿਚ ਜਾ ਕੇ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਵੇਖਦੇ ਹਨ। ਬਹੁਤ ਸਾਰੇ ਲੋਕਾਂ ਨੂੰ ਵਿਦੇਸ਼ਾਂ ਦੀ ਖੂਬਸੂਰਤੀ ਵੀ ਆਪਣੇ ਵੱਲ ਮੋਹ ਲੈਂਦੀ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਵਿਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ।

ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਇਹ ਸੁਪਨੇ ਅਧੂਰੇ ਰਹਿ ਗਏ ਸਨ। ਕਿਉਂਕਿ ਇਸ ਲਾਗ ਨੂੰ ਠੱਲ ਪਾਉਣ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਗਈ ਸੀ ਅਤੇ ਵਿਦੇਸ਼ੀਆਂ ਨੂੰ ਆਪਣੇ ਦੇਸ਼ ਅੰਦਰ ਦਾਖਲ ਹੋਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਉਥੇ ਹੀ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਵੱਲੋਂ ਵੀ ਕੁਝ ਬਦਲਾਅ ਕੀਤੇ ਗਏ ਸਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਮੰਗਵਾਉਣ ਵਿਚ ਭਾਰੀ ਮੁ-ਸ਼-ਕ-ਲ ਪੇਸ਼ ਆ ਰਹੀ ਸੀ। ਹੁਣ ਅਮਰੀਕਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਬਹੁਤ ਸਾਰੀਆਂ ਵੀਜ਼ਾ ਨੀਤੀ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਖੁਸ਼ੀ ਮਿਲੀ ਹੈ।ਹੁਣ ਅਮਰੀਕਾ ਦੀ ਅਦਾਲਤ ਨੇ H 1 ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਵੀਜ਼ੇ ਦੇ ਮਾਮਲੇ ਵਿੱਚ ਵਿਸਥਾਰ ਵਿਚ ਰਿਪੋਰਟ ਮੰਗੀ ਹੈ। 5 ਮਾਰਚ ਤੱਕ ਰਿਪੋਰਟ ਸੌਂਪਣ ਲਈ ਜੱਜ ਤਾਨਿਆ ਏਟ ਚੁਟਕਾਨ ਵੱਲੋਂ ਲਈ ਕਿਹਾ ਗਿਆ ਹੈ। ਜ਼ਿਕਰ ਯੋਗ ਹੈ ਕਿ H1-B ਵੀਜ਼ਾ ਧਾਰਕਾਂ ਦੇ ਪਰਿਵਾਰਕ

ਮੈਂਬਰਾਂ ਪਤੀ-ਪਤਨੀ ਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ H-4 ਵੀਜ਼ਾ ਜਾਰੀ ਕੀਤਾ ਜਾਂਦਾ ਹੈ। ਇਹ ਇੱਕ ਗ਼ੈਰ ਪੇਸ਼ੇਵਰ ਵੀਜ਼ਾ ਹੁੰਦਾ ਹੈ ਜੋ ਜ਼ਿਆਦਾਤਰ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਦਿੱਤਾ ਜਾਂਦਾ ਹੈ। ਇਸ ਵੀਜ਼ੇ ਵਾਸਤੇ ਰਜਿਸਟ੍ਰੇਸ਼ਨ ਪ੍ਰਕਿਰਿਆ 9 ਮਾਰਚ ਤੋਂ ਸ਼ੁਰੂ ਹੋ ਰਹੀ ਹੈ ਜਿਸ ਦਾ ਨਤੀਜਾ ਲਾਟਰੀ ਸਿਸਟਮ ਰਾਹੀਂ 31 ਮਾਰਚ ਨੂੰ ਘੋਸ਼ਿਤ ਕੀਤਾ ਜਾਵੇਗਾ। ਰਾਸ਼ਟਰਪਤੀ ਜੋ ਬਾਈਡੇਨ ਨੇ ਕਾਰਜ ਕਾਰ ਸੰਭਾਲਦੇ ਹੋਏ ਟਰੰਪ ਸਰਕਾਰ ਵੱਲੋਂ ਲਾਗੂ ਹੁਕਮਾਂ ਨੂੰ ਵਾਪਸ ਲੈ ਲਿਆ ਸੀ।