ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਦੇਸ਼ ਵਿਚ ਬਹੁਤ ਸਾਰੇ ਬੇਰੁਜ਼ਗਾਰ ਲੋਕਾਂ ਨੂੰ ਰੋਜਗਾਰ ਦਿੱਤਾ ਜਾ ਰਿਹਾ। ਉਥੇ ਹੀ ਨੌਜਵਾਨਾਂ ਨੂੰ ਨੌਕਰੀਆਂ ਮੁਹਇਆ ਕਰਵਾਉਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਜਿਸ ਵਿਚ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾਣ। ਕੈ
ਪਟਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਅੰਦਰ ਸਕੂਲਾਂ ਦਾ ਨਵੀਨੀ ਕਰਨ ਕੀਤਾ ਜਾ ਰਿਹਾ ਹੈ। ਬੱਚਿਆਂ ਦੀ ਪੜਾਈ ਦੀਆਂ ਮੁ-ਸ਼-ਕ-ਲਾਂ ਨੂੰ ਦੇਖਦੇ ਹੋਏ , ਤੇ ਕਰੋਨਾ ਤੋਂ ਬਚਾਅ ਨੂੰ ਲੈ ਕੇ ਬੱਚਿਆਂ ਦੀਆਂ ਆਨ ਲਾਈਨ ਕਲਾਸ ਲਗਾਈਆਂ ਗਈਆਂ। ਉੱਥੇ ਹੀ ਬੱਚਿਆਂ ਦੇ ਸਿਲੇਬਸ ਵਿੱਚ ਕਾਫੀ ਹੱਦ ਤੱਕ ਕ-ਟੌ-ਤੀ ਕੀਤੀ ਗਈ। ਹੁਣ ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਮਿਲਦੇ ਸਾਰ ਹੀ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।
ਪੰਜਾਬ ਵਿੱਚ 25 ਹਜ਼ਾਰ ਤੋਂ ਵਧੇਰੇ ਗਰੀਬ ਲੋਕਾਂ ਨੂੰ ਸਰਕਾਰ ਵੱਲੋਂ ਘਰ ਮੁਹਈਆ ਕਰਵਾਉਣ ਦੀ ਨੀਤੀ ਤੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜੋ ਲੋਕ ਇਸ ਦਾ ਫਾਇਦਾ ਲੈਣਾ ਚਾਹੁੰਦੇ ਹਨ, ਉਹ 10 ਸਾਲ ਤੋਂ ਪੰਜਾਬ ਵਿੱਚ ਰਹਿਣ ਦਾ ਆਪਣਾ ਸਬੂਤ ਦੇ ਸਕਦੇ ਹਨ। ਛੜੇ ਤੇ ਵਿਆਹ ਨਾ ਕਰਵਾਉਣ ਵਾਲੇ ਲੋਕ ਇਸ ਸਕੀਮ ਦੇ ਅੰਦਰ ਨਹੀਂ ਆਉਣਗੇ। ਇਸ ਯੋਜਨਾ ਦੇ ਤਹਿਤ ਘਰ ਪ੍ਰਾਪਤ ਕਰਨ ਵਾਲਾ ਵਿਅਕਤੀ 15 ਸਾਲ ਤੱਕ ਇਸ ਨੂੰ ਵੇਚ ਨਹੀਂ ਸਕੇਗਾ। ਇਸ ਸਕੀਮ ਅਧੀਨ ਆਉਣ ਵਾਲੇ ਵਿਅਕਤੀ ਦਾ ਨਾਮ ਡਰਾਅ ਵਿੱਚ ਸ਼ਾਮਲ ਕੀਤਾ ਜਾਵੇਗਾ, ਜੋ ਬੈਂਕ ਤੋਂ ਕਰਜ਼ਾ ਲੈ ਸਕੇਗਾ।
ਇਹ ਰਿਹਾਇਸ਼ 80 ਏਕੜ ਯੂਨਿਟ ਜਾ ਗਰੁੱਪ ਹਾਊਸਿੰਗ ਪ੍ਰੋਜੈਕਟ ਫਲੈਟ ਬਣਾਏ ਜਾਣਗੇ। ਇਕ ਸਰਕਾਰੀ ਬੁਲਾਰੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਘਰ ਪ੍ਰਾਪਤ ਕਰਨ ਲਈ ਕਿਸ਼ਤ ਦੇਣ ਲਈ ਬੈਂਕ ਵੱਲੋਂ ਕਰਜ਼ਾ ਵੀ ਦਿੱਤਾ ਜਾਵੇਗਾ। ਜਿੱਥੇ ਇਹ ਰਿਹਾਇਸ਼ ਬਣਾਈ ਜਾਏਗੀ, ਉਸ ਦੇ ਅੰਦਰ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਸਕੂਲ, ਡਿਸਪੈਂਸਰੀ ਤੇ ਕਮਿਉਨਿਟੀ ਸੈਂਟਰ ਵੀ ਉਪਲਬਧ ਕਰਵਾਏ ਜਾਣਗੇ।
Previous Postਚਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਮੋਦੀ ਸਰਕਾਰ ਲਈ ਆ ਗਈ ਹੁਣ ਇਹ ਨਵੀ ਮੁਸੀਬਤ
Next Postਹੁਣ ਪੰਜਾਬ ਚ ਇਥੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਨਿਕਲਿਆ ਕੋਰੋਨਾ ਪੌਜੇਟਿਵ