ਮਹੀਨੇ ਦੇ ਪਹਿਲੇ ਦਿਨ ਜਨਤਾ ਲਈ ਆ ਗਈ ਇਹ ਮਾੜੀ ਖਬਰ – ਕਰੋ ਜੇਬਾਂ ਢਿਲੀਆਂ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਸਰਕਾਰ ਵੱਲੋਂ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਦਾ ਗਰੀਬ ਵਰਗ ਦੇ ਭਾਰੀ ਅਸਰ ਪੈਂਦਾ ਹੈ। ਜਿੱਥੇ ਜ਼ਿੰਦਗੀ ਜੀਣ ਲਈ ਰੋਟੀ, ਕੱਪੜਾ ਅਤੇ ਮਕਾਨ ਦੀ ਜ਼ਰੂਰਤ ਹੁੰਦੀ ਹੈ, ਉਥੇ ਹੀ ਰੋਟੀ ਬਣਾਉਣ ਲਈ ਅੱਜ ਕਲ ਗੈਸ ਸਿਲੰਡਰ ਦੀ ਵਰਤੋਂ ਸਭ ਲਈ ਜ਼ਰੂਰੀ ਹੈ। ਸਮੇਂ ਦੇ ਮੁਤਾਬਕ ਹਰ ਚੀਜ਼ ਵਿੱਚ ਤਬਦੀਲੀ ਹੋ ਰਹੀ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਪ-ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਰ ਇਨਸਾਨ ਨੂੰ ਖਾਣਾ ਬਣਾਉਣ ਲਈ ਰਸੋਈ ਵਿਚ ਗੈਸ ਦੀ ਵਰਤੋਂ ਕਰਨੀ ਪੈਂਦੀ ਹੈ। ਕਈ ਵਾਰ ਇਸ ਦੀ ਸਹੀ ਸਮੇਂ ਤੇ ਡਿਲਵਰੀ ਨਾ ਹੋਣ ਕਾਰਨ ਉਪਭੋਗਤਾ ਨੂੰ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਹੁਣ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਚੱਲਦੇ ਹੋਏ ਰਸੋਈ ਗੈਸ ਪ੍ਰਾਪਤ ਕਰਨ ਵਿੱਚ ਮੁ-ਸ਼-ਕਿ-ਲ ਆ ਜਾਂਦੀ ਹੈ। ਮਹੀਨੇ ਦੇ ਪਹਿਲੇ ਦਿਨ ਹੀ ਜਨਤਾ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਗੈਸ ਸਿਲੰਡਰਾਂ ਦੇ ਬਾਰੇ ਕੀਤੇ ਗਏ ਐਲਾਨ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਗੈਸ ਸਿਲੰਡਰ ਦੀ ਕੀਮਤ ਵਿਚ ਇਕ ਵਾਰ ਫਿਰ ਤੋਂ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀ ਕੀਮਤ ਵਿਚ ਹੋਏ ਇਸ ਵਾਧੇ ਨਾਲ ਗਰੀਬ ਵਰਗ ਉਪਰ ਇਸਦਾ ਅਸਰ ਵਧੇਰੇ ਵੇਖਿਆ ਜਾ ਰਿਹਾ ਹੈ। ਘਰੇਲੂ ਰਸੋਈ ਗੈਸ ਵਿੱਚ ਸਰਕਾਰ ਵੱਲੋਂ ਦਸੰਬਰ ਮਹੀਨੇ 2 ਵਾਰ ਵਾਧਾ ਕੀਤਾ ਜਾ ਚੁੱਕਾ ਹੈ। 1 ਦਸੰਬਰ, 2020 ਨੂੰ ਗੈਸ ਸਿਲੰਡਰ 594 ਰੁਪਏ ਦਾ ਸੀ, ਜਿਸ ਵਿੱਚ ਹੁਣ 225 ਰੁਪਏ ਤੱਕ ਦਾ ਵਾਧਾ ਹੋ ਚੁੱਕਾ ਹੈ। ਜਿਸ ਕਾਰਨ ਕੀਮਤ 644 ਰੁਪਏ ਹੋ ਗਈ ਸੀ। 1 ਜਨਵਰੀ ਨੂੰ ਸਿਲੰਡਰ 694 ਰੁਪਏ ਦਾ ਹੋ ਗਿਆ।

4 ਫ਼ਰਵਰੀ ਨੂੰ 719 ਰੁਪਏ, 15 ਫ਼ਰਵਰੀ ਨੂੰ 769 ਰੁਪਏ ਦਾ ਹੋ ਗਿਆ ਸੀ। 25 ਫ਼ਰਵਰੀ ਨੂੰ 25 ਰੁਪਏ ਦਾ ਵਾਧਾ ਕੀਤਾ ਗਿਆ ਸੀ। ਫਿਰ ਕੀਮਤ 794 ਰੁਪਏ ਹੋ ਗਈ ਸੀ। ਕੋਲਕਾਤਾ ’ਚ ਸਬਸਿਡੀ ਤੇ ਕਮਰਸ਼ੀਅਲ ਦੋਵੇਂ ਗੈਸ ਸਿਲੰਡਰਾਂ ਦੀ ਕੀਮਤ ਵਧ ਗਈ ਹੈ। ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਇੱਥੇ 845.50 ਰੁਪਏ , ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 19 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਅੱਜ ਰਾਜਧਾਨੀ ਦਿੱਲੀ ਵਿਚ 14.2 ਕਿਲੋਗ੍ਰਾਮ ਵਾਲੇ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ 819 ਰੁਪਏ ਹੋ ਗਈ ਹੈ ।