ਹੁਣੇ ਹੁਣੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੈ ਗਿਆ ਇਹ ਵੱਡਾ ਪੰਗਾ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਪੰਜਾਬ ਅੰਦਰ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਲੋਕਾਂ ਵੱਲੋਂ ਅਕਾਲੀ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਲੋਕਾਂ ਦੀ ਨ-ਰਾ-ਜ਼-ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੀ ਟੁੱ-ਟ ਚੁੱਕਾ ਹੈ। ਇਸ ਕਿਸਾਨੀ ਸੰਘਰਸ਼ ਦੇ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਉੱਥੇ ਹੀ ਭਾਜਪਾ ਸਰਕਾਰ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਹੋਈ ਹਮਾਇਤ ਵਾਪਸ ਲੈ ਲਈ ਗਈ।

ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਭਾਜਪਾ ਦਾ ਵਿਰੋਧ ਕਰਦੇ ਹੋਏ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਥੇ ਹੀ ਪਿਛਲੇ ਮਹੀਨੇ ਹੋਈਆਂ ਚੋਣਾਂ ਵਿੱਚ ਵੀ ਕਾਂਗਰਸ ਬਹੁਤ ਸਾਰੀਆਂ ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ। ਹੁਣ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਇਕ ਹੋਰ ਵੱਡਾ ਪੰਗਾ ਪੈ ਗਿਆ ਹੈ ਜਿਸ ਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਪਿਛਲੇ ਲੰਮੇ ਸਮੇਂ ਤੋਂ ਸਿਆਸੀ ਫੁੱ-ਟ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਇਕ ਹੋਰ ਵੱਡੀ ਚੁ-ਣੌ-ਤੀ ਸਾਹਮਣੇ ਆ ਗਈ ਹੈ।

ਜਿੱਥੇ ਸਿਆਸਤ ਨੂੰ ਲੈ ਕੇ ਦੋ ਪਰਿਵਾਰਾਂ ਵਿੱਚ ਮਾਹੌਲ ਗਰਮਾ ਗਿਆ ਹੈ। ਇਹ ਸਾਰਾ ਮਾਮਲਾ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਉਸ ਹਲਕੇ ਤੋਂ ਚੋਣ ਲ-ੜ-ਨ ਦਾ ਮਾਮਲਾ ਗਰਮਾਇਆ ਹੋਇਆ ਹੈ। ਇਕ ਪਾਸੇ ਬਾਦਲ ਪਰਿਵਾਰ ਦੇ ਰਿਸ਼ਤੇਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜੋ ਕੇ ਬਾਦਲ ਪਰਵਾਰ ਦੇ ਜਵਾਈ ਹਨ। ਤੇ ਸਾਬਕਾ ਫੂਡ ਸਪਲਾਈ ਮੰਤਰੀ ਸਨ। ਉਨ੍ਹਾਂ ਵੱਲੋਂ ਆਪਣੇ ਹਲਕੇ ਨੂੰ ਛੱਡ ਕੇ ਖੇਮਕਰਨ ਹਲਕੇ ਵਿੱਚ ਸਿਆਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ ਤੇ ਉਥੋਂ ਚੋਣ ਲ-ੜ-ਨ ਦਾ ਐਲਾਨ ਵੀ ਕੀਤਾ ਗਿਆ ਹੈ।

ਇਸ ਤੋਂ ਬਾਅਦ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਇਸ ਹਲਕੇ ਤੋਂ ਚੋਣ ਲ-ੜ-ਨ ਨੂੰ ਲੈ ਕੇ ਆਖਿਆ ਗਿਆ ਹੈ ਕਿ, ਖੇਮਕਰਨ ਹਲਕੇ ਤੋਂ ਪਾਰਟੀ ਵੱਲੋਂ ਮੈਨੂੰ ਉਮੀਦਵਾਰ ਐਲਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਥੋਂ ਚੋਣ ਲੜਨ ਲਈ ਟਿਕਟ ਦਾ ਐਲਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ 2007 ਤੋਂ ਇਸ ਹਲਕੇ ਤੋਂ ਚੋਣ ਲੜਦਾ ਆ ਰਿਹਾ ਹਾਂ ਤੇ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਹੀ ਖੇਮਕਰਨ ਤੋਂ ਚੋਣ ਲ-ੜੀ ਜਾਵੇਗੀ।