ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਜਤਾਇਆ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱ-ਟ ਚੁੱਕਾ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਸੀ। ਉਥੇ ਹੀ ਕੇਂਦਰ ਦੀ ਸਰਕਾਰ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਮਰਥਨ ਵਾਪਸ ਲੈ ਲਿਆ ਗਿਆ ਸੀ।
ਇਨ੍ਹਾਂ ਕਨੂੰਨਾਂ ਨੂੰ ਲੈ ਕੇ ਖਿੱ-ਚੋ-ਤਾ-ਣ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅ-ਸ-ਤੀ-ਫਾ ਦੇ ਦਿਤਾ ਗਿਆ ਸੀ। ਬੀਬੀ ਹਰਸਿਮਰਤ ਬਾਦਲ ਬਾਰੇ ਹੁਣ ਤੱਕ ਪਹਿਲੀ ਵਾਰ ਆਈ ਅਜਿਹੀ ਖਬਰ । ਜਿਸ ਦੀ ਸਭ ਪਾਸੇ ਹੋ ਗਈ ਚ-ਰ-ਚਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਉਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਜਾਰੀ ਕੀਤੀ ਗਈ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਨੂੰ ਵੀ ਪਾਰਟੀ ਦੇ ਅਹੁਦਿਆਂ ਵਿਚ ਥਾਂ ਦਿੱਤੀ ਗਈ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿ-ਰੋ-ਧ ਕਰਦੇ ਹੋਏ ਆਪਣੇ ਅਹੁਦੇ ਤੋਂ ਅ-ਸ-ਤੀ-ਫਾ ਦੇ ਦਿੱਤਾ ਗਿਆ ਸੀ। ਹੁਣ ਉਹਨਾਂ ਨੁੰ ਵਰਕਿੰਗ ਕਮੇਟੀ ਮੈਂਬਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਭਾਵੇਂ ਤੀਜੀ ਵਾਰ ਅਕਾਲੀ ਦਲ ਦੀ ਟਿਕਟ ’ਤੇ ਐਮ ਪੀ ਬਣੇ ਹਨ ਤੇ ਕੇਂਦਰੀ ਮੰਤਰੀ ਵੀ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਅਹੁਦਿਆਂ ਵਿਚ ਉਹਨਾਂ ਦਾ ਨਾਂ ਕਦੇ ਸ਼ਾਮਲ ਨਹੀਂ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਨਾਮ ਪਹਿਲੀ ਵਾਰ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਵਿਚ ਹੋਣ ਵਾਲੀਆਂ ਚੋਣਾਂ ਲਈ ਵੀ ਕਈ ਹਲਕਿਆਂ ਤੋ ਉਮੀਦਵਾਰਾ ਦੇ ਨਾਮ ਐਲਾਨੇ ਜਾਣੇ ਸ਼ੁਰੂ ਕਰ ਦਿੱਤੇ ਗਏ ਹਨ।
Previous Postਹੁਣੇ ਹੁਣੇ ਫਿਲਮ ਜਗਤ ਨੂੰ ਲੱਗਾ ਵੱਡਾ ਝੱਟਕਾ – ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਛਾਇਆ ਸੋਗ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ