ਆਈ ਤਾਜਾ ਵੱਡੀ ਖਬਰ
ਦੁਨੀਆਂ ਦੇ ਵਿਚ ਇਕ ਤਾਂ ਕਰੋਨਾ ਦਾ ਕਹਿਰ ਮੁੜ ਤੋਂ ਜਾਰੀ ਹੋ ਚੁੱਕਾ ਹੈ। ਜਿਸ ਨੇ ਦੁਨੀਆਂ ਨੂੰ ਫਿਰ ਤੋਂ ਦ-ਹਿ-ਸ਼-ਤ ਦੇ ਮਾਹੌਲ ਹੇਠ ਜੀਣ ਲਈ ਮ-ਜ਼-ਬੂ-ਰ ਕਰ ਦਿੱਤਾ ਹੈ। ਉੱਥੇ ਹੀ ਹਰ ਰੋਜ਼ ਆਉਣ ਵਾਲੀਆਂ ਮੰ-ਦ-ਭਾ-ਗੀ-ਆਂ ਖਬਰਾਂ ਨੇ ਦੁਨੀਆਂ ਨੂੰ ਸੋਚਾਂ ਵਿੱਚ ਪਾਇਆ ਹੋਇਆ ਹੈ। ਇਨਸਾਨ ਵੱਲੋਂ ਸਾਇੰਸ ਵਿਚ ਬਹੁਤ ਹੀ ਤਰੱਕੀ ਕੀਤੀ ਗਈ ਹੈ। ਇਨਸਾਨ ਵੱਲੋਂ ਬਣਾਏ ਗਏ ਹਵਾਈ ਸਫ਼ਰ ਨੇ ਦੁਨੀਆ ਨੂੰ ਬਹੁਤ ਨਜ਼ਦੀਕ ਲੈ ਆਂਦਾ ਹੈ। ਹਵਾਈ ਸਫ਼ਰ ਰਾਹੀਂ ਇਨਸਾਨ ਆਪਣੀ ਕੋਹਾਂ ਮੀਲ ਦੀ ਦੂਰੀ ਕੁਝ ਸਮੇਂ ਵਿਚ ਤੈਅ ਕਰ ਲੈਂਦਾ ਹੈ।
ਪਿਛਲੇ ਸਾਲ ਜਿਥੇ ਇਨਾਂ ਹਵਾਈ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਜਿਸ ਨਾਲ ਕਈ ਜਗ੍ਹਾ ਉਪਰ ਭਾਰੀ ਜਾਨੀ ਤੇ ਮਾਲੀ ਨੁ-ਕ-ਸਾ-ਨ ਵੀ ਹੋਇਆ ਹੈ। ਪਿਛਲੇ ਸਾਲ ਜਿਥੇ ਬਹੁਤ ਸਾਰੇ ਲੋਕ ਕੋਰੋਨਾ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦੇ ਚੱਲਦੇ ਤੇ ਕੁਝ ਹਵਾਈ ਹਾਦਸਿਆਂ ਦਾ ਸ਼ਿਕਾਰ ਹੋ ਗਏ। ਆਏ ਦਿਨ ਹੀ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਜੋ ਦੇਸ਼ ਦੇ ਹਾਲਾਤਾਂ ਉਤੇ ਹੋਰ ਅਸਰ ਪਾਉਂਦੀਆਂ ਹਨ।
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਹਵਾਈ ਹਾਦਸੇ ਸਾਹਮਣੇ ਆ ਚੁੱਕੇ ਹਨ। ਹੁਣ ਇੰਡੀਆ ਚ ਇਥੇ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਕਾਰਨ ਫਿਰ ਤੋਂ ਸੋਗ ਦੀ ਲਹਿਰ ਛਾ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕੰਮਬੈਟ ਟਰੇਨਿੰਗ ਸੈਸ਼ਨ ਦੌਰਾਨ ਉਡਾਣ ਭਰਨ ਵਾਲਾ ਮਿੱਗ-21 ਜਹਾਜ਼ ਬੁੱਧਵਾਰ ਨੂੰ ਹਾਦਸਾ ਗ੍ਰਸਤ ਹੋ ਗਿਆ। ਜਹਾਜ਼ ਦੇ
ਉਡਾਣ ਭਰਨ ਸਮੇਂ ਹੋਏ ਇਸ ਹਾਦਸੇ ਵਿਚ ਕੈਪਟਨ ਦੀ ਮੌਤ ਹੋ ਹੋਣ ਦਾ ਸਮਾਚਾਰ ਵੀ ਸਾਹਮਣੇ ਆਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਮੱਧ ਭਾਰਤ ਦੇ ਇਕ ਏਅਰਬੇਸ ਤੋਂ ਸਿਖਲਾਈ ਪ੍ਰੀਖਣ ਲਈ ਰਵਾਨਾ ਹੋਇਆ ਸੀ। ਇਸ ਹਾਦਸੇ ਵਿਚ ਸ਼ਿਕਾਰ ਹੋਏ ਕੈਪਟਨ ਦੀ ਪਹਿਚਾਣ ਕੈਪਟਨ ਏ.ਗੁਪਤਾ ਵਜੋਂ ਹੋਈ ਹੈ ਜਿਸ ਦੀ ਇਸ ਹਾਦਸੇ ਵਿਚ ਦੀ ਮੌਤ ਹੋ ਗਈ ਹੈ। ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ।
Previous Postਹੁਣੇ ਹੁਣੇ ਪੰਜਾਬ ਸਰਕਾਰ ਨੇ 15 ਅਪ੍ਰੈਲ ਤੱਕ ਲਈ ਕਰਤਾ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ
Next Postਸਾਵਧਾਨ: ਹੁਣੇ ਹੁਣੇ ਪੰਜਾਬ ਚ ਮੀਂਹ ਹਨੇਰੀ ਆਉਣ ਦੇ ਬਾਰੇ ਚ ਮੌਸਮ ਵਿਭਾਗ ਵਲੋਂ ਆਇਆ ਇਹ ਵੱਡਾ ਅਲਰਟ