ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਸੂਬੇ ਦਾ ਵਿਕਾਸ ਹੋ ਸਕੇ ਅਤੇ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ। ਦੇਸ਼ ਅੰਦਰ ਜਿਥੇ ਲੋਕਾਂ ਨੂੰ ਕਰੋਨਾ ਦੇ ਦੌਰਾਨ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਆਰਥਿਕ ਮੰਦੀ ਦੇ ਚਲਦੇ ਹੋਏ ਮੁੜ ਪੈਰਾਂ ਸਿਰ ਹੋਣ ਲਈ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਸਮੇਂ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ।
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਪਰ ਬਹੁਤ ਸਾਰੇ ਸੂਬੇ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਪ੍ਰੇ-ਸ਼ਾ-ਨੀ ਵਿੱਚ ਚਲ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਹੋਇਆ ਹੈ। ਹੁਣ ਸੂਬੇ ਅੰਦਰ ਇੱਥੇ 22 ਤੋਂ 30 ਅਪ੍ਰੈਲ ਤੱਕ ਲਈ ਹੋ ਗਿਆ ਹੈ ਇਹ ਐਲਾਨ। ਪੰਜਾਬ ਸਰਕਾਰ ਵੱਲੋਂ ਜਿਥੇ ਘਰ ਘਰ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਉਥੇ ਹੀ ਪੰਜਾਬ ਅੰਦਰ ਕਈ ਜਗ੍ਹਾ ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾ ਸਕਣ। ਹੁਣ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਯੋਜਨਾ ਦੇ ਅਨੁਸਾਰ ਘਰ ਘਰ ਰੋਜ਼ਗਾਰ ਦੇਣ ਲਈ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ।
ਹੋਣ ਰੋਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਲਈ ਰੁਜ਼ਗਾਰ ਦੇ ਰਾਹ ਖੋਲ੍ਹੇ ਜਾ ਰਹੇ ਹਨ। ਜਿਸਦਾ ਸੂਬੇ ਦੇ ਨੌਜਵਾਨਾਂ ਨੂੰ ਫਾਇਦਾ ਲੈਣਾ ਚਾਹੀਦਾ ਹੈ। ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਮਕਸਦ ਸੂਬੇ ਨੂੰ ਸਮਾਜਿਕ ਅਤੇ ਆਰਥਿਕ ਤੌਰ ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਚੋਣ ਮੈਰਿਟ ਦੇ ਅਧਾਰ ਤੇ ਕੀਤੀ ਜਾਵੇਗੀ। ਇਸ ਸਬੰਧੀ ਵਰਚੂਅਲ ਮੀਟਿੰਗ ਦੌਰਾਨ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਬਹੁਤ ਗਿਣਤੀ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਸ਼ਿਰਕਤ ਕੀਤੀ ਜਾਵੇਗੀ।
Previous Postਅਮਰੀਕਾ ਤੋਂ ਆਈ ਅਜਿਹੀ ਵੱਡੀ ਖਬਰ ਸੁਣ ਹਰ ਕੋਈ ਹੋ ਰਿਹਾ ਹੈਰਾਨ
Next Postਕੇਂਦਰ ਸਰਕਾਰ ਵਲੋਂ ਆਈ ਵੱਡੀ ਖਬਰ – ਦਿੱਤਾ 30 ਸਤੰਬਰ ਤੱਕ ਲਈ ਇਹ ਹੁਕਮ