ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਉੱਥੇ ਹੀ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵੱਧ ਪ੍ਰ-ਭਾ-ਵਿ-ਤ ਹੋਇਆ ਹੈ। ਜਿੱਥੇ ਸਭ ਦੇਸ਼ਾਂ ਵਿੱਚ ਕਰੋਨਾ ਦੀ ਵੈਕਸੀਨ ਮੁੱਹਈਆ ਕਰਵਾਈ ਜਾ ਰਹੀ ਹੈ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਫਿਰ ਤੋਂ ਸਾਰੀ ਦੁਨੀਆਂ ਡ-ਰ ਦੇ ਸਾਏ ਹੇਠ ਜੀ ਰਹੀ ਹੈ। ਕਰੋਨਾ ਦੇ ਚੱਲਦੇ ਹੋਏ ਸਭ ਦੇਸ਼ਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਦੀ ਵੈਕਸੀਨ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਮੁਫ਼ਤ ਵਿੱਚ ਹੀ ਮੁਹਈਆ ਕਰਵਾਈ ਜਾ ਰਹੀ ਹੈ।
ਜਿਸ ਨਾਲ ਕਰੋਨਾ ਦਾ ਖਾਤਮਾ ਕੀਤਾ ਜਾ ਸਕੇ। ਇਹ ਵੈਕਸੀਨ ਸਭ ਦੇਸ਼ਾਂ ਵਿੱਚ ਕਰੋਨਾ ਯੋ-ਧਿ-ਆਂ ਅਤੇ ਬਜ਼ੁਰਗਾਂ ਤੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਨੂੰ ਪਹਿਲ ਦੇ ਆਧਾਰ ਤੇ ਲਗਾਈ ਜਾ ਰਹੀ ਹੈ। ਉਥੇ ਹੀ ਕੁਝ ਵੈਕਸੀਨ ਚਰਚਾ ਦੇ ਵਿੱਚ ਹਨ। ਅਮਰੀਕਾ ਤੋਂ ਹੁਣੇ ਇੱਕ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਸਾਰੀ ਦੁਨੀਆਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਪੁ-ਖ-ਤਾ ਇੰਤਜਾਮ ਕੀਤੇ ਜਾ ਰਹੇ ਹਨ। ਜਿਸ ਨਾਲ ਕਰੋਨਾ ਦੇ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਰੋਕਿਆ ਜਾ ਸਕੇ।
ਹੁਣ ਕਰੋਨਾ ਵੈਕਸੀਨ ਨੂੰ ਲੈ ਕੇ ਅਮਰੀਕਾ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਤੇ ਵਿਸ਼ਵਾਸ਼ ਨਹੀਂ ਕੀਤਾ ਜਾ ਰਿਹਾ। ਅਮਰੀਕਾ ਦੇ ਸੂਬੇ ਮੈਸਾਚਿਊਸੇਟਸ ਵਿੱਚ ਕਰੋਨਾ ਵੈਕਸੀਨ ਦੀ ਸ਼ੁਰੂਆਤ 11 ਜਨਵਰੀ ਤੋਂ ਕੀਤੀ ਗਈ ਸੀ। ਜਿੱਥੇ ਇਸ ਟੀਕਾਕਰਣ ਨੂੰ ਸੂਬੇ ਵੱਲੋਂ 3 ਸਥਾਨਾਂ ਤੇ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਜਿੱਥੇ ਹੁਣ ਤੱਕ 10 ਲੱਖ ਲੋਕਾਂ ਨੂੰ ਇਹ ਵੈਕਸੀਨ ਦਿੱਤੀ ਜਾ ਚੁੱਕੀ ਹੈ। ਉਥੇ ਹੀ ਇਸ ਸਟੇਟ ਦੇ ਪੁਲਸ ਵਿਭਾਗ ਵੱਲੋਂ ਟੀਕਾਕਰਣ ਕਰਵਾਉਣ ਤੋਂ ਇਨਕਾਰ ਕੀਤਾ ਗਿਆ ਹੈ।
ਇਸ ਸੂਬੇ ਵਿਚ ਪੁਲਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਪੁਲਿਸ ਦੇ 2002 ਮੈਂਬਰਾਂ ਵੱਲੋਂ ਕਰੋਨਾ ਸਬੰਧੀ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ। ਉੱਥੇ ਹੀ ਇਸ ਸੂਬੇ ਅੰਦਰ ਕੁਝ ਪੁਲੀਸ ਅਧਿਕਾਰੀਆਂ ਵੱਲੋਂ ਝਿਜਕਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ ਅਨੁਸਾਰ ਟੀਕਾਕਰਨ ਕਰਵਾਉਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਝਿ-ਜ-ਕ ਦਾ ਇਹ ਮਾਮਲਾ ਸੂਬੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Previous Postਹੁਣੇ ਹੁਣੇ ਬਾਲੀਵੁੱਡ ਦੇ ਚੋਟੀ ਦੇ ਮਸ਼ਹੂਰ ਅਦਾਕਾਰਾ ਸਤੀਸ਼ ਕੌਸ਼ਿਕ ਬਾਰੇ ਆਈ ਮਾੜੀ ਖਬਰ
Next Postਪੰਜਾਬ ਚ ਇਥੇ 22 ਤੋਂ 30 ਅਪ੍ਰੈਲ ਤੱਕ ਲਈ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ