ਕਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਖਾਸ ਖਬਰ ਕਨੇਡਾ ਤੋਂ – ਪਹਿਲਾਂ ਦੇਖਲੋ ਫਿਰ ਕਰਿਓ ਤਿਆਰੀ

ਆਈ ਤਾਜਾ ਵੱਡੀ ਖਬਰ

ਸਾਰੀ ਦੁਨੀਆਂ ਨੂੰ ਆਪਣੀ ਚ-ਪੇ-ਟ ਵਿਚ ਲੈ ਲੈਣ ਵਾਲੀ ਕਰੋਨਾ ਸਭ ਤੇ ਇਕ ਬਾਰ ਫਿਰ ਤੋਂ ਭਾਰੀ ਹੁੰਦੀ ਨਜ਼ਰ ਆ ਰਹੀ ਹੈ। ਇਸ ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਤ ਵਿਸ਼ਵ ਦੇ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਜਿੱਥੇ ਕਰੋਨਾ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਦੂਜੇ ਨੰਬਰ ਤੇ ਭਾਰਤ ਦਾ ਨਾਂ ਹੈ ਜਿੱਥੇ ਕਰੋਨਾ ਦੇ ਮਾਮਲੇ ਫਿਰ ਤੋਂ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਕੈਨੇਡਾ ਦੇ ਵਿੱਚ ਵੀ ਟੀਕਾਕਰਨ ਦੇ ਦੌਰਾਨ ਵੀ ਇਸ ਦਾ ਪ੍ਰ-ਕੋ-ਪ ਵਧ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੈਨੇਡਾ ਵੱਲੋਂ ਸਰਹੱਦਾਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ 21 ਅਪ੍ਰੈਲ ਤੱਕ ਲਈ ਵਧਾ ਦਿੱਤਾ ਗਿਆ ਹੈ।

ਉਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕੈਨੇਡਾ ਜਾਣ ਵਾਲਿਆਂ ਲਈ ਇੱਕ ਹੁਣ ਵੱਡੀ ਖਾਸ ਖਬਰ ਸਾਹਮਣੇ ਆਈ ਹੈ। ਜਿਸ ਨੂੰ ਦੇਖਣ ਤੋਂ ਬਾਅਦ ਹੀ ਤਿਆਰੀ ਕਰਨੀ ਚਾਹੀਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਕਰੋਨਾ ਦਾ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕਿ ਕਰੋਨਾ ਦੇ ਪ੍ਰ-ਸਾ-ਰ ਨੂੰ ਰੋਕਿਆ ਜਾ ਸਕੇ।

ਕੈਨੇਡਾ ਆਉਣ ਵਾਲੇ ਯਾਤਰੀਆਂ ਦੀ ਫਿਰ ਤੋਂ ਕਰੋਨਾ ਦਾ ਟੈਸਟ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਉੱਥੇ ਹੀ ਯਾਤਰੀਆਂ ਨੂੰ ਦੇਸ਼ ਅੰਦਰ ਦਾਖਲ ਹੁੰਦੇ ਹੀ ਹੋਟਲ ਵਿਚ ਕਮਰਾ ਲੈ ਕੇ ਕੁਝ ਦਿਨ ਲਈ ਇਕਾਂਤਵਾਸ ਰਹਿਣਾ ਪਵੇਗਾ। ਕਰੋਨਾ ਦੀ ਰਿਪੋਰਟ ਜਿੱਥੇ 12 ਤੋਂ 18 ਘੰਟਿਆਂ ਦੇ ਦਰਮਿਆਨ ਆ ਜਾਂਦੀ ਹੈ। ਉਥੇ ਹੀ ਹੋਟਲ ਵਾਲਿਆਂ ਵੱਲੋਂ ਕੈਨੇਡਾ ਦਾਖਲ ਹੋਣ ਵਾਲੇ ਯਾਤਰੀਆਂ ਤੋਂ ਦੋ ਦਿਨ ਦਾ ਕਿਰਾਇਆ ਵਸੂਲ ਲਿਆ ਜਾ ਰਿਹਾ ਹੈ। ਰਿਪੋਰਟ ਨੈਗਟਿਬ ਆਉਣ ਤੇ ਯਾਤਰੀ ਆਪਣੇ ਘਰ ਜਾ ਸਕਦੇ ਹਨ ਜਿਥੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰਹਿਣਾ ਪਵੇਗਾ।

3 ਦਿਨ ਹੋਟਲ ਦੇ ਕਮਰੇ ਵਿਚ ਤੇ ਉਸ ਤੋਂ ਪਿੱਛੋਂ 11 ਦਿਨ ਘਰ ਵਿਚ। ਕੈਨੇਡਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਨਾਲ ਵਿਦਿਆਰਥੀਆਂ ਨੂੰ ਮੁ-ਸ਼-ਕ-ਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਉਨਾਂ ਉਪਰ ਖਰਚੇ ਦਾ ਬੋਝ ਵਧ ਰਿਹਾ ਹੈ। ਸਰਕਾਰ ਵੱਲੋਂ ਲਾਗੂ ਕੀਤੀ ਗਈ ਯੋਜਨਾ ਅਨੁਸਾਰ ਇਸ ਸਬੰਧੀ ਲੋਕਾਂ ਨੂੰ ਖੱਜਲ ਖੁ-ਆ-ਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।