ਆਖਰ ਅੱਕਿਆ ਹੋਇਆ ਟਰੰਪ ਹੁਣ ਕਰਨ ਲੱਗਾ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਕਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਚਿੰ-ਤਾ ਵਧੀ ਹੋਈ ਹੈ। ਸਭ ਲੋਕਾਂ ਦਾ ਟੀਕਾਕਰਣ ਕਰਨ ਵੱਲ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਟਰੰਪ ਹਮੇਸ਼ਾ ਚਰਚਾ ਦੇ ਵਿੱਚ ਰਹੇ ਹਨ। ਰਾਸ਼ਟਰਪਤੀ ਦੀਆਂ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਵਾਦ-ਵਿ-ਵਾ-ਦ ਵੀ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਵੱਲੋਂ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਘਪਲਾ ਹੋਣ ਦਾ ਵੀ ਦੋਸ਼ ਲਗਾਇਆ ਗਿਆ ਸੀ। ਉਹਨਾਂ ਵੱਲੋਂ ਆਪਣਾ ਅਹੁਦਾ ਛੱਡਣ ਤੋਂ ਇਨਕਾਰ ਕੀਤਾ ਜਾ ਰਿਹਾ ਸੀ।

ਜਿਸ ਕਾਰਨ ਉਹ ਬਹੁਤ ਜ਼ਿਆਦਾ ਚਰਚਾ ਵਿਚ ਰਹੇ। ਹੁਣ ਵੀ ਉਨ੍ਹਾਂ ਦੁਆਰਾ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਕੀਤੇ ਗਏ ਬਦਲਾਅ ਕਾਰਨ ਉਨ੍ਹਾਂ ਵੱਲੋਂ ਕੁਝ ਬਿਆਨ ਸਾਹਮਣੇ ਆਏ ਸਨ। ਆਖਰ ਅੱਕਿਆ ਹੋਇਆ ਟਰੰਪ ਵੱਲੋਂ ਹੁਣ ਇਹ ਕੰਮ ਕੀਤਾ ਜਾਣ ਲੱਗਾ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮੇਂ ਕੈਪਿਟਲ ਹਿਲ ਤੇ ਹੋਈ ਘਟਨਾ ਨੂੰ ਲੈ ਕੇ ਉਨ੍ਹਾਂ ਤੇ ਹਿੰ-ਸਾ ਭ-ੜ-ਕਾ-ਉ-ਣ ਦਾ ਦੋਸ਼ ਲਗਾਇਆ ਗਿਆ ਸੀ। ਜਿੱਥੇ ਹੁਣ ਪਿਛਲੇ ਦਿਨੀਂ ਅਮਰੀਕਾ ਦੀ ਸੈਨੇਟ ਵਿੱਚ ਉਨ੍ਹਾਂ ਖਿਲਾਫ ਲੱਗੇ ਹੋਏ ਮਹਾਦੋਸ਼ ਦੇ ਮਤੇ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਤੋਂ ਪਿੱਛੋਂ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੇ ਟਰੰਪ ਵੱਲੋਂ ਸੋਸ਼ਲ ਮੀਡੀਆ ਤੇ ਵਾਪਸੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਉਂਕਿ ਉਹਨਾਂ ਤੇ ਲੱਗੇ ਹੋਏ ਮਹਾਦੋਸ਼ ਦੇ ਕਾਰਨ ਉਨ੍ਹਾਂ ਦੇ ਟਵਿੱਟਰ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ ਫੇਸਬੁੱਕ ਅਕਾਊਂਟ ਤੋਂ ਵੀ ਹਟਾ ਦਿੱਤਾ ਗਿਆ ਸੀ। ਹੁਣ ਉਹ ਫੇਰ ਦੋ ਤਿੰਨ ਮਹੀਨੇ ਬਾਅਦ ਸੋਸ਼ਲ ਮੀਡੀਆ ਤੇ ਵਾਪਸੀ ਕਰ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਨੇ ਕਿਹਾ ਹੈ ਕਿ ਟਰੰਪ ਦਾ ਅਕਾਊਟ ਹਮੇਸ਼ਾ ਲਈ ਮੁਅੱਤਲ ਕਰਨਾ ਅਮਰੀਕੀ ਸੰਵਿਧਾਨ ਦੀ ਪਹਿਲੀ ਸੋ-ਧ ਭਾਵ ਪ੍ਰਗਟਾਵੇ ਦੀ ਆਜ਼ਾਦੀ ਤੇ ਹਿੰਸਾ ਹੈ। ਮਾਹਿਰਾਂ ਨੇ ਕਿਹਾ ਹੈ ਕਿ ਇਹ ਨਿਯਮ ਸੰਵਿਧਾਨ ਵਿੱਚ ਹੈ ਅਤੇ ਸਰਕਾਰੀ ਸੰਸਥਾਵਾਂ ਤੇ ਲਾਗੂ ਹੁੰਦਾ ਹੈ।

ਟਵੀਟਰ ਇਕ ਨਿੱਜੀ ਕੰਪਨੀ ਹੈ ਤਾਂ ਅਜਿਹੇ ਵਿਚ ਇਸ ਤਰ੍ਹਾਂ ਦਾ ਫੈਸਲਾ ਲੈਣਾ ਸੁਤੰਤਰ ਹੈ। ਖਾਸ ਗੱਲ ਇਹ ਹੈ ਕਿ ਹੁਣ ਟਰੰਪ ਖੁਦ ਆਪਣੀ ਹੀ ਕੰਪਨੀ ਲਾਂਚ ਕਰਨ ਵਾਲੇ ਹਨ। ਇਸ ਸਮੇਂ ਉਹ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਤੇ ਨਹੀਂ ਹਨ। ਉਹਨਾਂ ਦੇ ਆਪਣਾ ਪਲੇਟਫਾਰਮ ਸਾਹਮਣੇ ਲਿਆਉਣ ਨਾਲ ਕਰੋੜਾਂ ਲੋਕ ਇਸ ਪਲੇਟਫਾਰਮ ਨਾਲ ਜੁੜ ਜਾਣਗੇ। ਅਜੇਹਾ ਕਰਨਾ ਆਉਣ ਵਾਲੇ ਦਿਨਾਂ ਵਿੱਚ ਗੇਮ ਚੇਂਜਰ ਸਾਬਤ ਹੋ ਸਕਦਾ ਹੈ।