ਹੁਣੇ ਹੁਣੇ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਹਰ ਰੋਜ਼ ਹੀ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ,ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਵੱਖ-ਵੱਖ ਖੇਤਰਾਂ ਤੋਂ ਗਈਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਸ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਿਛਲੇ ਸਾਲ ਤੇ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚ-ਪੇ-ਟ ਵਿਚ ਆ ਗਈਆਂ ਤੇ ਕੁਝ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਹੁਣ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਅਚਾਨਕ ਮੌ-ਤ ਨਾਲ ਸੋਗ ਦੀ ਲਹਿਰ ਛਾ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਉੱਘੇ ਖੇਡ ਪ੍ਰਮੋਟਰ ਮਲਕੀਤ ਸਿੰਘ ਪੁਰੇਵਾਲ ਜੋ ਕਨੇਡਾ ‘ਚ ਰਹਿਦੇ ਸਨ ( ਗੁਰਜੀਤ ਸਿੰਘ ਪੁਰੇਵਾਲ ) ਦੇ ਭਰਾ ਜੋ ਮਿੰਨੀ ਉਲਪਿੰਕ ਪੁਰੇਵਾਲ ਖੇਡ ਮੇਲੇ ਨਾਲ ਪੂਰੀ ਦੁਨੀਆ ਭਰ ‘ਚ ਮਸ਼ਹੂਰ ਹਨ ,ਦਾ ਅੱਜ ਕਨੇਡਾ ਵਿਚ ਦਿ-ਹਾਂ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਨ੍ਹਾਂ ਦੇ ਦਿ-ਹਾਂ-ਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮਲਕੀਤ ਸਿੰਘ ਪੁਰੇਵਾਲ ਨੇ ਪਹਿਲਵਾਨੀ ਤੇ ਕੱਬਡੀ ਦੇ ਖੇਤਰ ‘ਚ ਆਪਣੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ।

1963 ‘ਚ ਜਦੋ ਅਜੇ ਹਰਿਆਣਾ ਨਹੀ ਸੀ ਬਣਿਆ ,ਦੋਵਾਂ ਸਟੇਟਾਂ ਤੇ ਪੂਰੇ ਸੰਸਾਰ ਦੇ ਕੁਸ਼ਤੀ ਤੇ ਕਬੱਡੀ ਦੇ ਜੇਤੂ ਪਹਿਲਵਾਨ ਰਹੇ। ਉਨ੍ਹਾਂ ਦੇ ਦਿਹਾਂਤ ਨਾਲ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਖੇਡ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।