ਸਾਵਧਾਨ ਪੰਜਾਬ ਦੀ ਇਸ ਬੈਂਕ ਚ ਚੋਰਾਂ ਨੇ ਤੋੜੇ ਲਾਕਰ-ਲੋਕਾਂ ਦੇ ਉਡੇ ਸਾਹ,ਪੁਲਸ ਨੂੰ ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਜਿਥੇ ਸਰਕਾਰ ਵੱਲੋਂ ਅ-ਪ-ਰਾ-ਧ ਨੂੰ ਰੋਕਣ ਲਈ ਭਾਰੀ ਇੰਤਜ਼ਾਮ ਕੀਤੇ ਜਾਂਦੇ ਹਨ। ਜਿਸ ਨਾਲ ਪੰਜਾਬ ਵਿੱਚ ਸ਼ਾਂਤੀ ਕਾਇਮ ਰਹੇ, ਤੇ ਸਭ ਲੋਕ ਅ-ਪ-ਰਾ-ਧ ਵਰਗੀਆਂ ਘਟਨਾਵਾਂ ਦੇ ਡਰ ਤੋਂ ਮੁੱਕਤ ਹੋ ਕੇ ਆਪਣੀ ਜ਼ਿੰਦਗੀ ਜੀਅ ਸਕਣ। ਉਥੇ ਹੀ ਅ-ਪ-ਰਾ-ਧੀ-ਆਂ ਵੱਲੋਂ ਵੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ। ਜੋ ਕਿ ਕਾਨੂੰਨ ਅਤੇ ਪੁਲਸ ਪ੍ਰਸ਼ਾਸਨ ਦੀ ਸੋਚ ਤੋ ਪਰੇ ਹੁੰਦਾ ਹੈ। ਦੁਨੀਆ ਵਿਚ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਏ ਦਿਨ ਪੰਜਾਬ ਦੇ ਵਿੱਚ ਲੁੱਟ ਖੋਹ ਦੀਆਂ ਹੋ ਰਹੀਆਂ ਵਾਰਦਾਤਾਂ ਦੇ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ , ਜਿੱਥੇ ਪੁਲਸ ਪ੍ਰਸ਼ਾਸਨ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਹੁਣ ਪੰਜਾਬ ਦੀ ਇਸ ਬੈਂਕ ਵਿਚ ਚੋਰਾਂ ਵੱਲੋਂ ਲਾਕਰ ਤੋੜੇ ਗਏ ਹਨ,ਜਿਸ ਨਾਲ ਲੋਕਾਂ ਦੇ ਸਾਹ ਉਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨੂਰਪੁਰਬੇਦੀ ਵਿਖੇ ਸਥਿਤ ਭਾਰਤੀ ਸਟੇਟ ਬੈਂਕ ਦੀ ਮੁੱਖ ਸ਼ਾਖਾ ਵਿੱਚ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੂਰਪੁਰ ਬੇਦੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ ਬੀਤੀ ਰਾਤ ਬੈਂਕ ਦੀ ਪਿਛਲੀ ਕੰਧ ਨੂੰ ਸੰਨ੍ਹ ਲਾ ਕੇ ਬੈਂਕ ਦੇ ਮੌਜੂਦਾ ਲਾਕਰ ਨੂੰ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ ਕੀਤੇ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਜਾ ਕੇ ਦੋਸ਼ੀਆਂ ਖਿਲਾਫ ਐਫ ਆਈ ਆਰ ਦਰਜ ਕੀਤੀ ਗਈ ਹੈ। ਉਥੇ ਹੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਉਹ ਵਿਅਕਤੀ ਵਧੇਰੇ ਚਿੰਤਾ ਵਿੱਚ ਨਜ਼ਰ ਆ ਰਹੇ ਹਨ

ਜਿਨ੍ਹਾਂ ਦਾ ਕੀਮਤੀ ਸਮਾਨ ਇਸ ਬੈਂਕ ਦੇ ਲਾਕਰ ਵਿਚ ਰੱਖਿਆ ਹੋਇਆ ਸੀ। l ਚੋਰੀ ,ਠੱਗੀ, ਕਰਨ ਵਾਲੇ ਅਨਸਰ ਆਪਣੇ ਕੰਮਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਹੀ ਲੈਂਦੇ ਹਨ। ਹਰ ਰੋਜ਼ ਹੀ ਲੁੱਟ ਖੋਹ ਦੀਆਂ ਅਨੇਕਾਂ ਵਾਰਦਾਤਾਂ ਹੁੰਦੀਆਂ ਹਨ। ਕੁਝ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਂਦਾ ਹੈ, ਤੇ ਕੁਝ ਬਚ ਨਿਕਲਣ ਵਿਚ ਕਾਮਯਾਬ ਹੋ ਜਾਂਦੇ ਹਨ।