ਸਾਵਧਾਨ : ਪੰਜਾਬ ਚ ਅੱਜ ਰਾਤ 9 ਵਜੇ ਤੱਕ ਲਈ ਇਥੇ ਹੋਇਆ ਇਹ ਐਲਾਨ -ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਕੁਝ ਅਜਿਹੀਆਂ ਸਹੂਲਤਾਂ ਵੀ ਹੁੰਦੀਆਂ ਹਨ ਜੋ ਇਨਸਾਨ ਦੀਆਂ ਮੁਢਲੀਆਂ ਲੋੜਾਂ ਵਿੱਚੋਂ ਇੱਕ ਹੈ। ਕਿਉਂਕਿ ਜਿੱਥੇ ਇਨਸਾਨ ਨੂੰ ਰੋਟੀ ਕੱਪੜਾ ਤੇ ਮਕਾਨ ਦੀ ਜ਼ਰੂਰਤ ਹੁੰਦੀ ਹੈ ਉਥੇ ਹੀ ਇਨਸਾਨ ਦੀ ਜ਼ਿੰਦਗੀ ਪਾਣੀ ਦੇ ਬਿਨਾਂ ਵੀ ਅਸੰਭਵ ਹੈ। ਕਿਉ ਕੇ ਪਾਣੀ ਇਨਸਾਨ ਦੀ ਇੱਕ ਅਜਿਹੀ ਮੁੱਢਲੀ ਜ਼ਰੂਰਤ ਹੈ । ਜਿਸਦੇ ਬਿਨਾ ਜ਼ਿੰਦਗੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਬਹੁਤ ਸਾਰੇ ਸ਼ਹਿਰਾਂ ਵਿੱਚ ਲੋਕ ਸਰਕਾਰ ਵੱਲੋਂ ਦਿੱਤੇ ਜਾਂਦੇ ਪਾਣੀ ਦੀ ਵਰਤੋਂ ਕਰਦੇ ਹਨ।

ਉੱਥੇ ਹੀ ਇਸ ਪਾਣੀ ਦੇ ਬਿੱਲਾਂ ਨੂੰ ਲੈ ਕੇ ਵੀ ਇਕ ਸਮਾਂ ਸੀਮਾਂ ਤੈਅ ਕੀਤੀ ਜਾਂਦੀ ਹੈ। ਤਾਂ ਜੋ ਪਾਣੀ ਦੇ ਬਿਲ ਸਮੇਂ ਸਿਰ ਜਮਾਂ ਕਰਵਾਏ ਜਾ ਸਕਣ। ਪੰਜਾਬ ਵਿਚ ਅੱਜ ਰਾਤ 9 ਵਜੇ ਤੱਕ ਇਥੇ ਹੋਇਆ ਹੈ ਇਹ ਵੱਡਾ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਲੁਧਿਆਣਾ ਦੇ ਵਿੱਚ ਅੱਜ ਨਗਰ ਨਿਗਮ ਵਿੱਚ ਪ੍ਰਾਪਰਟੀ ਟੈਕਸ ਤੇ ਪਾਣੀ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਦਾ ਅੱਜ ਆਖਰੀ ਦਿਨ ਹੋਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਉਂਕਿ ਬਿਲ ਜਮਾਂ ਕਰਵਾਉਣ ਦਾ ਸਮਾਂ ਅੱਜ ਰਾਤ 9 ਵਜੇ ਤੱਕ ਦਿੱਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰ ਵਾਲ ਵੱਲੋਂ ਪ੍ਰਾਪਰਟੀ ਟੈਕਸ ਅਤੇ ਓਐਡਐਮ ਦੇ ਅਫਸਰਾਂ ਦੇ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਸਭ ਅਫਸਰਾਂ ਨੂੰ ਅੱਜ ਦੇਰ ਰਾਤ 9 ਵਜੇ ਤੱਕ ਦਫਤਰ ਖੁੱਲ੍ਹੇ ਰੱਖਣ ਅਤੇ ਜ਼ਿਆਦਾ ਤੋਂ ਜ਼ਿਆਦਾ ਟੈਕਸ ਵ-ਸੂ-ਲ-ਣ ਦੇ ਆਦੇਸ਼ ਦਿੱਤੇ ਗਏ ਹਨ। ਅੱਜ ਵਸੂਲੇ ਜਾਣ ਵਾਲੇ ਟੈਕਸ ਅਤੇ ਬਿੱਲਾਂ ਨਾਲ ਨਗਰ ਨਿਗਮ ਨੂੰ ਹੋਏ ਘਾਟੇ ਦੀ ਪੂਰਤੀ ਕੀਤੀ ਜਾਵੇਗੀ।

ਨਗਰ ਨਿਗਮ ਵੱਲੋਂ ਵਸੂਲੇ ਜਾ ਰਹੇ ਟੈਕਸ ਅਤੇ ਬਿੱਲ ਪਿਛਲੇ ਸਾਲ ਨਾਲੋਂ 10 ਫੀਸਦੀ ਵਧੇਰੇ ਹਨ। ਹੁਣ ਤੱਕ ਪ੍ਰਾਪਰਟੀ ਟੈਕਸ ਦੀ 94.50 ਕਰੋੜ ਰੁਪਏ ਦੀ ਵਸੂਲੀ ਹੋ ਸਕੀ ਹੈ,ਨਗਰ ਨਿਗਮ ਵੱਲੋਂ 63.33 ਕਰੋੜ ਰੁਪਏ ਪਾਣੀ ਸੀਵਰੇਜ਼ ਦੇ ਵਸੂਲੇ ਗਏ ਹਨ। ਜੋ ਪਿਛਲੇ ਸਾਲ ਨਾਲੋਂ 26 ਫੀਸਦੀ ਜ਼ਿਆਦਾ ਹੈ। ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਤੋਂ 130 ਕਰੋੜ ਅਤੇ ਪਾਣੀ ਸੀਵਰੇਜ਼ ਤੋਂ 90 ਕਰੋੜ ਰੁਪਏ ਵਸੂਲਣ ਦਾ ਟੀਚਾ ਰੱਖਿਆ ਗਿਆ ਸੀ। ਵਿੱਤੀ ਸਾਲ ਖਤਮ ਹੋਣ ਤੋਂ ਬਾਅਦ ਨਗਰ ਨਿਗਮ ਵੱਲੋਂ ਪਾਣੀ ,ਸੀਵਰੇਜ ਦੇ ਬਿੱਲਾਂ ਤੇ ਪ੍ਰਾਪਰਟੀ ਟੈਕਸ ਦੇ ਵਿਆਜ ਦੇ ਨਾਲ ਜੁਰਮਾਨਾ ਵੀ ਵਸੂਲਿਆ ਜਾਵੇਗਾ।