ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਹਰ ਇਨਸਾਨ ਸਭ ਦੀ ਸਲਾਮਤੀ ਲਈ ਦੁਆਵਾਂ ਮੰਗਦਾ ਹੈ। ਜਿਸ ਸਮੇਂ ਇਸ ਸਾਲ ਦੀ ਸ਼ੁਰੂਆਤ ਹੋਈ ਸੀ ਤਾਂ ਸਾਰੀ ਦੁਨੀਆਂ ਵੱਲੋਂ ਇਸ ਵਰ੍ਹੇ ਲਈ ਬਹੁਤ ਸਾਰੀਆਂ ਦੁਆਵਾਂ ਮੰਗੀਆਂ ਗਈਆਂ ਸਨ। ਕਿਉਂਕਿ ਪੂਰੀ ਦੁਨੀਆ ਨੇ ਜੋ ਪਿਛਲੇ ਸਾਲ ਵਿੱਚ ਵੇਖਿਆ ਸੀ, ਹੋ ਸਕਦਾ ਕਿ ਉਹ ਕਦੇ ਵੀ ਨਾ ਹੋਇਆ ਹੋਵੇ। ਇਸ ਲਈ ਸਾਰੀ ਦੁਨੀਆਂ ਵੱਲੋਂ ਉਸ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ ਗਿਆ ਕਿ ਆਉਣ ਵਾਲਾ ਵਰ੍ਹਾ ਸਭ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਲੈ ਕੇ ਆਵੇ।
ਪਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਬਹੁਤ ਸਾਰੀਆਂ ਦੁਖਦਾਈ ਖਬਰਾਂ ਰੋਜ਼ ਹੀ ਸਾਹਮਣੇ ਆ ਰਹੀਆਂ ਹਨ। ਜੋ ਦੁਨੀਆ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵੱਖ-ਵੱਖ ਖੇਤਰਾਂ ਵਿਚੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਹਮੇਸ਼ਾ ਲਈ ਸਾਡੇ ਤੋ ਦੂਰ ਹੋ ਚੁੱਕੀਆਂ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਥੋੜੇ ਸਮੇਂ ਦੇ ਦੌਰਾਨ ਹੀ ਬਹੁਤ ਸਾਰੀਆਂ ਸਖਸ਼ੀਅਤਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ ਵਿੱਚ ਭਾਰੀ ਘਾਟਾ ਪਿਆ ਹੈ। ਪਿਛਲੇ ਦਿਨੀਂ ਜਿੱਥੇ ਪੰਜਾਬੀ ਗਾਇਕੀ ਦਾ ਬਾਬਾ ਬੋਹੜ ਸਰਦੂਲ ਸਿਕੰਦਰ, ਤੇ ਪੰਜਾਬ ਦਾ ਬਹੁਤ ਸੁਰੀਲਾ ਗਾਇਕ ਦਿਲਜਾਨ ਇਸ ਦੁਨੀਆ ਨੂੰ ਅਲਵਿਦਾ ਆਖ ਗਏ , ਹੁਣ ਉਸ ਤੋਂ ਬਾਅਦ ਕੁਝ ਹੋਰ ਮਸ਼ਹੂਰ ਪੰਜਾਬੀ ਹਸਤੀਆਂ ਦੀ ਮੌਤ ਹੋ ਗਈ ਹੈ। ਉਸ ਦੁਖ ਤੋਂ ਦੁਨੀਆਂ ਅਜੇ ਉੱਭਰ ਨਹੀਂ ਸਕੀ ਸੀ ,
ਉਥੇ ਹੀ ਅੱਜ ਦੁਪਹਿਰ ਸਮੇਂ ਪੰਜਾਬੀ ਗਾਇਕ ਸ਼ੌਕਤ ਅਲੀ ਦੇ ਗੰਭੀਰ ਬਿਮਾਰ ਹੋਣ ਦੀ ਖਬਰ ਸਾਹਮਣੇ ਆਈ ਸੀ। ਸਰਦੂਲ ਤੋਂ ਬਾਅਦ ਹੁਣ ਸੁਰਾਂ ਦੇ ਸਰਤਾਜ ਇਸ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ,ਜਿਸ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਿਰ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਦੇ ਪ੍ਰਸਿੱਧ ਗਾਇਕ ਸ਼ੌਕਤ ਅਲੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਹ ਬਿਮਾਰ ਹੋਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਸੀ। ਇਸ ਦੀ ਜਾਣਕਾਰੀ ਅੱਜ ਉਨ੍ਹਾਂ ਦੇ ਬੇਟੇ ਵੱਲੋਂ ਦਿੱਤੀ ਗਈ ਸੀ। ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਸਿੱਧ ਲੋਕ ਗਾਇਕ ਸ਼ੌਕਤ ਅਲੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਬੇਟੇ ਅਮੀਰ ਸ਼ੌਕਤ ਅਲੀ ਨੇ ਦੱਸਿਆ ਕਿ ਉਹ ਲਾਹੌਰ ਦੇ ਕੰਬਾਈਨਡ ਮਿਲਟਰੀ ਹਸਪਤਾਲ ਵਿਚ ਇਲਾਜ ਅਧੀਨ ਸੀ। ਪੰਜਾਬੀ ਗਾਇਕੀ ਦੇ ਥੰਮ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਪੰਜਾਬੀ ਗਾਇਕੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵੱਖ-ਵੱਖ ਖੇਤਰ ਦੀਆਂ ਸਭ ਅਹਿਮ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਸਰਦੂਲ ਤੋਂ ਬਾਅਦ ਹੁਣੇ ਹੁਣੇ ਸੁਰਾਂ ਦੇ ਸਰਤਾਜ ਇਸ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ- ਦੇਸ਼ ਵਿਦੇਸ਼ ਛਾਇਆ ਸੋਗ
ਤਾਜਾ ਖ਼ਬਰਾਂ
ਸਰਦੂਲ ਤੋਂ ਬਾਅਦ ਹੁਣੇ ਹੁਣੇ ਸੁਰਾਂ ਦੇ ਸਰਤਾਜ ਇਸ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ- ਦੇਸ਼ ਵਿਦੇਸ਼ ਛਾਇਆ ਸੋਗ
Previous Postਅਚਾਨਕ ਹੁਣੇ ਹੁਣੇ ਇਥੇ 7 ਦਿਨਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਕਰਫਿਊ ਦਾ ਹੋ ਗਿਆ ਐਲਾਨ
Next Postਪੰਜਾਬ ਚ 25 ਅਪ੍ਰੈਲ ਲਈ ਇਹਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ