ਆਈ ਤਾਜਾ ਵੱਡੀ ਖਬਰ
ਗੱਲ ਕੀਤੀ ਜਾਵੇ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਦੀ ਤਾਂ ਅਸੀਂ ਇਨੀਆ ਮਹਾਨ ਹਸਤੀਆਂ ਤੋਂ ਦੂਰ ਹੋ ਜਾਵਾਂਗੇ। ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੇ ਇਨ੍ਹਾਂ ਤਿੰਨ ਮਹੀਨਿਆਂ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਜਿਨ੍ਹਾਂ ਵਿੱਚ ਰਾਜਨੀਤਿਕ , ਖੇਡ ਧਾਰਮਿਕ, ਸੰਗੀਤ, ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ।
ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿ-ਕਾ-ਰ ਹੋ ਗਏ । ਇਸ ਸਾਲ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਫਿਰ ਫਿਲਮ ਇੰਡਸਟਰੀ ਨੂੰ ਉਸ ਸਮੇਂ ਵੱਡਾ ਝ-ਟ-ਕਾ ਲੱਗਾ ਜਦੋਂ ਇਕ ਮਸ਼ਹੂਰ ਅਦਾਕਾਰ ਦੀ ਅਚਾਨਕ ਮੌ-ਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਨਾਟਕਕਾਰ ਤੇ ਲੇਖਕ ਪੀ.ਬਾਲਾਚੰਦਰਨ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦਾ ਜਨਮ 2 ਫਰਵਰੀ 1952 ਨੂੰ ਕੇਰਲ ਦੇ ਇਕ ਪਿੰਡ ਪਦਮਨਾਭਨ ਵਿਖੇ ਪਿਲਈ ਤੇ ਸਰਸਵਤੀ ਬਾਈ ਦੇ ਘਰ ਹੋਇਆ ਸੀ। ਉਹ ਪਿਛਲੇ ਕਾਫੀ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ ਤੇ ਅੱਜ ਤੜਕੇ ਉਨ੍ਹਾਂ ਦਾ ਦਿ-ਹਾਂ-ਤ ਹੋ ਗਿਆ। ਬਹੁਤ ਸਾਰੇ ਫ਼ਿਲਮੀ ਕਲਾਕਾਰਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਹਨਾਂ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਮਲਿਆਲਮ ਫਿਲਮ ਇੰਡਸਟਰੀ ਵਿਚ ਸਕਰੀਨ ਰਾਈਟਰ ਦੇ ਨਾਂ ਨਾਲ ਅਦਾਕਾਰ ਵਜੋਂ ਸ਼ੁਰੂ ਕੀਤੀ ਸੀ।
ਉਨ੍ਹਾਂ ਵੱਲੋਂ ਬਹੁਤ ਸਾਰੀਆਂ ਮਸ਼ਹੂਰ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਗਈ ਜਿਨ੍ਹਾਂ ਵਿੱਚ 1982 ਦੌਰਾਨ ਆਈ ਫਿਲਮ ਗਾਂਧੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਗਈ ਸੀ। ਇਸਦੇ ਨਾਲ ਹੀ ਉਹਨਾਂ ਨੇ ਹੋਰ ਫ਼ਿਲਮ ਥੈਂਕਸ ਯੂ, ਤ੍ਰਿਵੇਂਦਰਮ ਲਾਜ, ਸਾਈਲੈਂਸ, ਅਤੇ ਹੋਰ ਕਈ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਤੇ ਇਸ ਤੋਂ ਇਲਾਵਾ ਉਨ੍ਹਾਂ ਕਈ ਫ਼ਿਲਮਾਂ ਲਈ ਸਕਰਿਪਟ ਵੀ ਲਿਖੀ। ਮਲਿਆਲਮ ਸਿਨੇਮਾ ਅਤੇ ਸਾਹਿਤ ਜਗਤ ਵਿੱਚ ਉਹਨਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Home ਤਾਜਾ ਖ਼ਬਰਾਂ ਅੱਜ ਫਿਰ ਫਿਲਮ ਇੰਡਸਟਰੀ ਨੂੰ ਲਗਾ ਵੱਡਾ ਝਟੱਕਾ – ਹੁਣ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ,ਛਾਇਆ ਸੋਗ
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ
Next Postਕੋਰੋਨਾ ਸੰਕਟ ਦਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 8 ਅਪ੍ਰੈਲ ਬਾਰੇ ਆ ਰਹੀ ਇਹ ਵੱਡੀ ਖਬਰ