ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਜਿਨ੍ਹਾਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹਇਆ ਕਰਵਾਏ ਜਾ ਰਹੇ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਉੱਥੇ ਹੀ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਆਪਣੇ ਕਾਰਜਕਾਲ ਦੇ ਸਮੇਂ ਦਾ ਆਖਰੀ ਬਜਟ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤਾ ਗਿਆ ਸੀ। ਜਿਸ ਵਿਚ ਲੋਕਾਂ ਨੂੰ ਕਈ ਰਾਹਤ ਦਿੱਤੀਆਂ ਗਈਆਂ। ਕਿਉਂਕਿ ਲੋਕ ਪਹਿਲਾ ਹੀ ਆਰਥਿਕ ਮੰ-ਦੀ ਦੇ ਬੋਝ ਹੇਠਾਂ ਦੱਬੇ ਹੋਏ ਹਨ ਪਰ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਚਲੇ ਜਾਣ ਕਾਰਨ ਲੋਕ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।
ਹੁਣ ਪੰਜਾਬੀਆਂ ਲਈ ਆਈ ਮਾੜੀ ਖਬਰ ਸਰਕਾਰ ਨੇ ਕਰਤਾ ਹੁਣ ਇਹ ਐਲਾਨ , ਜਿਸ ਨਾਲ ਹੋਣਗੀਆਂ ਪੰਜਾਬੀਆਂ ਦੀਆਂ ਜੇਬਾਂ ਢਿਲੀਆਂ । ਲੋਕ ਪਹਿਲਾਂ ਹੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਕਾਰਨ ਦੇ ਪ-ਰੇ-ਸ਼ਾ-ਨੀ ਦੇ ਦੌਰ ਵਿਚ ਲੰਘ ਰਹੇ ਹਨ ਉਸ ਤੋਂ ਬਾਅਦ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਦੇ ਆਰਥਿਕ ਬਜਟ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ।
ਜਿੱਥੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਕਾਰਜਕਾਲ ਦੇ ਆਖਰੀ ਬਜਟ ਦੌਰਾਨ ਬਹੁਤ ਸਾਰੀਆਂ ਰਾਹਤਾਂ ਦੇਣ ਦਾ ਐਲਾਨ ਕੀਤਾ ਗਿਆ ਉਥੇ ਹੀ ਹੁਣ ਸੂਬਾ ਸਰਕਾਰ ਵੱਲੋਂ ਕੋਈ ਨਾ ਕੋਈ ਐਲਾਨ ਕਰਕੇ ਲੋਕਾਂ ਦੀ ਜੇਬ ਉੱਪਰ ਬੋਝ ਪਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਵਿਸ਼ੇਸ਼ ਬੁਨਿਆਦੀ ਵਿਕਾਸ ਫ਼ੰਡ ਦੇ ਨਾਂਅ ‘ਤੇ ਨਵਾਂ ਟੈਕਸ ਵੀ ਜਨਤਾ ਦੀ ਜੇਬ ‘ਤੇ ਲਗਾ ਦਿੱਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿੱਤੀ ਵਿਭਾਗ ਵੱਲੋਂ ਵੀ ਇਕ ਨਵਾਂ ਨੋਟੀਫਿਕੇਸ਼ਨ 5 ਅਪ੍ਰੈਲ 2021 ਤੋਂ ਜਾਰੀ ਕੀਤਾ ਗਿਆ ਹੈ। ਜਿਸ ਨਾਲ ਲੋਕ ਚਿੰ-ਤਾ ਵਿੱਚ ਹਨ।
ਕਿਉਂਕਿ ਜਿੱਥੇ ਪਹਿਲਾਂ ਹੀ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੁਣ ਫਿਰ ਪ੍ਰਤੀ ਲੀਟਰ ਪੈਟ੍ਰੋਲ ਅਤੇ ਡੀਜ਼ਲ ‘ਤੇ 25 ਪੈਸੇ ਉਕਤ ਟੈਕਸ ਲੱਗੇਗਾ । ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਪ-ਰ-ਸ਼ਾ-ਨੀ ਆ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਚੱਲ ਸੰਪਤੀ ਦੀ ਖ਼ਰੀਦ ‘ਤੇ 25 ਪੈਸੇ ਪ੍ਰਤੀ 100 ਰੁਪਏ ਦੀ ਦਰ ਨਾਲ ਵਿਸ਼ੇਸ਼ ਟੈਕਸ ਲਗਾਇਆ ਗਿਆ ਹੈ । ਇਕ ਪਾਸੇ ਜਿੱਥੇ ਪੰਜਾਬ ਸਰਕਾਰ ਆਪਣਾ ਆਖ਼ਰੀ ਸਾਲ ਵਿਕਾਸ ਦੇ ਸਾਲ ਵਜੋਂ ਮਨਾ ਰਹੀ ਹੈ । ਉਥੇ ਹੀ ਲੋਕਾਂ ਨੂੰ ਆਰਥਿਕ ਮੰ=ਦੀ ਦੇ ਬੋਝ ਹੇਠਾਂ ਦਬਾ ਰਹੀ ਹੈ।
Previous Postਇਥੇ 9 ਅਪ੍ਰੈਲ ਰਾਤ 9 ਵਜੇ ਤੋਂ 11 ਅਪ੍ਰੈਲ ਰਾਤ 9 ਵਜੇ ਤੱਕ – ਇਹ ਸੇਵਾਵਾਂ ਰਹਿਣਗੀਆਂ ਬੰਦ – ਤਾਜਾ ਵੱਡੀ ਖਬਰ
Next Postਕੋਰੋਨਾ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ 11 ਅਪ੍ਰੈਲ ਤੋਂ ਦਿੱਤਾ ਇਹ ਹੁਕਮ – ਤਾਜਾ ਵੱਡੀ ਖਬਰ