ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਤ-ਬਾ-ਹੀ ਮਚਾਈ ਹੋਈ ਹੈ। ਜਿਸ ਦਾ ਸਭ ਤੋਂ ਵਧੇਰੇ ਅਸਰ ਅਮਰੀਕਾ ਵਿਚ ਵੇਖਣ ਨੂੰ ਮਿਲਦਾ ਹੈ। ਜਿੱਥੇ ਕਰੋਨਾ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਕਰੋਨਾ ਟੈਸਟਾਂ ਅਤੇ ਟੀ-ਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕ-ਮੀ ਹੁੰਦੀ ਨਜ਼ਰ ਨਹੀਂ ਆ ਰਹੀ। ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਭਾਰਤ ਵਿੱਚ ਵੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾ-ਵੀ ਹੁੰਦੀ ਨਜ਼ਰ ਆ ਰਹੀ ਹੈ।
ਭਾਰਤ ਵਿੱਚ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਤ ਮਹਾਰਾਸ਼ਟਰ ਸੂਬੇ ਨੂੰ ਕੀਤਾ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਮੁੰਬਈ ਦੇ ਵਿਚ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੇ ਫ਼ਿਲਮੀ ਅਦਾਕਾਰ, ਅਤੇ ਰਾਜਨੇਤਾ ਵੀ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਜਿੱਥੇ ਹੁਣ ਸ਼ੁਕਰਵਾਰ ਤੋਂ ਸੋਮਵਾਰ ਤੱਕ ਲਈ ਤਾ-ਲਾ-ਬੰ-ਦੀ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਤਿੰਨ ਹਫਤਿਆਂ ਲਈ ਤਾਲਾਬੰਦੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਪ੍ਰਧਾਨ ਮੰਤਰੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੇ ਮੁੱਦੇ ਉਪਰ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ ਗਈ ਜਿਸ ਵਿੱਚ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਟੈਸਟ ਕਰਨ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਵਧਾਉਣ ਉਪਰ ਜੋਰ ਦਿੱਤਾ। ਹੁਣ ਏਥੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ ਇਹ ਡੋਜ਼। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਭ ਸੂਬਿਆਂ ਅੰਦਰ ਕਰੋਨਾ ਟੀਕਾਕਰਨ ਆਰੰਭ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੇ ਵਿਚ ਰੋਜ਼ਾਨਾ ਹੀ 45 ਸਾਲ ਦੀ ਉਮਰ ਦੇ ਉੱਪਰ ਵਰਗ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਰੋਨਾ ਟੀਕਾਕਰਨ ਦੇ ਦੂਜੇ ਪੜਾਅ ਦੌਰਾਨ ਕਰੋਨਾ ਵੈਕਸੀਨ ਦੀ ਦੂਜੀ ਡੋਜ਼ ਵੀ ਲਗਾ ਲਈ ਹੈ। ਇਸ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵਿਟਰ ਉਪਰ ਟਵੀਟ ਕਰਕੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਲਿਖਿਆ ਹੈ ਕਿ ਕਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਉਨ੍ਹਾਂ ਸਾਰੇ ਯੋਗ ਲੋਕਾਂ ਨੂੰ ਕਰੋਨਾ ਟੀਕਾਕਰਨ ਵਾਸਤੇ ਅਪੀਲ ਕੀਤੀ ਹੈ , ਕਿ ਸਾਰੇ ਲੋਕਾਂ ਨੂੰ ਵੈਕਸੀਨ ਲਵਾਉਣੀ ਚਾਹੀਦੀ ਹੈ, ਤਾਂ ਜੋ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਜਾ ਸਕੇ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਕਈ ਮੌਤਾਂ , ਛਾਈ ਸਾਰੇ ਇਲਾਕੇ ਚ ਸੋਗ ਦੀ ਲਹਿਰ
Next Postਹੁਣੇ ਹੁਣੇ ਅਦਾਲਤ ਚੋ ਦੀਪ ਸਿੱਧੂ ਬਾਰੇ ਆਈ ਇਹ ਵੱਡੀ ਖਬਰ – ਲਿਆ ਗਿਆ ਇਹ ਫੈਸਲਾ