ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲ-ਪੇ-ਟ ਵਿੱਚ ਲਿਆ ਹੋਇਆ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚ ਨਹੀਂ ਸਕਿਆ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋ ਤਾਲਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇਸ਼ਾਂ ਨੇ ਅਪਣੀ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਕਰੋਨਾ ਦਾ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕਾਂ ਵੱਲੋਂ ਮੁੜ ਪੈਰਾਂ-ਸਿਰ ਹੋਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਸਨ। ਪਰ ਕਰੋਨਾ ਦੇ ਨਵੇਂ ਕੇਸਾਂ ਨੇ ਫਿਰ ਤੋਂ ਸਾਰੀ ਦੁਨੀਆ ਦੇ ਦਿਲ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਵਾਈ ਆਵਾਜਾਈ ਬੰਦ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹਵਾਈ ਸਫਰ ਕਰਨ ਵਾਲਿਆਂ ਲਈ 15 ਅਪ੍ਰੈਲ ਤੋਂ ਹੋ ਗਿਆ ਹੈ ਇਹ ਐਲਾਨ । ਹੁਣ ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।
ਉੱਥੇ ਹੀ ਹੁਣ ਹਵਾਈ ਸਫਰ ਕਰਨ ਸਮੇਂ ਯਾਤਰੀਆਂ ਨੂੰ ਭੋਜਨ ਮੁੱਹਈਆ ਨਹੀਂ ਕਰਵਾਇਆ ਜਾਵੇਗਾ।ਇਹ ਪਾਬੰਦੀ ਦੋ ਘੰਟਿਆਂ ਤੋਂ ਘੱਟ ਸਮੇਂ ਦੀਆਂ ਉਡਾਨਾਂ ਵਿੱਚ ਲਾਗੂ ਕੀਤੀ ਗਈ ਹੈ। ਉਥੇ ਹੀ ਦੋ ਘੰਟੇ ਤੋਂ ਵੱਧ ਸਮੇਂ ਲਈ ਸਫ਼ਰ ਦੌਰਾਨ ਯਾਤਰੀਆਂ ਨੂੰ ਕੈਟਰਿੰਗ ਦੀ ਸਹੂਲਤ ਦਿੱਤੀ ਜਾਵੇਗੀ। ਉੱਥੇ ਹੀ ਅਧਿਕਾਰੀਆਂ ਨੇ ਦੱਸਿਆ ਕਿ ਦੋ ਘੰਟੇ ਤੋਂ ਵਧੇਰੇ ਸਮੇਂ ਯਾਤਰਾ ਕਰਨ ਤੇ ਯਾਤਰੀਆਂ ਨੂੰ ਖਾਣਾ ਪ੍ਰੀ ਪੈਕ ਕੀਤਾ ਹੋਇਆ ਡਿਸਪੋਜ਼ੇਬਲ ਪਲੇਟਾਂ ਨਾਲ ਪਰੋਸਿਆ ਹੋਇਆ ਖਾਣਾ ਦਿਤਾ ਜਾਵੇਗਾ।
ਉਥੇ ਹੀ ਬੋਤਲਾਂ, ਡੱਬੀਆਂ ਵਿੱਚ ਪੈਕ ਹੋਇਆ ਖਾਣਾ ਹੀ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਚਾਹ ,ਕੌਫੀ ਅਤੇ ਹੋਰ ਪੀਣ ਵਾਲੇ ਪਦਾਰਥ ਵੀ ਪੈਕ ਕੀਤੇ ਹੋਏ ਦਿੱਤੇ ਜਾਣਗੇ। ਉਥੇ ਹੀ ਯਾਤਰੀਆਂ ਨੂੰ ਹਵਾਈ ਯਾਤਰਾ ਦੌਰਾਨ ਮਹਾਸਭਾ ਪਾਉਣਾ ਵੀ ਲਾਗੂ ਕੀਤਾ ਗਿਆ ਹੈ ਕਿ ਜੇਕਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਉਸ ਤੋਂ ਬਿਨਾਂ ਸਫਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ
Previous Postਕਮਾਲ ਹੋ ਗਈ – ਝੀਲ ਚ ਸਾਲ ਪਹਿਲਾਂ ਡਿਗਿਆ ਫੋਨ 1 ਸਾਲ ਬਾਅਦ ਇਸ ਤਰਾਂ ਮਿਲਿਆ ਸਹੀ ਸਲਾਮਤ
Next Postਸੰਯੁਕਤ ਕਿਸਾਨ ਮੋਰਚਾ ਵਲੋਂ ਬੁਧਵਾਰ ਬਾਰੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ