ਅਚਾਨਕ ਹੁਣੇ ਹੁਣੇ ਇਥੇ ਕਰਫਿਊ ਦਾ ਬਦਲ ਗਿਆ ਸਮਾਂ ਹੁਣ ਏਨੇ ਤੋਂ ਏਨੇ ਵਜੇ ਤਕ ਜਾਰੀ ਰਹੇਗਾ ਬੰਦ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਵੱਧ ਰਹੇ ਕਰੋਨਾ ਦੇ ਕੇਸਾਂ ਨੂੰ ਦੇਖਕੇ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲ੍ਹਿਆਂ ਵਿਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਅਹਿਮ ਫੈਸਲੇ ਲਏ ਗਏ ਹਨ। ਜਿਸ ਦੇ ਤਹਿਤ ਵੱਧ ਪ੍ਰਭਾਵਿਤ ਹੋਣ ਵਾਲੇ ਜ਼ਿਲਿਆ ਅਤੇ ਖੇਤਰਾਂ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ।

ਉਥੇ ਹੀ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਇੱਥੇ ਕਰਫਿਊ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ, ਹੁਣ ਇਥੇ ਏਨੇ ਵਜੇ ਤੱਕ ਰਹੇਗਾ ਕਰਫਿਊ ਦਾ ਸਮਾਂ। ਪੰਜਾਬ ਵਿੱਚ ਜਿੱਥੇ ਬਹੁਤ ਜ਼ਿਆਦਾ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਚੌਥੀ ਵਾਰ ਤਬਦੀਲ ਕਰ ਦਿੱਤਾ ਗਿਆ ਹੈ।

ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਸੀ। ਉੱਥੇ ਹੀ ਚੰਡੀਗੜ੍ਹ ਦੇ ਵਿੱਚ 21 ਅਪ੍ਰੈਲ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਕਰਫਿਊ ਦੇ ਸਮੇਂ ਵਿੱਚ ਤੀਜੀ ਵਾਰ ਤਬਦੀਲੀ ਕੀਤੀ ਗਈ ਸੀ। ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਦੇ ਕੇਸਾਂ ਵਿਚ ਹੋਏ ਇਜ਼ਾਫ਼ੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨਿਰੰਤਰ ਸਖਤ ਕਦਮ ਉਠਾ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਵਿਚ ਰਾਤ ਦੇ ਕਰਫਿਊ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ।

ਚੰਡੀਗੜ੍ਹ ਵਿਚ ਅੱਜ ਚੌਥੀ ਵਾਰ ਇਸ ਰਾਤ ਦੇ ਕਰਫਿਊ ਵਿਚ ਸਮੇਂ ਦੀ ਤਬਦੀਲੀ ਯੁੱਧ ਰੂਮ ਦੀ ਬੈਠਕ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। ਇਸ ਤੋਂ ਪਹਿਲਾ 2 ਦਿਨ ਲਈ ਚੰਡੀਗੜ੍ਹ ਵਿੱਚ ਰਾਤ ਦਾ ਕਰਫਿਊ 10 ਵਜੇ ਤੋਂ ਸਵੇਰੇ 5 ਵਜੇ ਤਕ ਜਾਰੀ ਕੀਤਾ ਗਿਆ ਸੀ। ਉੱਥੇ ਹੀ ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕਰ ਦਿੱਤਾ ਗਿਆ ਹੈ।