ਆਈ ਤਾਜਾ ਵੱਡੀ ਖਬਰ
ਦੇਸ ਜਿੱਥੇ ਇੱਕ ਪਾਸੇ ਕਰੋਨਾ ਦੀ ਮਾਰ ਹੇਠ ਆਇਆ ਹੋਇਆ ਹੈ। ਉਥੇ ਹੀ ਲੋਕਾਂ ਨੂੰ ਜਿੱਥੇ ਕਰੋਨਾ ਦੇ ਕਾਰਨ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਜਾਣ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੀਆਂ ਸੁਵਿਧਾਵਾਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ,ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਧੀਆਂ ਵੀ ਲਗਾਈਆਂ ਜਾ ਰਹੀਆਂ ਹਨ।
ਕਿਉਕਿ ਲੋਕਾਂ ਦੀ ਮੁੱਢਲੀ ਜ਼ਰੂਰਤ ਦੀਆਂ ਚੀਜ਼ਾਂ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਚ 30 ਅਪ੍ਰੈਲ ਤੋਂ ਹੋ ਗਿਆ ਹੈ ਇਹ ਐਲਾਨ , ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਖੇਤਰਾਂ ਦੀਆਂ ਨਹਿਰਾਂ ਅਤੇ ਰਜਵਾਹਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਨਹਿਰੀ ਪਾਣੀ ਬੰਦ ਚੱਲ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਪੇਸ਼ ਆਈਆਂ ਹਨ। ਨਹਿਰੀ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 30 ਅਪ੍ਰੈਲ ਤੱਕ ਨਹਿਰਾਂ ਵਿੱਚ ਪਾਣੀ ਦੀ ਸਪਲਾਈ ਨੂੰ ਬਹਾਲ ਕਰ ਦਿੱਤਾ ਜਾਵੇਗਾ।
ਕਿਉਂ ਕਿ ਇਹਨੀ ਦਿਨੀਂ ਜਿੱਥੇ ਫ਼ਸਲਾਂ ਦੀ ਕਟਾਈ ਚੱਲ ਰਹੀ ਹੈ ਉੱਥੇ ਹੀ ਵਿਭਾਗ ਵੱਲੋਂ ਸਾਫ ਸਫਾਈ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਕਿਉਂਕਿ ਹੁਣ ਨਹਿਰੀ ਪਾਣੀ ਦੀ ਵਰਤੋਂ ਘੱਟ ਹੋ ਰਹੀ ਸੀ ਇਸ ਲਈ ਵਿਭਾਗ ਵੱਲੋਂ ਪਾਣੀ ਬੰਦ ਕੀਤਾ ਗਿਆ ਸੀ। ਹੁਣ ਕਿਸਾਨਾਂ ਅਤੇ ਫ਼ਸਲਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਪਾਣੀ ਨੂੰ ਮੁੜ ਤੋਂ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ। ਮੁਕਤਸਰ ਸਾਹਿਬ ਖੇਤਰ ਦੇ ਲੋਕ ਨਹਿਰੀ ਵਿਭਾਗ ਅਤੇ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਨਿਰਾਸ਼ ਦਿਖਾਈ ਦੇ ਰਹੇ ਹਨ।
ਕਿਉਂਕਿ ਇਨ੍ਹਾਂ ਖੇਤਰਾਂ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਇਸ ਸਮੇਂ ਬਹੁਤ ਲੋੜ ਹੈ। ਕਿਉਂਕਿ ਉੱਥੇ ਹੀ ਜਲ ਘਰਾਂ ਦੀਆਂ ਡਿੱਗੀਆਂ ਵਿਚੋਂ ਵੀ ਪਾਣੀ ਮੁੱਕ ਗਿਆ ਹੈ ਅਤੇ ਲੋਕਾਂ ਦੇ ਘਰਾਂ ਤੱਕ ਟੂਟੀਆਂ ਦਾ ਪਾਣੀ ਨਹੀਂ ਪਹੁੰਚ ਰਿਹਾ। ਕਿਉਂਕਿ ਉਸ ਖੇਤਰ ਵਿੱਚ ਧਰਤੀ ਹੇਠਲਾ ਪਾਣੀ ਜਿਆਦਾ ਪਿੰਡਾਂ ਵਿੱਚ ਖਰਾਬ ਹੈ। ਇਸ ਕਾਰਨ ਇਲਾਕੇ ਵਿਚ ਪਾਣੀ ਦੀ ਕਿੱਲਤ ਨੂੰ ਲੈ ਕੇ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ ਇਸ ਲਈ ਸਰਕਾਰ ਤੋਂ ਜਲਦ ਤੋਂ ਜਲਦ ਨਹਿਰਾਂ ਵਿੱਚ ਪਾਣੀ ਛੱਡਣ ਦੀ ਮੰਗ ਕੀਤੀ ਗਈ ਹੈ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਛਾਈ ਇਲਾਕੇ ਚ ਸੋਗ ਦੀ ਲਹਿਰ ਮਚੀ ਹਾਹਾਕਾਰ
Next Postਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਅਦਾਕਾਰ ਲਈ ਆਈ ਮਾੜੀ ਖਬਰ