ਆਈ ਤਾਜਾ ਵੱਡੀ ਖਬਰ
ਗਰਮੀਆਂ ਦੇ ਮੌਸਮ ਕਾਰਨ ਤਾਪਮਾਨ ਲਗਾਤਾਰ ਗਿਰਾਵਟ ਵੱਲ ਜਾ ਰਿਹਾ ਹੈ ਜਿਸ ਕਾਰਨ ਆਮ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਕਈ ਵਾਰੀ ਮੌਸਮ ਕਾਫੀ ਨਮੀ ਭਰਪੂਰ ਅਤੇ ਗਰਮ ਹਵਾਵਾਂ ਵਾਲਾ ਹੋ ਜਾਂਦਾ ਹੈ ਜਿਸ ਕਾਰਨ ਕੰਮ ਕਰਨ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰੰਤੂ ਕਈ ਵਾਰੀ ਅਚਾਨਕ ਮੀਂਹ ਦੀ ਸੰਭਾਵਨਾ ਹੋ ਜਾਂਦੀ ਹੈ ਜਿਸ ਕਾਰਨ ਗਰਮੀ ਤੋਂ ਰਾਹਤ ਪਾਈ ਜਾ ਸਕਦੀ ਹੈ। ਇਸੇ ਤਰ੍ਹਾਂ ਹੁਣ ਮੌਸਮ ਵਿਭਾਗ ਦੇ ਵੱਲੋਂ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਰਅਸਲ ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੇ ਸਮੇਂ ਜਾਂ ਦਿਨਾਂ ਲਈ ਮੌਸਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਸ ਲਈ ਘਰ ਤੋਂ ਬਾਹਰ ਜਾਣ ਤੋਂ ਪਹਿਲਾਂ ਇਸ ਖਬਰ ਨੂੰ ਜ਼ਰੂਰ ਪੜ੍ਹ ਲਵੋ ਤਾਂ ਜੋ ਤੁਸੀਂ ਮੌਸਮ ਪ੍ਰਤੀ ਪਹਿਲਾਂ ਹੀ ਸੁਚੇਤ ਰਹੋ। ਇਸ ਤੋਂ ਇਲਾਵਾ ਇਹ ਜਾਣਕਾਰੀ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ।ਦਰਅਸਲ ਪੰਜਾਬ ਵਿਚ ਪਿਛਲੇ ਕੁੱਝ ਘੰਟਿਆਂ ਤੋਂ ਲਗਾਤਾਰ ਤੇਜ਼ ਹਵਾਵਾਂ ਚੱਲ ਰਹੀਆਂ ਹਨ ਇਸੇ ਤਰ੍ਹਾਂ ਪੰਜਾਬ ਦੇ ਫਿਰੋਜ਼ਪੁਰ ਅਤੇ ਜ਼ੀਰਾ ਤਹਿਸੀਲ ਵਿੱਚ ਵੀ ਤੇਜ਼ ਹਨੇਰੀ ਮਹਿਸੂਸ ਕੀਤੀ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਇਸ ਤੋਂ ਇਲਾਵਾ ਇਹ ਤੇਜ਼ ਹਨੇਰੀ ਖੋਸਾ ਦਲ ਸਿੰਘ ਕਸਬੇ ਵਿਚ ਵੀ ਮਹਿਸੂਸ ਕੀਤੀ ਗਈ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਤੇਜ ਗਰਮ ਹਵਾਵਾਂ ਕਾਰਨ ਗਰਮੀ ਦਾ ਮੌਸਮ ਬਣਿਆ ਹੋਇਆ ਸੀ ਇਸ ਲਈ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਭਾਰੀ ਗਿਰਾਵਟ ਵੀ ਮਹਿਸੂਸ ਕੀਤੀ ਗਈ। ਪ੍ਰੰਤੂ ਅੱਜ ਮੌਸਮ ਦੇ ਇਸ ਅੰਦਾਜ਼ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਜਿਸ ਕਾਰਨ ਆਮ ਲੋਕ ਬਹੁਤ ਜ਼ਿਆਦਾ ਖੁਸ਼ੀ ਵਿੱਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਬਹੁਤ ਰਾਹਤ ਮਿਲੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਭਾਰੀ ਬੱਦਲਵਾਈ ਹੋਣ ਕਾਰਨ ਅਤੇ ਤੇਜ਼ ਹਵਾਵਾਂ ਦੇ ਕਾਰਣ ਹੋਣ ਵਾਲੇ ਕੁਝ ਘੰਟਿਆਂ ਤੱਕ ਮੀਂਹ ਦੀ ਸੰਭਾਵਨਾ ਹੋ ਸਕਦੀ ਹੈ। ਇਸ ਲਈ ਜੇਕਰ ਜਾਣਕਾਰੀ ਅਨੁਸਾਰ ਮੀਂਹ ਦੀ ਸੰਭਾਵਨਾ ਹੋਵੇਗੀ ਤਾਂ ਗਰਮੀ ਤੋਂ ਰਾਹਤ ਮਿਲੇਗੀ ਅਤੇ ਪਾਰੇ ਵਿੱਚ ਵੀ ਤਬਦੀਲੀ ਆ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
Previous Postਇਸ ਮਸ਼ਹੂਰ ਪੰਜਾਬੀ ਗਾਇਕ ਤੇ ਪ੍ਰੋਗਰਾਮ ਲਗਾਉਣ ਕਰਕੇ ਹੋ ਗਿਆ ਪਰਚਾ ਦਰਜ – ਸਾਰੇ ਪਾਸੇ ਹੋ ਗਈ ਚਰਚਾ
Next Postਸਾਵਧਾਨ ਹੁਣ ਪੰਜਾਬ ਚ ਆਉਣ ਵਾਲਿਆਂ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ