ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸਖਤ ਫੈਸਲੇ ਲਾਗੂ ਕੀਤੇ ਜਾ ਰਹੇ ਹਨ ਉਥੇ ਹੀ ਸੂਬੇ ਅੰਦਰ ਧਾਰਮਿਕ ,ਸਮਾਜਿਕ ਅਤੇ ਰਾਜਨੀਤਕ ਹੋਣ ਵਾਲੇ ਇਕੱਠ ਉਪਰ ਵੀ ਸਰਕਾਰ ਵੱਲੋਂ ਪਾਬੰਦੀ ਲਾਗੂ ਕੀਤੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਾਂ ਦੇ ਮੁਤਾਬਕ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ ਦਸ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਉਥੇ ਹੀ ਸੂਬਿਆਂ ਨੂੰ ਸਥਿੱਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।
ਇਥੋਂ ਜਾਰੀ ਹੋਇਆ ਵੱਡਾ ਹਾਈ ਅਲਰਟ ਜਿਥੇ ਕਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜੀਵਾਂ ਵਿੱਚ ਵੀ ਇਸ ਖਤਰੇ ਦੇ ਪੈਦਾ ਹੋਣ ਦੀ ਸੰਭਾਵਨਾ ਵਧ ਗਈ ਹੈ। ਕਿਉਂਕਿ ਕੇਂਦਰੀ ਜੰਗਲਾਤ ਵਿਭਾਗ ਵੱਲੋਂ ਇਕ ਸ਼ੇਰ ਦੀ ਸ਼ੱਕੀ ਮੌਤ ਹੋਣ ਤੋਂ ਬਾਅਦ ਪੰਨਾ ਟਾਈਗਰ ਰਿਜ਼ਰਵ ਨੂੰ 16 ਅਪ੍ਰੈਲ ਤੋਂ ਸੈਲਾਨੀਆਂ ਦੇ ਵੇਖਣ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਉਹ ਸਾਰੇ ਸੈਲਾਨੀਆਂ ਵੱਲੋਂ ਅੰਦਰ ਆ ਕੇ ਅਤੇ ਹੋਰ ਜੰਗਲੀ ਜੀਵਾਂ ਨੂੰ ਖਾਣ ਵਾਲੇ ਪਦਾਰਥ ਦਿੱਤੇ ਜਾਂਦੇ ਹਨ।
ਉਥੇ ਹੀ ਲੋਕਾਂ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਨਹੀਂ ਕੀਤੀ ਜਾਂਦੀ। ਸਰਕਾਰ ਵੱਲੋਂ ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤੇ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਸੈਲਾਨੀ ਦੇ ਆਉਣ ਉਪਰ ਰੋਕ ਲਗਾ ਦਿੱਤੀ ਗਈ ਹੈ। ਉੱਥੇ ਹੀ ਇਕ ਸ਼ੇਰ ਦੇ ਸ਼ੱਕੀ ਮਾਮਲੇ ਵਿੱਚ ਮਾਰੇ ਜਾਣ ਕਾਰਨ ਪੰਨਾ ਟਾਈਗਰ ਰਿਜ਼ਰਵ ਵਿੱਚ ਗੁਣ ਅਮਲੇ ਨੂੰ ਹਾਈ ਅਲਰਟ ਕੀਤਾ ਗਿਆ ਹੈ।
ਓਥੇ ਹੀ 16 ਅਪ੍ਰੈਲ ਤੋਂ ਸੈਰ ਕਰਨ ਵਾਲੇ ਸੈਲਾਨੀਆਂ ਉਪਰ ਵੀ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਉਥੇ ਹੀ ਕੇਂਦਰੀ ਵਣ ਅਤੇ ਵਾਤਾਵਰਣ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜਿਨ੍ਹਾਂ ਵਿੱਚ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੰਗਲੀ ਜਾਨਵਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਣ। ਵਿਭਾਗ ਦੇ ਕਰਮਚਾਰੀਆਂ ਨੂੰ ਵੀ ਸੈਨੀਟਾਈਜ਼ਰ, ਮਾਸਕ ਦੀ ਵਰਤੋਂ ਕਰਨ ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
Previous Postਕੋਰੋਨਾ ਕਾਰਨ ਪੰਜਾਬ ਚ 30 ਮਈ ਤੱਕ ਲਈ ਹੋਇਆ ਇਥੇ ਇਹ ਐਲਾਨ – ਤਾਜਾ ਵੱਡੀ ਖਬਰ
Next Postਸਿੱਖਿਆ ਮੰਤਰਾਲੇ ਵਲੋਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਕਰਤਾ ਇਹ ਐਲਾਨ