ਆਈ ਤਾਜਾ ਵੱਡੀ ਖਬਰ
ਵਿਸ਼ਵ ਦੇ ਵਿਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਲਗਾਤਾਰ ਵਧ ਰਹੀ ਹੈ। ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿਚ ਨਵੇਂ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੀ ਜਾਨ ਗੁਆ ਰਹੇ ਹਨ। ਜਿਸ ਦੇ ਚਲਦਿਆਂ ਸਥਾਨਕ ਸਰਕਾਰਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਅਤੇ ਸਖ਼ਤੀਆਂ ਵਰਤੀਆਂ ਜਾ ਰਹੀਆਂ ਹਨ ਇਹ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਰੋਨਾ ਵਾਇਰਸ ਦੇ ਲਗਾਤਾਰ ਹੋ ਰਹੇ ਪਸਾਰੇ ਦੇ ਕਾਰਨ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਹੁਣ ਕਰੋਨਾ ਵਾਇਰਸ ਦੇ ਕਾਰਨ ਕੌਮਾਂਤਰੀ ਹਵਾਈ ਅੱਡੇ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦੇ ਹੋਏ ਕੌਮਾਂਤਰੀ ਹਵਾਈ ਅੱਡੇ ਦੇ ਟੀ 2 ਟਰਮਿਨਲ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਕਰੋਨਾ ਵਾਇਰਸ ਲਗਾਤਾਰ ਵਧ ਰਹੇ ਮਾਮਲਿਆਂ ਦੇ ਚਲਦੇ ਹੋਇ ਹਵਾਈ ਜਹਾਜ਼ਾਂ ਦੀਆਂ ਉਡਾਨਾਂ ਨੂੰ ਰੱਦ ਕੀਤਾ ਗਿਆ ਸੀ ਜਿਸ ਦੇ ਚਲਦਿਆਂ ਪਰ ਹੁਣ ਕੌਮਾਂਤਰੀ ਹਵਾਈ ਅੱਡੇ ਦੇ ਟੀ 2 ਟਰਮੀਨਲ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਸਾਹ ਵੀ ਲਵੇਗੀ ਇਸ ਸਬੰਧੀ ਜਾਣਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਅੱਧੀ ਰਾਤ ਤੋਂ ਟਰਮੀਨਲ ਟੀ 3 ਦੀਆਂ ਸਾਰੀਆਂ ਉਡਾਣਾਂ ਸੰਚਾਲਤ ਹੋਣਗੀਆਂ। ਦੱਸ ਦਈਏ ਕਿ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਇਹ ਭਾਰਤ ਵਿੱਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮਾੜੇ ਪ੍ਰਭਾਵ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦੱਸ ਦਈਏ ਕਿ ਕਰੋਨਾ ਵਾਇਰਸ ਦੇ ਕਾਰਨ ਦਿੱਲੀ ਦੇ ਹਵਾਈ ਅੱਡੇ ਤੋਂ 325 ਜਹਾਜ਼ ਰੋਜ਼ਾਨਾ ਉਡਾਣ ਭਰਦੇ ਹਨ ਜਦ ਕਿ ਕਰੋਨਾ ਵਾਇਰਸ ਤੋਂ ਪਹਿਲਾਂ 1500 ਜਹਾਜ਼ ਰੋਜ਼ਾਨਾ ਉਡਾਣ ਭਰਦੇ ਸੀ।
ਇਸ ਤੋਂ ਇਲਾਵਾ ਜੇਕਰ ਕਰੋਨਾ ਵਾਇਰਸ ਦੇ ਦੌਰਾਨ ਅਤੇ ਪਹਿਲਾਂ ਹਵਾਈ ਅੱਡੇ ਤੇ ਯਾਤਰੀਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਬਹੁਤ ਵੱਡੀ ਸਾਹਮਣੇ ਆਈ ਹੈ। ਦਰਅਸਲ ਕਰੋਨਾ ਵਾਇਰਸ ਤੋਂ ਪਹਿਲਾਂ ਰੋਜ਼ਾਨਾ ਲੱਗਭੱਗ 1.5 ਲੱਖ ਯਾਤਰੀ ਹਵਾਈ ਜਹਾਜ਼ ਦਾ ਸਫ਼ਰ ਕਰਦੇ ਸਨ ਪਰ ਕਰੋਨਾ ਵਾਇਰਸ ਦੇ ਕਾਰਨ ਯਾਤਰੀਆਂ ਦੀ ਗਿਣਤੀ ਸਿਰਫ 30 ਹਜ਼ਾਰ ਦੇ ਕਰੀਬ ਰਹਿ ਗਈ ਹੈ
Previous Postਸਾਵਧਾਨ : ਹਾਲਾਤਾਂ ਨੂੰ ਦੇਖਦੇ ਹੋਏ ਇਥੇ 1 ਹਫਤੇ ਦਾ ਵਧਿਆ Mini ਲਾਕ ਡਾਊਨ – ਤਾਜਾ ਵੱਡੀ ਖਬਰ
Next Postਪੰਜਾਬ ਚ ਵਾਪਰਿਆ ਇਹ ਭਾਣਾ ਸੁਣ ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ