ਵਾਪਰਿਆ ਕਹਿਰ ਪਿੰਡ ਚ ਇਕੋ ਪ੍ਰੀਵਾਰ ਦੇ 5 ਬੱਚਿਆਂ ਨੂੰ ਇਕੱਠਿਆਂ ਮਿਲੀ ਇਸ ਤਰਾਂ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਦੁੱਖ ਭਰੀਆਂ ਸਾਹਮਣੇ ਆਉਣ ਵਾਲੀਆਂ ਖਬਰਾਂ ਨੇ ਲੋਕਾਂ ਨੂੰ ਗ਼ਮ ਦੇ ਮਾਹੌਲ ਅੰਦਰ ਲੈ ਆਂਦਾ ਹੈ। ਦੇਸ਼ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਜਿਸ ਕਾਰਨ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਸੜਕ ਹਾਦਸਿਆਂ ਅਤੇ ਹੋਰ ਹਾਦਸਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਬੱਚਿਆਂ ਨਾਲ ਹੋਣ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਬੱਚਿਆਂ ਨਾਲ ਵਾਪਰਨ ਵਾਲੀਆਂ ਖ਼ਬਰਾਂ ਦੇ ਸਾਹਮਣੇ ਆਉਣ ਤੇ ਲੋਕਾਂ ਨੂੰ ਅਜਿਹੀਆਂ ਖਬਰਾਂ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ।

ਹੁਣ ਇਸ ਪਿੰਡ ਵਿੱਚ ਕ-ਹਿ-ਰ ਵਾਪਰਿਆ ਹੈ ਜਿੱਥੇ ਇਕੋ ਪਰਿਵਾਰ ਦੇ ਪੰਜ ਬੱਚਿਆਂ ਨੂੰ ਇਕੱਠੇ ਇਸ ਤਰ੍ਹਾਂ ਮੌਤ ਮਿਲੀ ਹੈ ਕਿ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਿੰਡ ਮਿਸਰੋਲੀ ਮਾਜਰਾ ਵਿੱਚ ਉਸ ਸਮੇਂ ਮਾਹੌਲ ਸੋਗਮਈ ਹੋ ਗਿਆ ਜਦੋਂ ਇਸ ਪਿੰਡ ਦੇ ਇਕ ਹੀ ਪਰਿਵਾਰ ਦੇ 5 ਬੱਚੇ ਤਲਾਬ ਤੋਂ ਮਿੱਟੀ ਹਟਾਉਣ ਗਏ ਹੋਏ ਸਨ। ਉਸ ਸਮੇਂ ਬੱਚਿਆਂ ਵਿੱਚੋਂ ਇੱਕ ਬੱਚਾ ਤਿਲਕ ਕੇ ਛੱਪੜ ਵਿੱਚ ਡਿੱਗ ਗਿਆ।

ਜਿਸ ਨੂੰ ਬਚਾਉਣ ਲਈ ਬਾਕੀ ਬੱਚਿਆਂ ਵੱਲੋਂ ਕੋਸ਼ਿਸ਼ ਕਰਦੇ ਹੋਏ ਤਲਾਬ ਵਿੱਚ ਛਾਲਾਂ ਮਾਰ ਦਿੱਤੀਆਂ ਗਈਆਂ। ਉਥੇ ਹੀ ਕੁਝ ਹੋਰ ਬੱਚੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਤੇ ਇਸ ਘਟਨਾ ਦੀ ਜਾਣਕਾਰੀ ਪਰਵਾਰਕ ਮੈਂਬਰਾਂ ਨੂੰ ਦਿੱਤੀ। ਇਨ੍ਹਾਂ ਬੱਚਿਆਂ ਵਿੱਚੋਂ ਦੋ ਬੱਚੇ ਤੈਰ ਕੇ ਬਾਹਰ ਆ ਗਏ ਅਤੇ ਪੰਜ ਬੱਚਿਆਂ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਜਿਸ ਸਮੇਂ ਤੱਕ ਪਰਿਵਾਰਕ ਮੈਂਬਰ ਪਹੁੰਚੇ ਉਸ ਸਮੇਂ ਤੱਕ ਦੇਰ ਹੋ ਚੁੱਕੀ ਸੀ।

ਦੋ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਦ ਕਿ ਪੰਜ ਬੱਚਿਆਂ ਦੀਆਂ ਲਾ-ਸ਼ਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ। ਪਿੰਡ ਵਾਸੀਆਂ ਦੀ ਜਾਣਕਾਰੀ ਤੇ ਡੀ ਐਮ ਮਾਰਕੰਡੇ ਸ਼ਾਹੀ ਅਤੇ ਐਸ ਪੀ ਸੰਤੋਸ਼ ਕੁਮਾਰ ਮਿਸ਼ਰਾ ਵੀ ਮੌਕੇ ਤੇ ਪਹੁੰਚੇ। ਇਕ ਹੀ ਪਰਿਵਾਰ ਦੇ ਪੰਜ ਬੱਚਿਆਂ ਨਾਲ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।