ਆਈ ਤਾਜਾ ਵੱਡੀ ਖਬਰ
ਅੱਜ ਦੇ ਸਮੇਂ ਵਿਚ ਸੋਸ਼ਲ ਮੀਡੀਆ ਇਕ ਅਜਿਹਾ ਮਾਧਿਅਮ ਬਣ ਗਿਆ ਜਿਸ ਦੀ ਵਰਤੋਂ ਕਰਨ ਨਾਲ ਲੋਕਾਂ ਦੀਆਂ ਜ਼ਿੰਦਗੀਆਂ ਪਲਾਂ ਵਿੱਚ ਬਦਲ ਜਾਂਦੀਆਂ ਹਨ। ਜਿਵੇਂ ਕੁਝ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਲੋਕਾਂ ਦੀ ਜਦੋਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਤਾਂ ਉਹ ਸਾਰੇ ਦਾਨੀ ਸੱਜਣ ਜਾਂ ਸਮਾਜ ਸੇਵੀ ਲੋਕ ਉਨ੍ਹਾਂ ਦੀ ਮਦਦ ਕਰਨ ਲਈ ਪਹੁੰਚ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀਆਂ ਦਿੱਕਤਾਂ ਦੂਰ ਹੋ ਜਾਂਦੀਆਂ ਹਨ। ਪਰ ਜੇਕਰ ਸੋਸ਼ਲ ਮੀਡੀਆ ਦੀ ਦੁਰਵਰਤੋਂ ਦੀ ਗੱਲ ਕੀਤੀ ਜਾਵੇ ਤਾਂ ਇਹ ਇੱਕ ਅਜਿਹਾ ਮਾਧਿਅਮ ਹੈ ਜਿਸ ਦੀ ਦੁਰਵਰਤੋਂ ਕਰਨ ਨਾਲ ਇਨਸਾਨ ਪਲਾਂ ਦੇ ਵਿਚ ਆਪਣਾ ਸਭ ਕੁਝ ਗੁਆ ਲੈਂਦਾ ਹੈ। ਇਸ ਲਈ ਭਾਵੇਂ ਸੋਸ਼ਲ ਮੀਡੀਆ ਦਾ ਪ੍ਰਭਾਵ ਹਰ ਇਕ ਇਨਸਾਨ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਪਰ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ।
ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।ਦਰਅਸਲ ਦੱਖਣੀ ਦਿੱਲੀ ਦੇ ਰਹਿਣ ਵਾਲਾ ਬਜ਼ੁਰਗ ਜੋੜਾਂ ਕਾਂਤਾ ਪ੍ਰਸ਼ਾਦ ਅਤੇ ਉਨ੍ਹਾਂ ਦੀ ਪਤਨੀ ਬਦਾਮੀ ਦੇਵੀ ਜੋ ਬਾਬਾ ਕਿ ਢਾਬਾ ਚਲਾਉਦੇ ਹਨ ਉਨ੍ਹਾਂ ਤੇ ਹੁਣ ਫਿਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦੱਸ ਦਈਏ ਕਿ ਇਸ ਬਜ਼ੁਰਗ ਜੋੜੇ ਨੇ ਪਿਛਲੇ ਸਾਲ ਕਰੋਨਾ ਮਾਹਵਾਰੀ ਦੇ ਦੌਰਾਨ ਸੋਸ਼ਲ ਮੀਡੀਆ ਉੱਤੇ ਆਰਥਿਕ ਮੰਦਹਾਲੀ ਦੇ ਚਲਦਿਆਂ ਸੁਰਖੀਆਂ ਬਟੋਰੀਆਂ ਸਨ।
ਇਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਦੀ ਮਦਦ ਕੀਤੀ ਤਾਂ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਆ ਗਿਆ ਸੀ। ਪਰ ਹੁਣ ਉਨ੍ਹਾਂ ਨੂੰ ਫੇਰ ਆਪਣੇ ਪੁਰਾਣੇ ਢਾਬੇ ਵਿੱਚ ਵਾਪਸ ਆਉਣਾ ਪਿਆ ਹੈ।
ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੇ ਲੱਖਾਂ ਰੁਪਏ ਖ਼ਰਚ ਕਰਕੇ ਰੈਸਟੋਰੈਂਟ ਖੁੱਲ੍ਹਿਆ ਸੀ ਪਰ ਕਮਾਈ ਨਾ ਹੋਣ ਕਾਰਨ ਉਹਨਾਂ ਨੂੰ ਮਜਬੂਰੀ ਵਿੱਚ ਆ ਕੇ ਇਹ ਰੈਸਟੋਰੈਂਟ ਬੰਦ ਕਰਨਾ ਪਿਆ ਅਤੇ ਖਰਚਾ ਚਲਾਉਣ ਲਈ ਉਹਨਾਂ ਨੂੰ ਪੁਰਾਣੇ ਢਾਬੇ ਵਿੱਚ ਵਾਪਸ ਆਉਣਾ ਪਿਆ। ਇਕ ਰਿਪੋਰਟ ਦੇ ਅਨੁਸਾਰ ਉਨ੍ਹਾਂ ਨਵਾਂ ਰੈਸਟੋਰੈਂਟ ਕੁਝ ਮਹੀਨੇ ਪਹਿਲਾਂ ਬੰਦ ਹੋ ਗਿਆ ਸੀ ਕਿਉਂਕਿ ਤਾਲਾਬੰਦੀ ਹੋਣ ਦੇ ਕਾਰਨ ਸਮਾਨ ਦੀ ਵਿਕਰੀ ਨਹੀਂ ਹੋ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਗਰੀਬੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Previous Postਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ 4 ਜੀਆਂ ਨੇ ਇਸ ਕਾਰਨ ਇਕੱਠਿਆਂ ਦਿੱਤੀ ਜਾਨ- ਇਲਾਕੇ ਚ ਛਾਇਆ ਸੋਗ
Next Postਪੰਜਾਬ ਚ ਇਸ ਦਿਨ ਪੈ ਸਕਦਾ ਮੀਂਹ- ਆਈ ਤਾਜਾ ਵੱਡੀ ਖਬਰ ਮੌਸਮ ਦੇ ਬਾਰੇ