ਪੰਜਾਬ ਚ ਇਥੇ ਨਵੀਂ ਵਿਆਹੀ ਨੂੰ ਮਿਲੀ ਇਸ ਤਰਾਂ ਮੌਤ-ਮਚਿਆ ਹੜਕੰਪ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦਾਜ ਦਹੇਜ ਦੀ ਪ੍ਰਥਾ ਇੱਕ ਅਜਿਹੀ ਪ੍ਰਥਾ ਹੈ ਜਿਸ ਦੇ ਕਾਰਨ ਬਹੁਤ ਸਾਰੀਆਂ ਲੜਕੀਆਂ ਨੇ ਆਪਣੀਆਂ ਕੀਮਤੀ ਜਾਨਾ ਗਵਾਈਆਂ ਹਨ। ਭਾਵੇਂ ਕਨੂੰਨੀ ਤੌਰ ਤੇ ਇਸ ਨੂੰ ਇਕ। ਅ-ਪ-ਰਾ-ਧ। ਮੰਨਿਆ ਜਾਂਦਾ ਹੈ ਅਤੇ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਅਤੇ ਜ਼ੁਰਮਾਨਾ ਲਗਾਇਆ ਜਾਂਦਾ ਹੈ ਜਾਂ ਸ-ਜ਼ਾ ਦਿੱਤੀ ਜਾਂਦੀ ਹੈ ਪਰ ਅਜਿਹੀਆਂ ਘਟਨਾਵਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਆਏ ਦਿਨ ਬਹੁਤ ਸਾਰੀਆਂ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿੱਥੇ ਸਹੁਰਾ ਪਰਿਵਾਰ ਦੇ ਤੰ-ਗ ਕਰਨ ਕਾਰਣ ਜਾਂ ਦਾਜ ਦਹੇਜ ਦੀ ਮੰਗ ਕਾਰਨ ਲੜਕੀਆਂ ਨੂੰ ਦਾਜ ਦੀ ਬ-ਲੀ ਚੜ੍ਹਾ ਦਿੱਤਾ ਜਾਂਦਾ ਹੈ।

ਭਾਵੇ ਸਰਕਾਰ ਅਤੇ ਪ੍ਰਸ਼ਾਸਨ ਨੇ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਅੰ-ਜ਼ਾ-ਮ ਨਾ ਦਿੱਤਾ ਜਾਵੇ ਇਸ ਦੇ ਬਾਵਜੂਦ ਇਸੇ ਤਰ੍ਹਾਂ ਇੱਕ ਹੋਰ ਖਬਰ ਸਾਹਮਣੇ ਆਈ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਸੇ ਤਰ੍ਹਾਂ ਇੱਕ ਹੋਰ ਖ਼ਬਰ ਪੰਜਾਬ ਦੇ ਮੋਗਾ ਜ਼ਿਲੇ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇਕ ਨਵ ਵਿਆਹੁਤਾ ਲੜਕੀ ਦੇ ਵੱਲੋਂ। ਖ਼ੁ-ਦ-ਕੁ-ਸ਼ੀ। ਕਰ ਲਈ ਗਈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਲੜਕੀ ਦਾ ਵਿਆਹ ਤਕਰੀਬਨ ਤਿੰਨ ਮਹੀਨੇ ਪਹਿਲਾਂ ਹੋਇਆ ਸੀ। ਪਰ ਹੁਣ ਇਸ ਲੜਕੀ ਦੇ ਵੱਲੋਂ ਅਜਿਹਾ ਵੱਡਾ ਕਦਮ ਚੁੱਕਿਆ ਗਿਆ ਹੈ। ਦੱਸ ਦਈਏ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰੇ ਪਰਿਵਾਰ ਤੇ ਦੋ-ਸ਼ ਲਗਾਏ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪ੍ਰੇ-ਸ਼ਾ-ਨ ਕੀਤਾ ਗਿਆ ਸੀ ਜਿਸ ਦੇ ਕਾਰਨ ਨਵ ਵਿਆਹੁਤਾ ਲੜਕੀ ਦੇ ਵੱਲੋਂ ਦੁ-ਖੀ ਹੋ ਕੇ ਇਹ ਕਦਮ ਚੁੱਕਿਆ ਗਿਆ।

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ 306 ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਕੇ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੇਰੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।