ਸਿੱਧੂ ਕੈਪਟਨ ਦੀ ਚ ਰਹੀ ਕਲੇਸ਼ ਦੌਰਾਨ – ਹੁਣੇ ਹੁਣੇ ਦੋਹਾਂ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੀ ਸਿਆਸਤ ਇਸ ਸਮੇਂ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਿਛਲੇ ਕੁਝ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਵਿਚਕਾਰ ਖਿੱਚੋਤਾਣ ਚਲੀ ਆ ਰਹੀ ਸੀ। ਉਥੇ ਹੀ ਉਹ ਹੁਣ ਖਤਮ ਹੋ ਗਈ ਹੈ ਅਤੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਕੁਝ ਕਾਂਗਰਸੀ ਵਰਕਰ ਇਨ੍ਹਾਂ ਗੱਲਾਂ ਤੋਂ ਖੁਸ਼ ਦਿਖਾਈ ਨਹੀਂ ਦੇ ਰਹੇ। ਜਿੱਥੇ ਹੋਰ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ।

ਉਥੇ ਹੀ ਕਾਂਗਰਸ ਵਿੱਚ ਸਿੱਧੂ ਤੇ ਕੈਪਟਨ ਦੇ ਚੱਲ ਰਹੀ ਕ-ਲੇ-ਸ਼ ਦੌਰਾਨ ਹੁਣ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੇ ਜਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸਮਰਥਕਾਂ ਦੇ ਨਾਲ ਕਾਂਗਰਸ ਪਾਰਟੀ ਨੂੰ ਤਕੜਾ ਝਟਕਾ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਐਲਾਨ ਨਾਲ ਜਿਥੇ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲ ਗਈ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। 2017 ਦੇ ਵਿੱਚ ਰਣਜੀਤ ਸਿੰਘ ਰਾਣਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਲਈ ਚੋਣ ਲੜ ਚੁੱਕੇ ਹਨ। ਉਨ੍ਹਾਂ ਦੇ ਹਲਕੇ ਤੋਂ ਹਜ਼ਾਰਾਂ ਸਮਰਥਕ ਉਨ੍ਹਾਂ ਦੇ ਨਾਲ ਹਨ। ਐਡਵੋਕੇਟ ਹਰਸਿਮਰਤ ਸਿੰਘ ਘੁੰਮਣ ਨੇ ਵੀ ਆਖਿਆ ਹੈ ਕਿ ਪੰਜਾਬ ਦੇ ਬਹੁਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਪ੍ਰਭਾਵਤ ਹੋਏ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਉਹ ਯਤਨਸ਼ੀਲ ਹਨ।

ਇਨ੍ਹਾਂ ਆਗੂਆਂ ਦਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਡਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਵਿੱਚ ਰਸਮੀ ਤੌਰ ਤੇ ਸਵਾਗਤ ਕੀਤਾ। ਇਨ੍ਹਾਂ ਸਭ ਦਾ ਸਵਾਗਤ ਕਰਦੇ ਹੋਏ ਇੰਚਾਰਜ ਰਾਘਵ ਚੱਡਾ ਨੇ ਆਖਿਆ ਕਿ ਪੰਜਾਬ ਦੀ ਖੁਸ਼ਹਾਲੀ ਲਈ ਭਾਰਤੀ ਵਿੱਚ ਆਉਣ ਵਾਲੇ ਸਾਰੇ ਸੱਜਣਾਂ ਦਾ ਆਮ ਆਦਮੀ ਪਾਰਟੀ ਸਵਾਗਤ ਕਰਦੀ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਮਝ ਗਏ ਹਨ ਕਿਹੜੀ ਪਾਰਟੀ ਪੰਜਾਬ ਦੀ ਖੁਸ਼ਹਾਲੀ ਚਾਹੁੰਦੀ ਹੈ।