ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ ਹਰ ਰੋਜ਼ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਦੀਆਂ ਬਹੁਤ ਸਾਰੀਆਂ ਅਹਿਮ ਸਖਸ਼ੀਅਤਾਂ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਚੁਕੀਆਂ ਹਨ। ਦੁਨੀਆ ਵਿੱਚ ਫੈਲੀ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਪਣਿਆਂ ਤੋਂ ਦੂਰ ਕਰ ਦਿੱਤਾ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਹ ਨਾ-ਮੁਰਾਦ ਬਿਮਾਰੀ ਕਰੋਨਾ ਅਜੇ ਵੀ ਨਹੀਂ ਰੁਕ ਰਹੀ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਇਸ ਦੀ ਅਗਲੀ ਲਹਿਰ ਵੇਖੀ ਜਾ ਰਹੀ ਹੈ।
ਉੱਥੇ ਹੀ ਹੋਰ ਭਿਆਨਕ ਬਿਮਾਰੀਆਂ, ਕੁਦਰਤੀ ਆਫ਼ਤਾਂ ਅਤੇ ਹੋਣ ਵਾਲੇ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੁਨੀਆਂ ਤੇ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਹੁਣ ਚੋਟੀ ਦੇ ਮਸ਼ਹੂਰ ਇਸ ਖਿਡਾਰੀ ਦੀ ਅਚਾਨਕ ਹੋਈ ਮੌਤ ਨਾਲ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੁਨੀਆ ਵਿੱਚ ਜਰਮਨੀ ਦੇ ਮਸ਼ਹੂਰ ਫ਼ੁਟਬਾਲਰ ਬੈਅਰਨ ਮਿਉਨਖ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਖਿਡਾਰੀ ਵੱਲੋਂ ਕੁੱਲ ਮਿਲਾ ਕੇ ਹੁਣ ਤੱਕ 607 ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਸੀ। ਉੱਥੇ ਹੀ ਇਨ੍ਹਾਂ ਮੈਚਾਂ ਵਿੱਚ ਸ਼ਾਨਦਾਰ 566 ਗੋਲ ਕੀਤੇ। ਉਨ੍ਹਾਂ ਵੱਲੋਂ ਇਕ ਸਰਬੋਤਮ ਸਕੋਰ ਦਾ ਰਿਕਾਰਡ ਵੀ ਪੈਦਾ ਕੀਤਾ ਗਿਆ ਸੀ ਜੋ ਅਜੇ ਤੱਕ ਕਿਸੇ ਵੱਲੋਂ ਵੀ ਤੋੜਿਆ ਨਹੀ ਗਿਆ ਹੈ।
ਜਿਥੇ ਉਨ੍ਹਾਂ ਨੇ ਆਪਣੀ ਖੇਡ ਦੇ ਦੌਰਾਨ ਬਾਇਰਨ ਕਲੱਬ ਵਿੱਚ ਸਰਬੋਤਮ ਸਕੋਰ 365 ਗੋਲ ਦਾ ਬਣਾਇਆ ਹੈ। ਇਸ ਤਰ੍ਹਾਂ ਹੀ ਉਨ੍ਹਾਂ ਵੱਲੋਂ ਰਾਸ਼ਟਰੀ ਟੀਮ ਲਈ 68 ਗੋਲ 62 ਮੈਚਾਂ ਵਿਚ ਕੀਤੇ ਗਏ। ਉਥੇ ਹੀ ਉਨ੍ਹਾਂ ਵੱਲੋਂ ਤਿੰਨ ਯੂਰਪੀਅਨ ਕੱਪਾਂ ਦੀ ਅਗਵਾਈ ਵੀ ਕੀਤੀ ਗਈ ਸੀ। ਉਨ੍ਹਾਂ ਨੂੰ ਚਾਰ ਬੁੰਡੇਸਲੀਗਾ ਖ਼ਿਤਾਬ ਵੀ ਪ੍ਰਾਪਤ ਹੋਏ ਸਨ।
Previous Postਹੁਣ ਪੰਜਾਬ ਦੇ ਇਸ ਸਕੂਲ ਨੂੰ ਕੀਤਾ ਗਿਆ 14 ਦਿਨਾਂ ਲਈ ਬੰਦ – ਮਿਲੇ ਪੌਜੇਟਿਵ ਵਿਦਿਆਰਥੀ
Next Postਐਵੇਂ ਨਹੀਂ ਟਰੂਡੋ ਟਰੂਡੋ ਹੁੰਦੀ – ਕਨੇਡਾ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ , ਸਾਰੀ ਦੁਨੀਆਂ ਤੇ ਹੋ ਗਈ ਚਰਚਾ