ਸਾਵਧਾਨ : ਇਥੇ ਸਫ਼ਰ ਕਰਨ ਵਾਲਿਆਂ ਲਈ ਜਾਰੀ ਹੋ ਗਿਆ ਇਹ ਸਰਕਾਰੀ ਹੁਕਮ

ਆਈ ਤਾਜ਼ਾ ਵੱਡੀ ਖਬਰ

ਸਫ਼ਰ ਅਤੇ ਮਨੁੱਖ ਦਾ ਰਿਸ਼ਤਾ ਇੱਕ ਅਜਿਹਾ ਰਿਸ਼ਤਾ ਜੋ ਮਨੁੱਖ ਦਾ ਮਨੋਰੰਜਨ ਵੀ ਬਹੁਤ ਕਰਦਾ ਹੈ ਤੇ ਮਨੁੱਖ ਨੂੰ ਸਿਖਾ ਕੇ ਵੀ ਬਹੁਤ ਕੁਝ ਚਾਹੁੰਦਾ ਹੈ । ਬਹੁਤ ਸਾਰੇ ਲੋਕਾਂ ਨੂੰ ਘੁੰਮਣ ਫਿਰਨ ਦਾ ਬਹੁਤ ਸ਼ੌਕ ਹੈ । ਪਰ ਕਰੋਨਾ ਚੱਲਦੇ ਲੱਗੀਆਂ ਪਾਬੰਦੀਆਂ ਦੇ ਕਾਰਨ ਉਨ੍ਹਾਂ ਲੋਕਾਂ ਦੇਤਾਂ ਚੋਂ ਲੋਕਾਂ ਨੂੰ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਾਇਆ ਜਾ ਸਕੇ ਘੁੰਮਣ ਫਿਰਨ ਦਾ ਜੋ ਪਲੈਨ ਸੀ ਉਹ ਵਿਚਕਾਰ ਹੀ ਰਹਿ ਗਿਆ ਸੀ । ਪਰ ਹੁਣ ਦੇਸ਼ ਦੇ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਘੱਟ ਰਹੇ ਨੇ । ਜਿਸ ਕਾਰਨ ਸਰਕਾਰਾਂ ਦੇ ਵੱਲੋਂ ਹੌਲੀ ਹੌਲੀ ਇਨ੍ਹਾਂ ਪਾਬੰਦੀਆਂ ਤੋਂ ਲੋਕਾਂ ਨੂੰ ਕੁਝ ਰਾਹਤ ਦਿੱਤੀ ਜਾ ਰਹੀ ਹੈ । ਜਿਸ ਦੇ ਚੱਲਦੇ ਵੱਖ ਵੱਖ ਥਾਵਾਂ ਤੇ ਲੋਕ ਘੁੰਮਣ ਫਿਰਨ ਲਈ ਜਾ ਰਹੇ ਹਨ । ਗੱਲ ਕੀਤੀ ਜਾਵੇ ਜੇ ਚੰਡੀਗੜ੍ਹ ਦੀ ਤਾਂ ਚੰਡੀਗੜ੍ਹ ਦੇ ਵਿੱਚ ਵੀ ਬਹੁਤ ਸਾਰੇ ਲੋਕ ਘੁੰਮਣ ਫਿਰਨ ਲਈ ਆਉਂਦੇ ਨੇ ।

ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਤੇ ਚੰਡੀਗੜ੍ਹ ਆਉਣ ਵਾਲੇ ਮੁਸਾਫਰਾਂ ਨੂੰ ਸੀ ਟੀ ਯੂ ਦੀਆਂ ਬੱਸਾਂ ਚ ਐਂਟਰੀ ਨਾ ਮਿਲਣ ਦਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਦੇਸ਼ ਦੇ ਵਿੱਚ ਕਰੋਨਾ ਦੀ ਤੀਜੀ ਲਹਿਰ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਨੇ ਤੇ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਹੀ ਚੰਡੀਗੜ੍ਹ ਦੇ ਪ੍ਰਸ਼ਾਸਨ ਦੇ ਵੱਲੋਂ ਹੁਣ ਸਖ਼ਤੀ ਵਰਤ ਦੀ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ । ਇਸੇ ਕਾਰਨ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਨੇ ।

ਚੰਡੀਗਡ਼੍ਹ ਪ੍ਰਸ਼ਾਸਨ ਦੇ ਵੱਲੋਂ ਪ੍ਰਸ਼ਾਸਨ ਦੇ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਜਿਸ ਤਰ੍ਹਾਂ ਲਗਾਤਾਰ ਹੀ ਕਰੋਨਾ ਦੀ ਤੀਜੀ ਲਹਿਰ ਦੇ ਨਾਲ ਜੁੜੀਆਂ ਹੋਈਆ ਖ਼ਬਰਾਂ ਸਾਹਮਣੇ ਆ ਰਹੀਆਂ ਨੇ ਤੇ ਕਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਚੱਲਦੇ ਹੀ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਹੁਣ ਚੰਡੀਗੜ੍ਹ ਦੇ ਵਿੱਚ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ । ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਹੁਣ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਨੇ । ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਗਿਆ ਕਿ ਜੇ ਕਰ ਕੋਈ ਮੁਸਾਫ਼ਰ ਚੰਡੀਗਡ਼੍ਹ ਦੇ ਵਿੱਚ ਆ ਰਿਹਾ ਹੈ ਤੇ ਉਸ ਨੇ ਆਪਣੇ ਚਿਹਰੇ ਦੇ ਉੱਪਰ ਮਾਸਕ ਨਹੀਂ ਪਾਇਆ ਹੈ ਤੇ ਉਨ੍ਹਾਂ ਨੂੰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਯਾਨੀ ਸੀ ਟੀ ਯੂ ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਦੇ ਵਿੱਚ ਐਂਟਰੀ ਨਹੀਂ ਦਿੱਤੀ ਜਾਵੇਗੀ ।

ਯਾਨੀ ਸੀ ਟੀ ਯੂ ਦੀਆਂ ਬੱਸਾਂ ਦੇ ਵਿੱਚ ਐਂਟਰੀ ਨਹੀਂ ਮਿਲੇਗੀ । ਇਸ ਸਬੰਧੀ ਚੰਡੀਗਡ਼੍ਹ ਪ੍ਰਸ਼ਾਸਨ ਦੇ ਵੱਲੋਂ ਸੀ ਟੀ ਯੂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਨੇ ਤੇ ਨਾਲ ਹੀ ਉਨ੍ਹਾਂ ਆਪਣੇ ਹੁਕਮਾਂ ਦੇ ਨਾਲ ਕਿਹਾ ਹੈ ਕੀ ਪ੍ਰਸ਼ਾਸਨ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾ ਵੇ । ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਇਹ ਫ਼ੈਸਲਾ ਕਰੋਨਾ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖ ਕੇ ਲਿਆ ਗਿਆ ਹੈ ।