ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਚੋ-ਰੀ, ਠੱਗੀ, ਸਮੱਗਲਿੰਗ ਅਤੇ ਧੋਖਾਧੜੀ ਦੇ ਮਾਮਲਿਆਂ ਨੂੰ ਰੋਕਣ ਲਈ ਪੁਲਿਸ ਅਤੇ ਸਰਕਾਰ ਵੱਲੋਂ ਕਈ ਤਰਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਨਾਲ ਅਪਰਾਧ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਪੰਜਾਬ ਦੇ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ। ਉੱਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਵੱਲੋਂ ਕੋਈ ਨਾ ਕੋਈ ਰਸਤਾ ਕੱਢਿਆ ਜਾਂਦਾ ਹੈ ਜਿਸ ਨਾਲ ਉਹ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।
ਉੱਥੇ ਹੀ ਉਹਨਾਂ ਨੂੰ ਠੱਲ੍ਹ ਪਾਉਣ ਲਈ ਜਾਂਚ ਏਜੰਸੀਆਂ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ। ਹੁਣ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰ੍ਹਾਂ ਸੋਨੇ ਨੂੰ ਲੁਕੋ ਕੇ ਲੱਖਾਂ ਦਾ ਸੋਨਾ ਲਿਆਂਦਾ ਜਾ ਰਿਹਾ ਸੀ, ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਰਹਿ ਗਏ ਹਨ। ਅੰਮ੍ਰਿਤਸਰ ਦਾ ਰਾਜਾਸਾਂਸੀ ਹਵਾਈ ਅੱਡਾ ਆਏ ਦਿਨ ਹੀ ਕਈ ਘਟਨਾਵਾਂ ਨੂੰ ਲੈ ਕੇ ਚਰਚਾ ਦੇ ਵਿੱਚ ਬਣਿਆ ਰਹਿੰਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਫਿਰ ਇੱਕ ਯਾਤਰੀ ਵੱਲੋਂ 29 ਲੱਖ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਗਿਆ ਹੈ।
ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਇਕ ਯਾਤਰੀ ਕੋਲੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਤਾਂ ਉਸ ਸਮੇਂ ਉਸ ਕੋਲੋਂ ਇਕ ਪਾਣੀ ਬਰਾਮਦ ਕੀਤਾ ਗਿਆ ਜਿਸ ਦੀ ਜਾਂਚ ਕਰਨ ਤੇ ਪਤਾ ਲੱਗਿਆ ਕਿ ਉਸ ਵਿੱਚ ਸੋਨਾ ਮਿਲਿਆ ਹੋਇਆ ਹੈ। ਇਸ ਦਾ ਖੁਲਾਸਾ ਯਾਤਰੀ ਦੇ ਸਮਾਨ ਦੀ ਕੀਤੀ ਗਈ ਜਾਂਚ ਤੋਂ ਬਾਅਦ ਹੋਇਆ। ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੱਥੇ ਇਸ ਵਿਅਕਤੀ ਨੂੰ ਇਸ ਘਟਨਾ ਤੋਂ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਦੇ ਕੋਲ ਪੇਸਟ ਫੋਰਮ ਅਤੇ ਪਾਣੀ ਵਿੱਚ ਸੋਨਾ ਲੁਕਾ ਕੇ ਰੱਖਿਆ ਹੋਇਆ ਸੀ। ਇਹ ਵਿਅਕਤੀ ਆਪਣੇ ਨਾਲ ਦੇ ਡਿਟੋਲ ਅਤੇ ਹੋਰ ਕੁਝ ਜ਼ਰੂਰੀ ਸਮਾਨ ਨੂੰ ਲੈ ਕੇ ਜਾ ਰਿਹਾ ਸੀ ਤਾਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਉਪਰ ਸ਼ੱਕ ਹੋਣ ਤੇ ਜਾਂਚ ਕੀਤੀ ਗਈ। ਉੱਥੇ ਹੀ ਇਸ ਯਾਤਰੀ ਕੋਲੋਂ ਪ੍ਰਾਪਤ ਹੋਏ ਸੋਨੇ ਦੀ ਕੀਮਤ ਮਾਰਕੀਟ ਵਿੱਚ 29 ਲੱਖ ਰੁਪਏ ਦੱਸੀ ਗਈ ਹੈ।
Home ਤਾਜਾ ਖ਼ਬਰਾਂ ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਖਬਰ – ਇਸ ਤਰਾਂ ਲੁਕੋਇਆ ਸੀ ਏਨੇ ਲੱਖ ਦਾ ਸੋਨਾ ਦੇਖ ਸਾਰੇ ਰਹਿ ਗਏ ਹੱਕੇ ਬੱਕੇ
ਤਾਜਾ ਖ਼ਬਰਾਂ
ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਖਬਰ – ਇਸ ਤਰਾਂ ਲੁਕੋਇਆ ਸੀ ਏਨੇ ਲੱਖ ਦਾ ਸੋਨਾ ਦੇਖ ਸਾਰੇ ਰਹਿ ਗਏ ਹੱਕੇ ਬੱਕੇ
Previous Postਅਫਗਾਨਿਸਤਾਨ ਛੱਡਣ ਲੱਗੇ ਅਮਰੀਕੀ ਫੋਜੀ ਕਰ ਗਏ ਏਅਰਪੋਰਟ ਤੇ ਇਹ ਵੱਡਾ ਕਾਰਾ – ਤਾਲੀਬਾਨ ਰਹਿ ਗਏ ਹੱਕੇ ਬੱਕੇ
Next Postਹੁਣੇ ਹੁਣੇ ਕ੍ਰਿਕੇਟ ਜਗਤ ਨੂੰ ਲੱਗਾ ਵੱਡਾ ਝਟੱਕਾ , ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਛਾਇਆ ਸੋਗ