ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਦੁਨੀਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਦਸਤਕ ਦਿੱਤੀ ਹੈ ਜਿਸ ਦੇ ਚਲਦੇ ਪੂਰੀ ਦੁਨੀਆਂ ਹੀ ਇਸ ਤੋਂ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੈ । ਕਰੋਨਾ ਦੇ ਚਲਦੇ ਆਰਥਿਕ ਵਿਵਸਥਾ ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਲਈ ਕੋਰੋਨਾ ਤੋਂ ਬਚਾਅ ਦੇ ਲਈ ਪਾਬੰਦੀਆਂ ਲਗਾਈਆਂ ਹੋਈਆਂ ਸਨ । ਪਰ ਜਿਵੇਂ ਜਿਵੇਂ ਹੁਣ ਦੁਨੀਆਂ ਦੇ ਵਿੱਚ ਕੋਰੋਨਾ ਦਾ ਪ੍ਰਭਾਵ ਘਟਣਾ ਸ਼ੁਰੂ ਹੋੲਿਅਾ ਹੈ , ਉਸ ਦੀ ਚੱਲਦੇ ਬਹੁਤ ਸਾਰੀਆਂ ਪਾਬੰਦੀਆਂ ਸਰਕਾਰਾਂ ਦੇ ਵੱਲੋਂ ਹਟਾਈਆਂ ਜਾ ਰਹੀਆਂ ਹਨ।
ਜੇਕਰ ਗੱਲ ਕੀਤੀ ਜਾਵੇ ਧਾਰਮਿਕ ਸਥਾਨਾਂ ਦੀ ਤਾਂ , ਬਹੁਤ ਸਾਰੇ ਧਾਰਮਿਕ ਸਥਾਨ ਵੀ ਕੋਰੋਨਾ ਦੇ ਚੱਲਦੇ ਕਾਫੀ ਲੰਬੇ ਸਮੇਂ ਤੋਂ ਬੰਦ ਹੋਏ ਪਏ ਸਨ । ਜਿਸ ਦੇ ਚੱਲਦੇ ਲਗਾਤਾਰ ਹੀ ਸ਼ਰਧਾਲੂਆਂ ਦੇ ਵੱਲੋਂ ਇਨ੍ਹਾਂ ਪਾਵਨ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਸੀ । ਜਿਸ ਦੇ ਚੱਲਦੇ ਹੁਣ ਸਰਕਾਰਾਂ ਤੇ ਵਲੋਂ ਵੀ ਕੋਰੋਨਾ ਦੇ ਮਾਮਲਿਆਂ ਨੂੰ ਘਟਦਾ ਵੇਖ ਕੇ ਇਨ੍ਹਾਂ ਪਾਵਨ ਸਥਾਨਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਤੇ ਸ਼ਰਧਾਲੂ ਇਨ੍ਹਾਂ ਪਾਵਨ ਸਥਾਨ ਤੇ ਜਾ ਕੇ ਦਰਸ਼ਨ ਕਰ ਰਹੇ ਹਨ ।
ਇਸ ਦੇ ਚੱਲਦੇ ਹੁਣ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਬਾਰੇ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ।ਦਰਅਸਲ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜੋ ਕਿ ਅਠਾਰਾਂ ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਇਸ ਦੇ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ । ਇਸ ਮੈਨੇਜਮੈਂਟ ਤੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਦੀ ਯਾਤਰਾ ਤੇ ਲਈ ਸਿਰਫ਼ ਹਜ਼ਾਰ ਸ਼ਰਧਾਲੂ ਵੀ ਇਕ ਦਿਨ ਦੇ ਵਿੱਚ ਦਰਸ਼ਨ ਕਰ ਸਕਣਗੇ ।
ਜੋ ਸ਼ਰਧਾਲੂ ਇਕ ਦਿਨ ਦੇ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚਣਗੇ ,ਉਨ੍ਹਾਂ ਸ਼ਰਧਾਲੂਆਂ ਦੇ ਲਈ ਕੋਰੋਨਾ ਦੀਅਾਂ ਦੋਵੇਂ ਡੋਜ਼ ਲਗਾਉਣੀਆਂ ਲਾਜ਼ਮੀ ਹੈ ਅਤੇ ਮੈਨੇਜਮੈਂਟ ਵੱਲੋਂ ਕੋਰੋਨਾ ਦੇ ਚੱਲਦੇ ਯਾਤਰਾ ਨੂੰ ਲੈ ਕੇ ਉਕਤ ਫੈਸਲਾ ਕੀਤਾ ਹੈ।
Previous Postਮਸ਼ਹੂਰ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਲੈ ਕੇ ਹੁਣ ਆਈ ਇਹ ਵੱਡੀ ਖਬਰ – ਪ੍ਰੀਵਾਰ ਨੇ ਕੀਤਾ ਇਹ ਕੰਮ
Next Postਸਾਵਧਾਨ : 30 ਦਿਨਾਂ ਦੇ ਅੰਦਰ ਅੰਦਰ ਇਹਨਾਂ ਲੋਕਾਂ ਨੂੰ ਕਰਨਾ ਪਵੇਗਾ ਇਹ ਕੰਮ – ਪੰਜਾਬ ਚ ਇਥੇ ਹੋ ਗਿਆ ਇਹ ਐਲਾਨ