ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਵਿਚ ਪੰਜਾਬ ਦੀ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿੱਥੇ ਵੱਖ-ਵੱਖ ਪਾਰਟੀਆਂ ਵਿੱਚ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਖੇਤੀ ਕਾਨੂੰਨਾਂ ਦੇ ਸੰਘਰਸ਼ ਦੇ ਚੱਲਦੇ ਹੋਏ ਵੀ ਬਹੁਤ ਸਾਰੇ ਲੋਕਾਂ ਵੱਲੋਂ ਭਾਜਪਾ ਦਾ ਵਿਰੋਧ ਕਰਦੇ ਹੋਏ ਉਸ ਦਾ ਸਾਥ ਛੱਡਿਆ ਜਾ ਰਿਹਾ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਪਾਰਟੀ ਵੱਲੋਂ ਜਿੱਥੇ ਵੱਖ ਵੱਖ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਉਥੇ ਹੀ ਕਾਂਗਰਸ ਦੇ ਕੁੱਝ ਵਿਧਾਇਕ ਵੀ ਬਾਗੀ ਹੋ ਗਏ ਹਨ। ਜਿਸ ਕਾਰਨ ਕਾਂਗਰਸ ਦੇ ਵਿੱਚ ਵੀ ਸਥਿਤੀ ਕਾਫੀ ਖਿੱਚੋਤਾਣ ਵਾਲੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਖੜੇ ਹੋ ਰਹੇ ਹਨ। ਕੁੱਲ ਮਿਲਾ ਕੇ ਸਾਰੀਆਂ ਪਾਰਟੀਆਂ ਵਿੱਚ ਸਿਆਸੀ ਹਲਚੱਲ ਇਸ ਸਮੇਂ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਉੱਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਵਲੋਂ ਇੱਕ ਵੱਡੀ ਖਬਰ ਦਾ ਐਲਾਨ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਮਿਲਦੇ ਹੀ ਸਾਰੇ ਲੋਕ ਹੈਰਾਨ ਰਹਿ ਗਏ ਹਨ। ਜਿੱਥੇ ਕਾਂਗਰਸ ਦੇ ਕਈ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨੂੰ ਬਦਲਣ ਦੀ ਗੱਲ ਕੀਤੀ ਜਾ ਰਹੀ ਸੀ। ਉੱਥੇ ਹੀ ਹੁਣ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਵੱਲੋਂ ਆਪਣੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਜਿਸ ਵਿਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਵਿੱਚ ਇੱਥੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਅਸਤੀਫੇ ਦੀ ਖਬਰ ਮਿਲਦੇ ਹੀ ਪੰਜਾਬ ਦੀ ਸਿਆਸਤ ਵਿੱਚ ਇਕ ਵਾਰ ਫਿਰ ਤੋਂ ਹਲਚਲ ਮਚ ਗਈ ਹੈ।
Previous Postਹੁਣੇ ਹੁਣੇ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ ਕੈਪਟਨ ਬਾਰੇ ਆ ਗਈ ਇਹ ਵੱਡੀ ਤਾਜਾ ਖਬਰ
Next Postਅਚਾਨਕ ਹੁਣੇ ਹੁਣੇ ਮੋਦੀ ਸਰਕਾਰ ਨੇ 31 ਮਾਰਚ 2022 ਤੱਕ ਲਈ ਕਰਤਾ ਹੁਣ ਇਹ ਐਲਾਨ – ਤਾਜਾ ਵੱਡੀ ਖਬਰ