ਆਈ ਤਾਜ਼ਾ ਵੱਡੀ ਖਬਰ
ਜਿੱਥੇ ਕਰੋਨਾ ਮਹਾਂਮਾਰੀ ਦੇ ਚਲਦੇ ਪੂਰੀ ਦੁਨੀਆਂ ਇਸ ਦੇ ਨਾਲ ਬੂਰੀ ਤਰ੍ਹਾਂ ਨਾਲ ਪ੍ਰਭਾਵਤ ਸੀ । ਕੋਰੋਨਾ ਮਹਾਂਮਾਰੀ ਚ ਚੱਲਦੇ ਸਰਕਾਰਾਂ ਦੇ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਹੋਈਆਂ ਸੀ । ਕੋਰੋਨਾ ਮਹਾਂਮਾਰੀ ਦੌਰਾਨ ਅਸੀਂ ਸਭ ਨੇ ਜੋ ਜੋ ਔਕੜਾਂ ਦਾ ਸਾਹਮਣਾ ਕੀਤਾ ਸ਼ਾਇਦ ਉਹ ਅਸੀਂ ਕਦੇ ਪਹਿਲਾਂ ਕਦੇ ਵੀ ਨਹੀਂ ਦੇਖਿਆ ਹੋਣਾ । ਸਰਕਾਰ ਦੇ ਵੱਲੋਂ ਬਹੁਤ ਸਾਰੇ ਧਾਰਮਿਕ ਸਥਾਨਾਂ ਤੇ ਜਾਣ ਦੇ ਲਈ ਵੀ ਪਾਬੰਦੀਆਂ ਲਗਾਈਆਂ ਹੋਈਆਂ ਸੀ । ਕਾਫ਼ੀ ਲੰਬੇ ਸਮੇਂ ਤੋਂ ਧਾਰਮਿਕ ਸਥਾਨ ਬੰਦ ਪਏ ਹੋਏ ਸਨ । ਪਰ ਜਿਵੇਂ ਜਿਵੇਂ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਨੇ ਉਸ ਦੇ ਚੱਲਦੇ ਸਰਕਾਰਾਂ ਦੇ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਹਟਾਇਆ ਜਾ ਰਿਹਾ ਹੈ ।
ਸ਼ਰਧਾਲੂਆਂ ਦੇ ਵੱਲੋਂ ਵੀ ਲਗਾਤਾਰ ਬੰਦ ਪੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਸਰਕਾਰਾਂ ਦੇ ਕੋਲੋਂ ਅਪੀਲ ਕੀਤੀ ਜਾ ਰਹੀ ਹੈ । ਪਰ ਇਸ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਹੇਮਕੁੰਟ ਸਾਹਿਬ ਤੋਂ । ਦਰਅਸਲ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਦਸ ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ । ਸਤਾਰਾਂ ਸਤੰਬਰ ਤੋਂ ਸ਼ੁਰੂ ਹੋਈ ਹੇਮਕੁੰਟ ਯਾਤਰਾ ਚ ਹੁਣ ਪੰਜ ਹਜ਼ਾਰ ਤੋਂ ਜ਼ਿਆਦਾ ਸ਼ਰਧਾਲੂ ਇੱਥੇ ਆ ਕੇ ਮੱਥਾ ਟੇਕ ਚੁੱਕੇ ਹਨ । ਪਰ ਹੁਣ ਮੌਸਮ ਦੇ ਬਦਲਦੇ ਮਿਜਾਜ਼ ਨੂੰ ਵੇਖ ਕੇ ਵੇਖਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ ।
ਉਹ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੌਸਮ ਦੇ ਮਿਜ਼ਾਜ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਹ ਫੈਸਲਾ ਕੀਤਾ ਜਾਂਦਾ ਹੈ ਕਿ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਦੱਸ ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ । ਤਾਂ ਜੋ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ । ਜ਼ਿਕਰਯੋਗ ਹੈ ਕਿ ਕਾਫੀ ਲੰਬੇ ਸਮੇਂ ਤੋਂ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਬੰਦ ਪਏ ਸਨ। ਕੋਰੋਨਾ ਮਹਾਂਮਾਰੀ ਦੇ ਚਲਦੇ ਸਰਕਾਰ ਦੇ ਵੱਲੋਂ ਜਿੱਥੇ ਬਹੁਤ ਸਾਰੇ ਧਾਰਮਿਕ ਸਥਾਨਾਂ ਤੇ ਨੂੰ ਬੰਦ ਰੱਖਿਆ ਗਿਆ ਸੀ ਉੱਥੇ ਹੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਦੇ ਕਿਵਾੜ ਵੀ ਬੰਦ ਸਨ ।
ਪਰ ਜਿਵੇਂ ਜਿਵੇਂ ਹੁਣ ਕੋਰੋਨਾ ਮਹਾਂਮਾਰੀ ਦੇ ਮਾਮਲੇ ਘੱਟ ਰਹੇ ਸੀ ਤਾਂ ਸਰਕਾਰ ਵੱਲੋਂ ਸਤਾਰਾਂ ਸਤੰਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰ ਦਿੱਤੀ ਗਈ ਸੀ । ਜਿਸ ਕਾਰਨ ਬਹੁਤ ਸਾਰੇ ਸ਼ਰਧਾਲੂ ਹੇਮਕੁੰਟ ਸਾਹਿਬ ਦੀ ਯਾਤਰਾ ਕਰ ਹੀ ਸਥਿਤੀ ਹੇਮਕੁੰਟ ਸਾਹਿਬ ਆ ਕੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਚੱਲ ਰਹੇ ਸਨ । ਪਰ ਹੁਣ ਫਿਰ ਤੋਂ ਇਨ੍ਹਾਂ ਧਾਰਮਿਕ ਸਥਾਨਾਂ ਦੇ ਕਿਵਾੜ ਬੰਦ ਹੋਣ ਜਾ ਰਹੇ ਨੇ ਜਿਸ ਦੇ ਚੱਲਦੇ ਸ਼ਰਧਾਲੂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ ।
Previous Postਪੰਜਾਬ ਚ ਇਥੇ 11 ਕਲਾਸ ਦੇ ਮੁੰਡੇ ਨੇ ਸਕੂਲ ਚ ਕੀਤੀ ਅਜਿਹੀ ਕਰਤੂਤ ਕੇ ਸਭ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ
Next Postਹੁਣ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ – ਸੋਚਾਂ ਚ ਪੈ ਗਈ ਚੰਨੀ ਸਰਕਾਰ