ਅੱਧੀ ਰਾਤ ਨੂੰ ਕਾਂਡ ਕਰਨ ਆਇਆ ਨਾਲ ਹੋ ਗਿਆ ਅਜਿਹਾ ਕਾਂਡ – ਮੱਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਲੁਟੇਰਿਆਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੀ ਜਾ ਰਹੇ ਹਨ । ਲੁਟੇਰਿਆਂ ਦੀ ਵੱਲੋਂ ਬਿਨਾਂ ਕਿਸੇ ਕਾਨੂੰਨ ਅਤੇ ਪੁਲੀਸ ਪ੍ਰਸ਼ਾਸਨ ਦੇ ਡਰ ਤੋਂ ਬਿਨਾਂ ਕਈ ਵੱਡੀਆਂ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ । ਹਰ ਰੋਜ਼ ਵੱਖ ਵੱਖ ਥਾਵਾਂ ਤੇ ਇਨ੍ਹਾਂ ਲੁਟੇਰਿਆਂ ਵੱਲੋਂ ਨਵੇਂ ਨਵੇਂ ਤਰੀਕੇ ਅਪਣਾ ਕੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਪੁਲੀਸ ਦੇ ਵੱਲੋਂ ਵੀ ਅਜਿਹੇ ਚੋਰਾਂ ਅਤੇ ਲੁਟੇਰਿਆਂ ਤੇ ਕਾਬੂ ਪਾਉਣ ਲਈ ਸਮੇਂ ਸਮੇਂ ਤੇ ਸਖਤੀ ਵੀ ਕੀਤੀ ਜਾਂਦੀ ਹੈ । ਤੇ ਅਜਿਹੇ ਦੋਸ਼ੀਆਂ ਨੂੰ ਕਾਬੂ ਵੀ ਕੀਤਾ ਜਾਂਦਾ ਹੈ । ਪਰ ਬੀਤੇ ਦਿਨੀਂ ਚੋਰੀ ਕਰਨਗੇ ਲੁਟੇਰਿਆਂ ਦੇ ਨਾਲ ਇਕ ਅਜਿਹਾ ਕਾਂਡ ਵਾਪਰ ਗਿਆ , ਜਿਸ ਦੀ ਚਰਚਾ ਪੂਰੇ ਪੰਜਾਬ ਦੇ ਵਿੱਚ ਤੇਜ਼ੀ ਦੇ ਨਾਲ ਛਿੜ ਚੁੱਕੀ ਹੈ । ਇਕ ਲੁਟੇਰੇ ਨਾਲ ਚੋਰੀ ਕਰਦਿਆਂ ਇਕ ਅਜਿਹਾ ਭਿਆਨਕ ਹਾਦਸਾ ਵਾਪਰ ਗਿਆ ਕੀ ਚੋਰ ਦੀ ਜਾਨ ਤੱਕ ਚਲੀ ਗਈ ।ਮਾਮਲਾ ਜ਼ੀਰਾ ਤੋਂ ਸਾਹਮਣੇ ਆਇਆ ਹੈ ।

ਜਿੱਥੇ ਜ਼ੀਰਾ ਦੇ ਨਜ਼ਦੀਕੀ ਪਿੰਡ ਬਸਤੀ ਬੂਟੇ ਵਾਲਾ ਵਿਖੇ ਇਕ ਘਰ ਦੇ ਵਿਚ ਕੁਝ ਚੋਰ ਚੋਰੀ ਕਰਨ ਦੇ ਲਈ ਆਏ ਸਨ । ਇਸ ਘਟਨਾ ਨੂੰ ਅੰਜਾਮ ਦਿੰਦੇ ਹੋਏ ਇਕ ਲੁਟੇਰੇ ਨਾਲ ਭਿਆਨਕ ਹਾਦਸਾ ਵਾਪਰ ਗਿਆ । ਉਸ ਦੀ ਜਾਨ ਹੀ ਇਸ ਹਾਦਸੇ ਦੌਰਾਨ ਚਲੀ ਗਈ । ਦਰਅਸਲ ਚੋਰੀ ਕਰਨ ਆਏ ਲੁਟੇਰਿਆਂ ਵਿਚੋਂ ਇਕ ਲੁਟੇਰੇ ਦੀ ਆਪਣੀ ਹੀ ਪਿਸਤੌਲ ਨਾਲ ਗੋਲੀ ਲੱਗਣ ਦੇ ਕਾਰਨ ਮੌਤ ਹੋ ਗਈ । ਜਾਣਕਾਰੀ ਅਨੁਸਾਰ ਜਦੋਂ ਇਹ ਚੋਰ ਚੋਰੀ ਕਰ ਰਹੇ ਸਨ ਤਾਂ ਉਸੇ ਹੀ ਸਮੇਂ ਮਕਾਨ ਦੇ ਮਾਲਕਾਂ ਨੂੰ ਇਸ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਦੇ ਵੱਲੋਂ ਰੌਲਾ ਪਾ ਦਿੱਤਾ ਗਿਆ, ਰੌਲਾ ਪੈਣ ਦੇ ਕਾਰਨ ਪਿੰਡ ਦੇ ਲੋਕ ਵੀ ਉਨ੍ਹਾਂ ਦੇ ਘਰ ਪਹੁੰਚ ਕੇ ।

ਪਿੰਡ ਦੇ ਲੋਕਾਂ ਤੋਂ ਬਚਣ ਲਈ ਇੱਕ ਲੁਟੇਰੇ ਦੇ ਵੱਲੋਂ ਆਪਣੀ ਹੀ ਪਿਸਤੌਲ ਨਾਲ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ । ਜਿਸ ਮੋਕੇ ਉਸਦੇ ਵੱਲੋਂ ਆਪਣੀ ਹੀ ਪਿਸਤੌਲ ਨਾਲ ਗੋਲੀ ਲੱਗ ਗਈ । ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲੀਸ ਵੀ ਮੌਕੇ ਤੇ ਪਹੁੰਚੀ । ਜਿਨ੍ਹਾਂ ਦੇ ਵੱਲੋਂ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਾਰੇ ਇਲਾਕੇ ਵਿਚ ਸਨਸਨੀ ਦਾ ਮਾਹੌਲ ਹੈ ।

ਉਥੇ ਹੀ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਮਕਾਨ ਦੇ ਮਾਲਿਕ ਨੇ ਦੱਸਿਆ ਕਿ ਬੀਤੀ ਰਾਤ ਅਚਾਨਕ ਬਿਜਲੀ ਗਈ ਹੋਈ ਸੀ ਤੇ ਇਸੇ ਦੌਰਾਨ ਉਨ੍ਹਾਂ ਦੇ ਘਰ ਵਿਚ ਚਾਰ ਅਣਪਛਾਤੇ ਲੁਟੇਰੇ ਆ ਗਏ । ਜਦੋਂ ਇਨ੍ਹਾਂ ਲੁਟੇਰਿਆਂ ਨੂੰ ਵੇਖਿਆ ਗਿਆ ਤਾਂ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤੇ ਰੌਲੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਵੀ ਇਕੱਠੇ ਹੋ ਗਏ । ਲੋਕਾਂ ਤੋਂ ਬਚਦੇ ਬਚਦੇ ਇਨ੍ਹਾਂ ਲੁਟੇਰਿਆਂ ਵਿਚੋਂ ਇਕ ਦੇ ਵੱਲੋਂ ਖੁਦ ਨੂੰ ਹੀ ਗੋਲੀ ਮਾਰ ਲਈ ਗਈ । ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਤੇ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।