ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਲੋਕਾਂ ਨੂੰ ਭੋਜਨ ਮੁੱਹਈਆ ਕਰਵਾਇਆ ਗਿਆ। ਉਥੇ ਹੀ ਉਨ੍ਹਾਂ ਦੀ ਜ਼ਰੂਰਤ ਦੇ ਅਨੁਸਾਰ ਰਾਸ਼ਨ ਤੱਕ ਵੀ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਸੰ-ਘ-ਰ-ਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਸੰਸਥਾਵਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਅਤੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ।
ਹੁਣ ਰਾਮ ਰਹੀਮ ਵੱਲੋਂ ਜੱਜ ਅੱਗੇ ਅਜਿਹੀ ਅਜੀਬ ਮੰਗ ਰੱਖੀ ਗਈ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ। ਉੱਥੇ ਹੀ ਉਹਨਾਂ ਨੂੰ ਬੀਤੇ ਦਿਨੀਂ ਉਨ੍ਹਾਂ ਦੇ ਮੈਨੇਜਰ ਰਣਜੀਤ ਸਿੰਘ ਦੇ ਕ-ਤ-ਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ। ਉਸ ਤੋਂ ਇਲਾਵਾ ਉਨ੍ਹਾਂ ਨੂੰ 31 ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਸੀ।
ਜਿੱਥੇ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਰਹਿੰਦੇ ਹੋਏ ਪਹਿਲਾ ਆਪਣੀ ਦਾਹੜੀ ਨੂੰ ਕਲਰ ਕਰਨ ਦੀ ਮੰਗ ਕੀਤੀ ਗਈ ਸੀ। ਉੱਥੇ ਹੀ ਇਕ ਵਾਰ ਫਿਰ ਤੋਂ ਉਹਨਾਂ ਵੱਲੋਂ ਅਜੀਬ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਬਾਹਰ ਬੈਠੇ ਲੱਖਾਂ ਕਰੋੜਾਂ ਸ਼ਰਧਾਲੂਆਂ ਨੂੰ ਵੀਡੀਓ ਦੇ ਜ਼ਰੀਏ ਸੰਦੇਸ਼ ਦੇਣਾ ਚਾਹੁੰਦੇ ਹਨ। ਜਿਸ ਵਾਸਤੇ ਉਨ੍ਹਾਂ ਨੂੰ ਜੇਲ੍ਹ ਅੰਦਰ ਵੀਡੀਓ ਬਣਾਉਣ ਦੀ ਇਜਾਜ਼ਤ ਦਿਤੀ ਜਾਵੇ। ਉਨ੍ਹਾਂ ਆਖਿਆ ਕਿ ਬਹੁਤ ਸਾਰੇ ਨੌਜਵਾਨ ਨਸ਼ੇ ਕਰਨ ਲੱਗ ਪਏ ਹਨ।
ਉਨ੍ਹਾਂ ਵੱਲੋਂ ਲੋਕਾਂ ਨੂੰ ਸਹੀ ਮਾਰਗ ਦਰਸ਼ਨ ਵਾਸਤੇ ਜੇਲ੍ਹ ਅੰਦਰੋਂ ਹੀ ਵੀਡੀਓ ਬਣਾ ਕੇ ਸੰਦੇਸ਼ ਦਿੱਤਾ ਜਾਵੇਗਾ। ਉਹਨਾਂ ਦੀ ਇਸ ਮੰਗ ਨੂੰ ਸੀਬੀਆਈ ਅਦਾਲਤ ਦੇ ਜੱਜ ਵੱਲੋਂ ਠੁਕਰਾ ਦਿੱਤਾ ਗਿਆ ਹੈ। ਜਿਸ ਅੱਗੇ ਰਾਮ ਰਹੀਮ ਵੱਲੋਂ ਗੁਜ਼ਾਰਿਸ਼ ਕੀਤੀ ਗਈ ਸੀ। ਉਨ੍ਹਾਂ ਆਖਿਆ ਹੈ ਕਿ ਜਿਥੋਂ ਤੱਕ ਉਨ੍ਹਾਂ ਦਾ ਕੰਮ ਸੀ ਉਹ ਖਤਮ ਹੋ ਚੁੱਕਾ ਹੈ। ਹੁਣ ਇਹ ਫੈਸਲਾ ਜੇਲ੍ਹ ਅਥਾਰਟੀ ਅਤੇ ਰਾਜ ਸਰਕਾਰ ਕੋਲ ਹੈ।
Previous Postਮੁੰਡੇ ਅਤੇ ਕੁੜੀ ਨੇ ਵੱਖ ਵੱਖ ਸਮੇਂ ਤੇ ਦਿੱਤੀ ਆਪਣੀ ਮਰਜੀ ਨਾਲ ਜਾਨ – ਮਰਨ ਲਗਿਆ ਕੰਧ ਤੇ ਲਿੱਖੀ ਇਹ ਗਲ੍ਹ
Next Postਹੁਣੇ ਹੁਣੇ ਇਥੇ ਫਟਿਆ ਬਦਲ ਮੱਚੀ ਭਾਰੀ ਤਬਾਹੀ – ਪ੍ਰਧਾਨ ਮੰਤਰੀ ਮੋਦੀ ਨੂੰ ਵੀ ਪਿਆ ਫਿਕਰ ਕੀਤਾ ਇਹ ਕੰਮ