ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਇਨਾਂ ਹੋਈਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੁਨੀਆਂ ਵਿਚ ਜਿਥੇ ਪਹਿਲਾਂ ਹੀ ਬਹੁਤ ਸਾਰੇ ਲੋਕਾਂ ਦੀ ਕਰੋਨਾ ਦੇ ਕਾਰਨ ਮੌਤ ਹੋ ਚੁੱਕੀ ਹੈ। ਉੱਥੇ ਹੀ ਆਏ ਦਿਨ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੇ ਵਿੱਚ ਵੀ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋਏ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਜਿਨ੍ਹਾਂ ਨਾਲ ਦੇਸ਼ ਦੇ ਹਲਾਤਾ ਉਪਰ ਅਸਰ ਪੈਂਦਾ ਹੈ। ਲੋਕਾਂ ਵੱਲੋਂ ਜਿੱਥੇ ਇੱਕ ਜਗਾਹ ਤੋਂ ਦੂਸਰੀ ਜਗਾਹ ਜਾਣ ਲਈ ਵੱਖ ਵੱਖ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਘੱਟ ਸਮੇਂ ਵਿੱਚ ਜਲਦੀ ਆਪਣੀ ਮੰਜ਼ਲ ਉਪਰ ਪਹੁੰਚਣ ਲਈ ਬਹੁਤ ਸਾਰੇ ਲੋਕਾਂ ਵੱਲੋਂ ਹਵਾਈ ਸਫ਼ਰ ਵੀ ਕੀਤਾ ਜਾਂਦਾ ਹੈ।

ਪਰ ਕਈ ਵਾਰ ਵਾਪਰਨ ਵਾਲੇ ਹਵਾਈ ਹਾਦਸਿਆਂ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਹੁਣ ਹਵਾਈ ਜਹਾਜ਼ ਕ੍ਰੈਸ਼ ਹੋਣ ਨਾਲ ਏਨੀਆਂ ਮੌਤਾਂ ਹੋ ਗਈਆਂ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਸਕੋ ਦੇ ਬੇਲਾਰੂਸ ਦੇ ਇੱਕ ਜਹਾਜ਼ ਦੇ ਪੂਰਬੀ ਰੂਸ ਵਿੱਚ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰੂਸ ਨੂੰ ਦਿੱਤੀ ਗਈ ਜਾਣਕਾਰੀ ਵਿਚ ਆਖਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜਹਾਜ਼ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਗਈ, ਜਿੱਥੇ ਪਹਿਲੀ ਕੋਸ਼ਿਸ਼ ਵਿਚ ਇਹ ਜਹਾਜ਼ ਉਤਰਨ ਵਿਚ ਅਸਫਲ ਰਿਹਾ ,ਉਥੇ ਹੀ ਦੂਜੀ ਕੋਸ਼ਿਸ਼ ਕੀਤੇ ਜਾਣ ਤੇ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਹਾਜ਼ ਰੂਸ ਦੇ ਉੱਤਰ ਪੂਰਬ ਤੋਂ ਬਿਲਿਬਿਨੋ ਜਾ ਰਿਹਾ ਸੀ । ਉੱਥੇ ਹੀ ਰਸਤੇ ਵਿੱਚ ਇਹ ਜਹਾਜ਼ ਕੁਝ ਸਮੇਂ ਲਈ ਯਾਕੁਤਸਕ ਵਿਚ ਰੁਕਿਆ ਸੀ। ਜਹਾਜ਼ ਨੂੰ ਉਤਾਰਦੇ ਸਮੇਂ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਸ ਜਹਾਜ਼ ਵਿਚ ਅੱਗ ਲੱਗ ਗਈ।

ਜਿਸ ਕਾਰਨ ਜਹਾਜ ਦੀ ਕੰਪਨੀ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਵਿੱਚ ਸੱਤ ਲੋਕ ਸਵਾਰ ਸਨ ਜਿਨ੍ਹਾਂ ਨੂੰ ਮ੍ਰਿ-ਤ-ਕ ਮੰਨਿਆ ਜਾ ਰਿਹਾ ਹੈ। ਉੱਥੇ ਹੀ ਬੇਲਾਰੂਸੀ ਜਹਾਜ ਕੰਪਨੀ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਇਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਇਸ ਵਿੱਚ ਸਵਾਰ 7 ਯਾਤਰੀਆਂ ਵਿੱਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।