ਹੁਣੇ ਹੁਣੇ ਇੰਡੀਆ ਚ ਏਥੇ ਹੋਇਆ ਹਵਾਈ ਹਾਦਸਾ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇਸ਼ ਦੇ ਉੱਪਰ ਵੀ ਗਹਿਰਾ ਅਸਰ ਪਾਉਂਦੀਆ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਵਿੱਚ ਕਈ ਜਗਾ ਤੇ ਭਾਰੀ ਨੁਕਸਾਨ ਹੋਣ ਦੀ ਜਾਣਕਾਰੀ ਸਾਹਮਣੇ ਆ ਜਾਂਦੀ ਹੈ। ਜਿੱਥੇ ਲੋਕਾਂ ਵੱਲੋਂ ਹਵਾਈ ਸਫਰ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਹੁਣ ਇੰਡੀਆ ਵਿਚ ਏਥੇ ਹਵਾਈ ਹਾਦਸਾ ਹੋਇਆ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਹੋਣ ਵਾਲੇ ਹਵਾਈ ਹਾ-ਦ-ਸੇ ਵਿਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਭਾਰਤੀ ਹਵਾਈ ਫ਼ੌਜ ਦਾ ਐੱਮ-ਆਈ-17 ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ। ਅੱਜ ਅਰੁਣਾਚਲ ਪ੍ਰਦੇਸ਼ ਵਿੱਚ ਹਵਾਈ ਫ਼ੌਜ ਦਾ ਐੱਮ-ਆਈ 17 ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ ਜਿਸ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪਾਇਲਟ ਵੱਲੋਂ ਇਸ ਹੈਲੀਕਾਪਟਰ ਦੁਆਰਾ ਉਡਾਣ ਭਰੀ ਗਈ ਸੀ। ਉਸ ਸਮੇਂ ਉਡਾਣ ਭਰ ਦੇ ਸਮੇਂ ਹੀ ਇਹ ਜਹਾਜ਼ ਕ੍ਰੈਸ਼ ਹੋ ਗਿਆ। ਦੱਸਿਆ ਗਿਆ ਹੈ ਕਿ ਭਾਰਤੀ ਹਵਾਈ ਫੌਜ ਦਾ ਇਕ ਹੈਲੀਕਾਪਟਰ ਪਿਛਲੇ ਲੰਮੇ ਸਮੇਂ ਤੋਂ ਵਰਤੋਂ ਵਿੱਚ ਨਹੀਂ ਲਿਆਂਦਾ ਜਾ ਰਿਹਾ ਸੀ। ਉਥੇ ਹੀ ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਮੌਜੂਦ ਦੋ ਪਾਇਲਟ ਅਤੇ ਚਾਲਕ ਦਲ ਦੇ 3 ਮੈਂਬਰ ਬਿਲਕੁਲ ਸੁਰੱਖਿਅਤ ਹਨ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਉਥੇ ਹੀ ਇਸ ਹਾਦਸੇ ਨੂੰ ਲੈ ਕੇ ਜਾਂਚ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਵੀਰਵਾਰ ਨੂੰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦੀ ਕੋਈ ਵੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਉੱਥੇ ਹੀ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿਚ ਸਾਰੇ ਸੁਰੱਖਿਅਤ ਹਨ ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਹੈ।