ਇੰਗਲੈਂਡ ਚ ਪੰਜਾਬੀਆਂ ਦੇ ਗੜ੍ਹ ਚ ਵਾਪਰਿਆ ਕਹਿਰ ਹੋਈਆਂ ਏਨੀਆਂ ਮੌਤਾਂ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ  

ਦੁਨੀਆਂ ਵਿਚ ਜਿਥੇ ਕਰੋਨਾ ਕਾਰਨ ਪਹਿਲਾਂ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਜਿਸ ਦੀ ਚਪੇਟ ਵਿੱਚ ਆਉਣ ਤੋਂ ਕੋਈ ਵੀ ਦੇਸ਼ ਨਹੀਂ ਬਚ ਸਕਿਆ ਹੈ ਉਥੇ ਹੀ ਆਏ ਦਿਨ ਵਾਪਰਨ ਵਾਲੇ ਭਿਆਨਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਨ੍ਹਾਂ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਜਿੱਥੇ ਦੁਨੀਆਂ ਵਿੱਚ ਵਾਪਰਨ ਵਾਲੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾਂਦੀ ਹੈ ਉਥੇ ਹੀ ਭਿਆਨਕ ਬਿਮਾਰੀਆਂ ਅਤੇ ਹੋਰ ਹਾਦਸੇ ਵੀ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਜਾਂਦੇ ਹਨ। ਵਿਸ਼ਵ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਲੋਕਾਂ ਨੂੰ ਦਹਿਲਾ ਕੇ ਰੱਖ ਦਿੰਦੀਆਂ ਹਨ।

ਹੁਣ ਇੰਗਲੈਂਡ ਵਿਚ ਪੰਜਾਬੀਆਂ ਦੇ ਗੜ੍ਹ ਵਿਚ ਕਹਿਰ ਵਾਪਰਿਆ ਹੈ ਜਿੱਥੇ ਏਨੀਆਂ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣੀ ਪੂਰਬੀ ਲੰਡਨ ਦੇ ਬੇਕਸਲੇਹੀਥ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਸ਼ਾਮ ਨੂੰ ਇਕ ਘਰ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਹ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਦੀ ਖਬਰ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਮਿਲਣ ਤੇ ਉਨ੍ਹਾਂ ਵੱਲੋਂ ਮੌਕੇ ਤੇ 40 ਕਰਮਚਾਰੀਆਂ ਨੂੰ ਭੇਜਿਆ ਗਿਆ ਅਤੇ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ,ਜਿਨ੍ਹਾਂ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ ਗਿਆ।

ਪਰ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਚਾਰ ਲੋਕਾਂ ਨੂੰ ਬਚਾ ਲਿਆ ਗਿਆ ਹੈ। ਮ੍ਰਿਤਕਾਂ ਵਿੱਚ ਦੋ ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਘਰ ਵਿਚ ਅੱਗ ਕਿਵੇਂ ਲੱਗੀ ਹੈ ਇਹਨਾਂ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉੱਥੇ ਹੀ ਇਸ ਹਾਦਸੇ ਵਿੱਚ ਫਾਇਰਬ੍ਰਿਗੇਡ ਕਰਮਚਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਇਕ ਵਿਅਕਤੀ ਘਰ ਤੋਂ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਿਆ ਸੀ ਜਿਸ ਦੀ ਗੰਭੀਰ ਹਾਲਤ ਦੇ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਥੇ ਹੀ ਇਸ ਘਟਨਾ ਨੂੰ ਲੰਡਨ ਦੇ ਮੇਅਰ ਵੱਲੋਂ ਵੀ ਮੰਦਭਾਗੀ ਘਟਨਾ ਆਖਿਆ ਗਿਆ ਹੈ।