ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਜਿੱਥੇ ਪਹਿਲਾਂ ਹੀ ਫੈਲੀ ਹੋਈ ਕਰੋਨਾ ਦੇ ਕਾਰਨ ਹਾਹਾਕਾਰ ਮੱਚੀ ਹੋਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਨੁਕਸਾਨ ਹੋ ਰਿਹਾ ਹੈ। ਜਿੱਥੇ ਕਰੋਨਾ ਦੇ ਮਾਮਲੇ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਲਗਾਤਾਰ ਵਧ ਰਹੇ ਹਨ ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਵੱਖ ਹਾਦਸਿਆਂ ਵਿੱਚ ਕਈ ਮੁਲਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ।
ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਹਿਲਾ ਕੇ ਰੱਖ ਦਿੰਦੀਆਂ ਹਨ। ਪੰਜਾਬ ਦੇ ਗੁਆਂਢੀ ਚ ਜਬਰਦਸਤ ਧਮਾਕਾ ਹੋਇਆ ਹੈ ਜਿੱਥੇ 12 ਲੋਕਾਂ ਦੀ ਮੌਤ ਹੋਣ ਕਾਰਨ ਹਾਹਾਕਾਰ ਮਚ ਗਈ ਹੈ। ਜਾਣਕਾਰੀ ਅਨੁਸਾਰ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਉਸ ਸਮੇਂ 12 ਲੋਕਾਂ ਦੀ ਅਚਾਨਕ ਵਾਪਰੇ ਇਕ ਹਾਦਸੇ ਵਿਚ ਮੌਤ ਹੋ ਗਈ ਜਦੋਂ ਸ਼ਹਿਰ ਅੰਦਰ ਸੀਵਰੇਜ਼ ਪ੍ਰਣਾਲੀ ਚ ਹੋਏ ਜ਼ਬਰਦਸਤ ਧਮਾਕੇ ਦੇ ਕਾਰਨ ਇਹ ਹਾਦਸਾ ਵਾਪਰ ਗਿਆ।
ਉਥੇ ਹੀ ਇਸ ਹਾਦਸੇ ਵਿਚ 12 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਥੇ ਹੀ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਤੁਰੰਤ ਮਾਹਰਾਂ ਨੂੰ ਜਾਂਚ ਲਈ ਬੁਲਾਇਆ ਗਿਆ ਹੈ ਅਤੇ ਇਸ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਸ ਅਤੇ ਰੈਂਡਰਸ ਦੇ ਅਧਿਕਾਰੀ ਘਟਨਾ ਸਥਾਨ ਤੇ ਪਹੁੰਚ ਗਏ ਹਨ। ਦੱਸਿਆ ਗਿਆ ਹੈ ਕਿ ਇਸ ਧਮਾਕੇ ਦੇ ਕਾਰਣ ਇਸ ਧਮਾਕੇ ਦੇ ਕਾਰਨ ਨਜ਼ਦੀਕ ਸਥਿਤ ਇਮਾਰਤਾਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਰਾਚੀ ਸ਼ਹਿਰ ਦੇ ਨਜ਼ਦੀਕ ਸ਼ੇਰਸ਼ਾਹ ਇਲਾਕੇ ਵਿੱਚ ਇੱਕ ਮੌਜੂਦਾ ਬੈਂਕ ਦੀ ਇਮਾਰਤ ਹੇਠਾਂ ਸੀਵਰ ਵਿੱਚ ਅਚਾਨਕ ਹੀ ਗੈਸ ਦੇ ਜਮ੍ਹਾ ਹੋਣ ਕਾਰਨ ਅੱਗ ਲੱਗਣ ਕਾਰਨ ਇਹ ਭਿਆਨਕ ਧਮਾਕਾ ਹੋ ਗਿਆ। ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।
Previous Postਪੰਜਾਬ ਦੀ ਇਸ ਮਹਾਨ ਸ਼ਖਸ਼ੀਅਤ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ
Next Postਬੋਲੀਵੁਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਲਈ ਆਈ ਮਾੜੀ ਖਬਰ – ਹੋਣ ਲੱਗੀ ਇਹ ਕਾਰਵਾਈ