ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਸਾਰੀਆਂ ਸੂਬਾ ਸਰਕਾਰਾਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਜਿਥੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉੱਥੇ ਹੀ ਕਈ ਸੂਬਿਆਂ ਵਿੱਚ ਰਾਤ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਹੀ ਹਰਿਆਣਾ ਦੇ ਪੰਜ ਸੂਬਿਆਂ ਵਿੱਚ ਮਿੰਨੀ ਤਾਲਾਬੰਦੀ ਕਰ ਦਿੱਤੀ ਗਈ ਹੈ। ਲਗਾਤਾਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰਾਂ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਬਹੁਤ ਸਾਰੇ ਆਮ ਅਤੇ ਖਾਸ ਲੋਕ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ।
ਕਰੋਨਾ ਕੇਸਾਂ ਦੀ ਵਧ ਰਹੀ ਗਿਣਤੀ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਦੇ ਘਰ ਤੋਂ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਹਿੰਦੁਸਤਾਨ ਅਵਾਮ ਮੋਰਚਾ ਦੇ ਮੁਖੀ ਜੀਤਨ ਰਾਮ ਮਾਂਝੀ ਜੇਕਰ ਉਨ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਉਥੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਲੋਕ ਹੋਰ ਵੀ ਕਰੋਨਾ ਦੀ ਚਪੇਟ ਚ ਆਏ ਦੱਸੇ ਗਏ ਹਨ। ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਿਛਲੇ ਕਈ ਦਿਨਾਂ ਤੋਂ ਬੁਖਾਰ , ਜੁਕਾਮ ਅਤੇ ਖਾਂਸੀ ਆਦਿ ਚਪੇਟ ਵਿੱਚ ਆਏ ਹੋਏ ਸਨ।
ਜਿੱਥੇ ਸਾਬਕਾ ਮੁੱਖ ਮੰਤਰੀ ਦੇ ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦਾ ਪਹਿਲਾ ਟੈਸਟ ਕੀਤਾ ਜਾਂਦਾ ਹੈ ਉੱਥੇ ਹੀ 6 ਲੋਕ ਕਰੋਨਾ ਸੰਕਰਮਿਤ ਪਾਏ ਗਏ ਸਨ। ਉਸ ਤੋਂ ਬਾਅਦ ਹੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ।
ਜਿਸ ਵਿਚ ਉਨ੍ਹਾਂ ਸਭ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਜਿਨ੍ਹਾਂ ਵੱਲੋਂ ਬਾਅਦ ਵਿੱਚ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਹੈ ਅਤੇ ਸਾਰੇ ਬਿਲਕੁਲ ਸੁਰੱਖਿਅਤ ਹਨ। ਹੁਣ ਸਾਬਕਾ ਮੁੱਖ ਮੰਤਰੀ ਉਨ੍ਹਾਂ ਦੀ ਪਤਨੀ, ਨੂੰਹ, ਬੇਟੀ ਅਤੇ ਉਨ੍ਹਾਂ ਦੇ ਐਮਰਜੰਸੀ ਸਕੱਤਰ ਤੋਂ ਇਲਾਵਾ ਕੁਝ ਸੁਰੱਖਿਆ ਕਰਮਚਾਰੀ ਮੌਜੂਦ ਹਨ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ
Next Postਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਪ੍ਰੇਮ ਚੋਪੜਾ ਬਾਰੇ ਆਈ ਵੱਡੀ ਮਾੜੀ ਖਬਰ ਹਸਪਤਾਲ ਕਰਾਇਆ ਗਿਆ ਦਾਖਲ