ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਪਹਿਲਾਂ ਹੀ ਕਰੋਨਾ ਦਾ ਕਹਿਰ ਵੇਖਿਆ ਜਾ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਇਸ ਕਰੋਨਾ ਦੀ ਮਾਰ ਹੇਠ ਆਈ ਹੋਈ ਦੁਨੀਆਂ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਜਿੱਥੇ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਇਨ੍ਹਾਂ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਇਨ੍ਹਾਂ ਆਫ਼ਤਾਂ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਕਈ ਜਗ੍ਹਾ ਉਪਰ ਲੋਕਾਂ ਵਿੱਚ ਇਨ੍ਹਾਂ ਮੁਸ਼ਕਲਾਂ ਦੇ ਕਾਰਨ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਕਿਉਂਕਿ ਕਰੋਨਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਭਾਰੀ ਨੁਕਸਾਨ ਹੋਣ ਦਾ ਕਾਰਨ ਬਣ ਰਹੀਆਂ ਹਨ। ਹੁਣ ਇਥੇ ਆਇਆ ਭਿਆਨਕ ਜਬਰਦਸਤ ਭੁਚਾਲ ,ਕੰਬੀ ਧਰਤੀ ਪਈਆਂ ਭਾਜੜਾਂ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਯੂਨਾਨ ਵਿੱਚ ਜ਼ਬਰਦਸਤੀ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ 5.4 ਤੀਬਰਤਾ ਦਾ ਭੂਚਾਲ ਆਇਆ ਹੈ। ਇਹ ਭੂਚਾਲ ਉੱਤਰੀ ਯੂਨਾਨ ਦੀ ਰਾਜਧਾਨੀ ਏਥਨਜ ਵਿੱਚ ਆਇਆ ਹੈ ਜਿੱਥੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ।
ਇਹ ਭੁਚਾਲ ਦੁਪਹਿਰ ਦੇ ਸਮੇਂ ਅੱਜ 1:48 ਮਿੰਟ ‘ਤੇ ਆਇਆ ਹੈ ਅਤੇ ਇਹ ਭੂਚਾਲ ਏਜੀਅਨ ਸਾਗਰ ‘ਚ 19.3 ਕਿਲੋਮੀਟਰ ਡੂੰਘਾਈ ਤੇ ਆਇਆ ਦੱਸਿਆ ਗਿਆ ਹੈ। ਉਥੇ ਹੀ 5.4 ਤੀਬਰਤਾ ਦੇ ਆਏ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ।
ਅੱਜ ਆਏ ਇਸ ਭੂਚਾਲ਼ ਦਾ ਕੇਂਦਰ ਦੱਖਣੀ-ਪੱਛਮੀ ਤੋਂ ਕਰੀਬ 225 ਕਿਲੋਮੀਟਰ ਦੂਰ ਏਥਨਜ਼ ‘ਚ ਵੀ ਮਹਿਸੂਸ ਕੀਤਾ ਗਿਆ। ਅੱਜ ਆਏ ਇਸ ਭੂਚਾਲ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ 16 ਦਿਨਾਂ ਦੇ ਦੌਰਾਨ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ। ਉੱਥੇ ਹੀ ਇਨ੍ਹਾਂ ਆਏ ਭੂਚਾਲਾਂ ਵਿਚ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।
Previous Postਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ
Next Postਪੰਜਾਬ ਚ ਇਥੇ ਮਰੀਜਾਂ ਨੂੰ ਲਿਜਾ ਰਹੀ ਐਂਬੂਲੈਂਸ ਦਾ ਹੋਇਆ ਭਿਆਨਕ ਹਾਦਸਾ – ਗੱਡੀ ਦੇ ਉੱਡੇ ਪਰਖੱਚੇ