ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿੱਥੇ ਸਾਨੂੰ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆ ਗਈਆਂ ਪਾਬੰਦੀਆਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ। ਹੁਣ ਆਖਰ ਕਾਂਗਰਸ ਦੇ ਪ੍ਰਚਾਰ ਲਈ ਇਸ ਤਰੀਕ ਨੂੰ ਰਾਹੁਲ ਗਾਂਧੀ ਆ ਰਹੇ ਹਨ ਪੰਜਾਬ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਨੂੰ ਚੋਣਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਥੇ ਹੀ ਸਭ ਪਾਰਟੀਆਂ ਵੱਲੋਂ ਸਿਆਸੀ ਰੈਲੀਆਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ ਜੋ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਹੀਂ ਹੋ ਰਹੀਆਂ ਹਨ। ਜਿੱਥੇ ਸਭ ਪਾਰਟੀਆਂ ਤੇ ਮੁੱਖੀਆਂ ਵੱਲੋਂ ਇਨ੍ਹਾਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਉੱਥੇ ਹੀ ਕਾਂਗਰਸ ਵਿਚ ਰਾਹੁਲ ਗਾਂਧੀ ਤੇ ਵੀ 15 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਨੂੰ ਸੰਬੋਧਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਪਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਹ ਰੈਲੀ ਨਹੀਂ ਕਰਵਾਈ ਗਈ।
8 ਜਨਵਰੀ ਨੂੰ ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਸੀ ਅਤੇ ਹੋਣ ਵਾਲੀਆਂ ਰੈਲੀਆਂ ਅਤੇ ਪ੍ਰਚਾਰ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਪ੍ਰਚਾਰ ਕਰਨ ਵਾਸਤੇ ਗਿਣਤੀ ਨੂੰ ਵੀ ਸੀਮਤ ਕੀਤਾ ਗਿਆ ਸੀ। ਉਹ ਸਾਹਮਣੀ ਵਿਚਕਾਰਲੀ ਮੁਤਾਬਕ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਧਾਨ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਆ ਰਹੇ ਹਨ।
ਜਿੱਥੇ ਉਹ 27 ਜਨਵਰੀ ਨੂੰ ਪੰਜਦੇ ਜਲੰਧਰ ਵਿਖੇ ਆਉਣਗੇ। ਰਾਹੁਲ ਗਾਂਧੀ ਤੇ ਪੰਜਾਬ ਆਉਣ ਨੂੰ ਲੈ ਕੇ ਪੰਜਾਬ ਵਿਚ ਕਾਂਗਰਸ ਪਾਰਟੀ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਿੱਥੇ ਉਹ 27 ਜਨਵਰੀ ਨੂੰ ਹੁਣ ਪੰਜਾਬ ਦੌਰੇ ਤੇ ਆ ਰਹੇ ਹਨ। ਉਹਨਾਂ ਦੇ ਆਉਣ ਦੀ ਖ਼ਬਰ ਮਿਲਦੇ ਹੀ ਕਾਂਗਰਸ ਪਾਰਟੀ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Previous Postਕਿਸਾਨ ਅੰਦੋਲਨ ਦੀ ਵਾਪਸੀ ਦੇ 90 ਦਿਨਾਂ ਬਾਅਦ ਹੁਣ ਆ ਗਈ ਵੱਡੀ ਖਬਰ ਸਰਕਾਰ ਨੇ ਕੀਤਾ ਇਹ ਕੰਮ
Next Postਸੁਖਬੀਰ ਬਾਦਲ ਨੇ ਦਿੱਤਾ ਅਜਿਹਾ ਵੱਡਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ