ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਾਰੇ ਚ ਹੁਣ ਆ ਗਈ ਇਹ ਵੱਡੀ ਖਬਰ – ਕਰਤਾ ਇਹ ਕਾਰਨਾਮਾ

ਆਈ ਤਾਜਾ ਵੱਡੀ ਖਬਰ 

ਸੋਸ਼ਲ ਮੀਡੀਆ ਇੱਕ ਅਜਿਹੀ ਸਾਈਟ ਬਣ ਚੁੱਕਾ ਹੈ ਜਿਸ ਉਪਰ ਤੁਹਾਨੂੰ ਹਰ ਜਾਣਕਾਰੀ ਮਿਲ ਜਾਂਦੀ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਵੀ ਲਗਾਤਾਰ ਦਿਨ-ਰਾਤ ਵਧਦੀ ਜਾਂਦੀ ਹੈ। ਜਿੱਥੇ ਰਾਜਨੀਤਿਕ ਜਗਤ, ਸਾਹਿਤ ਜਗਤ ,ਫ਼ਿਲਮੀ ਖੇਤਰ ਅਤੇ ਹੋਰ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸੋਸ਼ਲ ਮੀਡੀਆ ਉਪਰ ਸਾਹਮਣੇ ਆਉਂਦੀਆਂ ਹਨ ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਸਭ ਤੋਂ ਵਧੇਰੇ ਪਸੰਦ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਿੱਥੇ ਦੇਸ਼ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਨਰਿੰਦਰ ਮੋਦੀ ਵੱਲੋ ਚੁੱਕੇ ਚੰਗੇ ਕਦਮਾ ਦੇ ਕਾਰਨ ਪਸੰਦ ਕੀਤਾ ਜਾਂਦਾ ਹੈ।

ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਾਰੇ ਆ ਗਈ ਇਹ ਵੱਡੀ ਖਬਰ ,ਜਿੱਥੇ ਇਹ ਕਾਰਨਾਮਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਨੇਤਾਵਾਂ ਨੂੰ ਪਿੱਛੇ ਛੱਡ ਕੇ ਯੂ-ਟਿਊਬ ਉੱਪਰ ਸਭ ਤੋਂ ਵਧੇਰੇ ਮੋਦੀ ਦੇ ਸਬਸਕ੍ਰਾਈਬਰਜ਼ ਬਣ ਗਏ ਹਨ ਜਿਨ੍ਹਾਂ ਦੀ ਗਿਣਤੀ ਇੱਕ ਕਰੋੜ ਤੋਂ ਪਾਰ ਹੋ ਗਈ। ਜਿੱਥੇ ਉਨ੍ਹਾਂ ਵੱਲੋਂ ਦੁਨੀਆਂ ਦੇ ਬਾਕੀ ਨੇਤਾਵਾਂ ਨੂੰ ਵੀ ਪਛਾੜ ਦਿੱਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਥੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਹਰ ਰੋਜ਼ ਹੀ ਸਰਗਰਮ ਰਹਿੰਦੇ ਹਨ।

ਦੱਸਣਯੋਗ ਹੈ ਕਿ ਉਨ੍ਹਾਂ ਵੱਲੋਂ ਆਪਣਾ youtube channel 26 ਅਕਤੂਬਰ 2007 ਨੂੰ ਉਸ ਸਮੇਂ ਬਣਾਇਆ ਗਿਆ ਸੀ ਜਿਸ ਸਮੇਂ ਉਹ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਕੰਮ ਕਰਦੇ ਸਨ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਮੰਗਲਵਾਰ ਨੂੰ ਸਬਸਕ੍ਰਾਈਬਰਜ਼ ਦੀ ਗਿਣਤੀ ਇਕ ਕਰੋੜ ਤੋਂ ਪਾਰ ਹੋ ਗਈ। ਮੰਗਲਵਾਰ ਨੂੰ ਸਾਹਮਣੇ ਜਾਣਕਾਰੀ ਅਨੁਸਾਰ ਨਰਿੰਦਰ ਮੋਦੀ ਦੇਟਵਿੱਟਰ ਉਪਰ 753 ਲੱਖ, ਇੰਸਟਾਗ੍ਰਾਮ ‘ਤੇ 651 ਲੱਖ ਅਤੇ ਫੇਸਬੁੱਕ ‘ਤੇ 468 ਲੱਖ ਫੋਲੋਅਰਜ਼ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਰੋਧੀ ਨੇਤਾਵਾਂ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 5.25 ਲੱਖ ਫੋਲੋਅਰਜ਼ ਹਨ।

ਇਸ ਤਰਾਂ ਹੀ ਸ਼ਸ਼ੀ ਥਰੂਰ ਦੇ 4.39 ਲੱਖ, ਏ.ਆਈ.ਐੱਮ.ਆਈ.ਐੱਮ. ਮੁਖੀ ਅਸਦੁਦੀਨ ਓਵੈਸੀ ਦੇ 3.73 ਲੱਖ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦੇ 2.12 ਲੱਖ ਸਬਸਕ੍ਰਾਈਬਰਜ਼ ਹਨ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਨੂੰ ਪਛਾੜ ਕੇ ਅੱਗੇ ਆ ਚੁੱਕੇ ਹਨ।