ਆਈ ਤਾਜਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਬੀਤੇ 2 ਸਾਲਾਂ ਤੋਂ ਕਰੋਨਾ ਦੀ ਮਾਰ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਦੁਨੀਆ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਨ੍ਹਾਂ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਉਣ ਤੋਂ ਨਹੀਂ ਬਚ ਸਕਿਆ ਹੈ ਜਿੱਥੇ ਕਰੋਨਾ ਨੇ ਸਭ ਤੋਂ ਜ਼ਿਆਦਾ ਅਮਰੀਕਾ ਨੂੰ ਪ੍ਰਭਾਵਿਤ ਕੀਤਾ। ਉਥੇ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਸਭ ਤੋਂ ਜ਼ਿਆਦਾ ਅਮਰੀਕਾ ਵਿੱਚ ਹੈ। ਇਸ ਤਰਾਂ ਹੀ ਆਏ ਦਿਨ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ।ਕੁਦਰਤੀ ਆਫਤਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।
ਜਿੱਥੇ ਆਏ ਦਿਨ ਹੀ ਇਨਸਾਨ ਵੱਲੋਂ ਤਰੱਕੀ ਕਰਨ ਦੀ ਚਾਹਤ ਵਿੱਚ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਥੇ ਹੀ ਕੁਦਰਤ ਵੱਲੋਂ ਵੀ ਸਮੇਂ ਸਮੇਂ ਤੇ ਅਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਜਿੱਥੇ ਇੱਕ ਤੋਂ ਬਾਅਦ ਇੱਕ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ। ਹੁਣ ਇੱਥੇ ਜ਼ਬਰਦਸਤ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਭੂਚਾਲ ਦੇ ਝਟਕੇ ਮੱਧ ਅਮਰੀਕੀ ਦੇਸ਼ ਗੁਆਟੇਮਾਲਾ ਵਿੱਚ ਮਹਿਸੂਸ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਜਾਰੀ ਕਰਦੇ ਹੋਏ ਐਨ ਸੀ ਐਸ ਤੋਂ ਇਲਾਵਾ ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀ ਸੈਂਟਰ ਵੱਲੋਂ ਦੱਸਿਆ ਗਿਆ ਹੈ ਕਿ ਆਇਆ ਭੂਚਾਲ ਵਧੇਰੇ ਸ਼ਕਤੀਸ਼ਾਲੀ ਸੀ ਇੱਥੇ ਬੁੱਧਵਾਰ ਦੀ ਸਵੇਰ ਨੂੰ ਇਸ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ।
ਉੱਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.1 ਮਾਪੀ ਗਈ ਹੈ ਅਤੇ ਇਸ ਦੀ ਡੂੰਘਾਈ 96 ਕਿਲੋਮੀਟਰ ਦੀ ਦੱਸੀ ਗਈ ਹੈ। ਜਿੱਥੇ ਦੱਸਿਆ ਇਹ ਭੂਚਾਲ 96 ਕਿਲੋਮੀਟਰ ਦੀ ਡੂੰਘਾਈ ਤੇ ਆਇਆ ਦੱਸਿਆ ਗਿਆ ਹੈ ਉਥੇ ਹੀ ਇਸ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਉਥੇ ਹੀ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੱਸਿਆ ਗਿਆ ਹੈ ਕਿ ਇਸ ਖੇਤਰ ਵਿਚ ਆਉਣ ਦਾ ਖ਼ਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਅਜੇ ਤਕ ਇਸ ਭੁਚਾਲ ਮਗਰੋਂ ਸੁਨਾਮੀ ਦੀ ਕੋਈ ਵੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
Previous Postਕਨੇਡਾ ਤੋਂ ਅਚਾਨਕ ਆ ਗਈ ਵੱਡੀ ਖਬਰ – ਟਰੂਡੋ ਦੀ ਸਖਤੀ ਦੇ ਫੋਰਨ ਬਾਅਦ ਹੋ ਗਿਆ ਇਹ ਕੰਮ
Next Postਇਥੇ ਹਵਾਈ ਜਹਾਜ ਹੋਇਆ ਕਰੈਸ਼ ਛਾਇਆ ਸੋਗ – ਤਾਜਾ ਵੱਡੀ ਖਬਰ