ਹੋ ਜਾਵੋ ਸਾਵਧਾਨ 1 ਜੁਲਾਈ ਤੋਂ ਇੰਡੀਆ ਚ ਲੱਗ ਜਾਵੇਗੀ ਇਸ ਚੀਜ ਤੇ ਪੂਰਨ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਦੇ ਵਿਚ ਜਿਥੇ ਲੋਕਾਂ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਉਸਦੇ ਸਿੱਟੇ ਭੁਗਤਣੇ ਪੈ ਰਹੇ ਹਨ। ਜਿੱਥੇ ਲੋਕਾਂ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਉੱਥੇ ਕੁੱਦਰਤ ਵੱਲੋਂ ਵੀ ਸਮੇਂ ਸਮੇਂ ਤੇ ਆਪਣੇ ਹੋਣ ਦਾ ਅਹਿਸਾਸ ਲੋਕਾਂ ਨੂੰ ਕਰਵਾਇਆ ਜਾ ਰਿਹਾ ਹੈ। ਜਿੱਥੇ ਕਰੋਨਾ ਵਰਗੀ ਭਿਆਨਕ ਮਹਾਮਾਰੀ ਇਸ ਦੀ ਇਕ ਵੱਡੀ ਉਦਾਹਰਣ ਹੈ ਜਿਸ ਨੇ ਸਾਰੀ ਦੁਨੀਆਂ ਵਿਚ ਕਹਿਰ ਮਚਾਇਆ ਹੈ। ਇਸ ਲਈ ਹੀ ਵਾਤਾਵਰਣ ਨੂੰ ਬਚਾਉਣ ਵਾਸਤੇ ਬਹੁਤ ਸਾਰੇ ਮਾਹਰਾਂ ਵੱਲੋਂ ਲੋਕਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਪ੍ਰਦੂਸ਼ਣ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਹੁਣ ਭਾਰਤ ਵਿੱਚ 1 ਜੁਲਾਈ ਤੋਂ ਇਹ ਪਾਬੰਦੀ ਪੂਰਨ ਰੂਪ ਨਾਲ ਲੱਗ ਜਾਵੇਗੀ ਜਿਸ ਬਾਰੇ ਹੋਰ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਜਿਥੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਸਿੰਗਲ ਯੂਜ਼ ਪਲਾਸਟਿਕ ਉਪਰ ਪੂਰਨ ਰੂਪ ਨਾਲ ਇਕ ਜੁਲਾਈ ਤੋਂ ਪਾਬੰਦੀ ਲਗਾਈ ਜਾ ਰਹੀ ਹੈ। ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪਲਾਸਟਿਕ ਦੇ ਚਮਚੇ ਉਪਰ ਵੀ ਰੋਕ ਲਗਾਈ ਜਾ ਰਹੀ ਹੈ।। ਜਿਸ ਨਾਲ ਲੋਕਾਂ ਨੂੰ ਹੁਣ ਸਮਾਗਮਾਂ ਤੇ ਤਰਾਂ ਪਲਾਸਟਿਕ ਦੇ ਚਮਚੇ ਉਪਲਬਧ ਨਹੀਂ ਕਰਵਾਈ ਜਾਣਗੇ।

ਜਿੱਥੇ ਸਬੰਧਤ ਧਿਰਾਂ ਵੱਲੋਂ ਇਸ ਉਪਰ ਨੋਟਿਸ ਜਾਰੀ ਕੀਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਨ੍ਹਾਂ ਪਾਬੰਦੀਆਂ ਨੂੰ ਲਾਗੂ ਕਰਨ ਲਈ 30 ਜੂਨ ਤੱਕ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਸਿੰਗਲ ਯੂਜ਼ ਪਲਾਸਟਿਕ ਉਪਰ ਜਿਥੇ ਰੋਕ ਲਗਾਈ ਜਾ ਰਹੀ ਹੈ ਉੱਥੇ ਹੀ ਉਸ ਪਲਾਸਟਿਕ ਦੀ ਦੁਬਾਰਾ ਵਰਤੋਂ ਨਹੀਂ ਕੀਤੀ ਜਾਵੇਗੀ।

ਉਥੇ ਸਿੰਗਲ ਯੂਜ਼ ਪਲਾਸਟਿਕ ਚੀਜ਼ ਤੋਂ ਬਣਨ ਵਾਲੇ ਉਤਪਾਦਾਂ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਬਹੁਤ ਸਾਰੀਆਂ ਚੀਜ਼ਾਂ ਦੀ ਵਰਤੋਂ ਉੱਪਰ ਪੂਰਨ ਰੂਪ ਨਾਲ ਬੰਦੀ ਵਿਖਾਈ ਜਾ ਰਹੀ ਹੈ ਜਿਨ੍ਹਾਂ ਵਿੱਚ ਪਲਾਸਟਿਕ ਦਾ ਝੰਡਾ, ਸਜਾਵਟ ਲਈ ਵਰਤੋਂ ਵਿੱਚ ਲਿਆਂਦੇ ਜਾਣ ਵਾਲੇ ਥਰਮਾਕੋਲ, ਅਤੇ ਬਹੁਤ ਸਾਰੀਆਂ ਚੀਜ਼ਾਂ ਸ਼ਾਮਲ ਹਨ।