ਅਮਰੀਕਾ ਤੋਂ ਆਈ ਅਜਿਹੀ ਵੱਡੀ ਖਬਰ – ਪੰਜਾਬੀਆਂ ਚ ਛਾ ਗਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਲੋਕਾਂ ਅਤੇ ਵਿਦਿਆਰਥੀਆਂ ਵੱਲੋਂ ਜਿੱਥੇ ਆਪਣੇ ਉਜਵਲ ਭਵਿੱਖ ਦੇ ਲਈ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਅਤੇ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣਾ ਇਕ ਮੁਕਾਮ ਹਾਸਲ ਕੀਤਾ ਹੈ। ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਪੰਜਾਬ ਵਿੱਚ ਜਿੱਥੇ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਵਾਸਤੇ ਉਨ੍ਹਾਂ ਨੂੰ ਉੱਚ ਵਿਦਿਆ ਹਾਸਲ ਕਰਨ ਵਾਸਤੇ ਵਿਦੇਸ਼ ਭੇਜਿਆ ਜਾ ਰਿਹਾ ਹੈ। ਉੱਥੇ ਵਿਦੇਸ਼ਾਂ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ ਸਫ਼ਲਤਾ ਦੇ ਝੰਡੇ ਗੱਡੇ ਗਏ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਅਜਿਹੇ ਕਦਮਾਂ ਤੇ ਸਦਕਾ ਪੰਜਾਬੀਆਂ ਦਾ ਸਿਰ ਫਖਰ ਨਾਲ ਉੱਚਾ ਹੋ ਜਾਂਦਾ ਹੈ।

ਹੁਣ ਅਮਰੀਕਾ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬੀਆ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅਮਰੀਕਾ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਕੁਝ ਸੰਸਥਾਵਾਂ ਵਿੱਚ ਵਿੱਦਿਆ ਹਾਸਲ ਕਰ ਰਹੇ ਹਨ। ਉੱਥੇ ਹੀ ਹੁਸ਼ਿਆਰ ਕਾਲਜ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿਚ ਪੰਜਾਬੀ ਨੌਜਵਾਨ ਜਸਕਰਨ ਸਿੰਘ ਵੱਲੋਂ ਭਾਰਤੀਆਂ ਦਾ ਸਿਰ ਫ਼ਖਰ ਨਾਲ ਉੱਚਾ ਕਰ ਦਿੱਤਾ ਗਿਆ ਹੈ।

ਜਿਸ ਵੱਲੋਂ ਏ ਬੀ ਸੀ ਪ੍ਰਸਾਰਣ ਦੌਰਾਨ ਹੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਇਤਿਹਾਸਕ ਐਵਾਰਡ ਜਿੱਤ ਕੇ ਭਾਰਤ ਅਤੇ ਟੈਕਸਾਸ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਗਿਆ ਹੈ। ਇਸ ਭਾਰਤੀ ਸਿੱਖ ਵਿਦਿਆਰਥੀ ਜਸਕਰਨ ਸਿੰਘ ਵੱਲੋਂ ਇਹ ਜਿੱਤ ਹਾਸਲ ਕਰ ਕੇ ਚੈਂਪੀਅਨਸ਼ਿਪ ਖਿਤਾਬ ਜਿੱਤਿਆ ਗਿਆ ਹੈ ਜਿਸ ਨੂੰ ਇਸ ਮੁਕਾਬਲੇ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਇਨਾਮ ਵਿੱਚ 250,000 ਡਾਲਰ ਦੀ ਇਨਾਮ ਰਾਸ਼ੀ ਪ੍ਰਾਪਤ ਹੋਈ ਹੈ।

ਇਸ ਨੌਜਵਾਨ ਦੇ ਇਸ ਜਜ਼ਬੇ ਨੂੰ ਦੇਖਦੇ ਹੋਏ ਬਹੁਤ ਸਾਰੇ ਨੌਜਵਾਨ ਪ੍ਰੇਰਿਤ ਹੋਏ ਹਨ ਅਤੇ ਅਮਰੀਕਾ ਵਿੱਚ ਵੱਸਦਾ ਭਾਰਤੀ ਭਾਈਚਾਰਾ ਇਸ ਨੂੰ ਲੈ ਕੇ ਖੁਸ਼ ਹੋ ਰਿਹਾ ਹੈ। ਜਿਸ ਵੱਲੋਂ ਇਹ ਮੁਕਾਬਲਾ ਜਿੱਤ ਕੇ ਅਮਰੀਕਾ ਦੇ ਇਤਿਹਾਸ ਵਿਚ ਭਾਰਤ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਇਸ ਮੁਕਾਬਲੇ ਦੇ ਵਿਚ ਜਿਥੇ ਬਹੁਤ ਸਾਰੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੁੰਦੇ ਹਨ। ਉਥੇ ਹੀ ਸੀਨੀਅਰ ਵਿੱਤ ਅਤੇ ਅਰਥਸ਼ਾਸਤਰ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਵੱਲੋਂ ਵੀ ਹਿੱਸਾ ਲਿਆ ਗਿਆ ਸੀ।