ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਉਥੇ ਹੀ ਇਕ ਤੋਂ ਬਾਅਦ ਇਕ ਅਜਿਹੀਆ ਭਿਆਨਕ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਲੋਕਾਂ ਵਿਚ ਡਰ ਪੈਦਾ ਕਰ ਰਹੀਆਂ ਹਨ। ਦੁਨੀਆਂ ਵਿਚ ਕੋਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਅਤੇ ਲੋਕਾਂ ਵੱਲੋਂ ਇਸ ਤੋਂ ਉਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪਿਛਲੇ ਕਈ ਮਹੀਨਿਆਂ ਤੋਂ ਰੂਸ ਅਤੇ ਯੂਕਰੇਨ ਦੇ ਵਿਚਕਾਰ ਤਣਾਅ ਪੂਰਨ ਸਥਿਤੀ ਬਣੀ ਹੋਈ ਸੀ ਅਤੇ ਇਸ ਯੁਧ ਨੂੰ ਟਾਲਣ ਲਈ ਸਾਰੇ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਰੂਸ ਵੱਲੋਂ ਜਿੱਥੇ ਪਹਿਲਾਂ ਹਮਲਾ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਜਾ ਰਿਹਾ ਸੀ। ਉਥੇ ਹੀ ਕੱਲ੍ਹ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਹੈ ਅਮਰੀਕਾ ਅਤੇ ਕੈਨੇਡਾ ਵੱਲੋਂ ਯੂਕਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਨਾਟੋ ਵੱਲੋਂ ਵੀ ਆਪਣੇ ਫੌਜੀ ਦਲਾਂ ਨੂੰ ਯੂਕ੍ਰੇਨ ਦੀ ਸਹਾਇਤਾ ਵਾਸਤੇ ਰਵਾਨਾ ਕਰ ਦਿੱਤਾ ਗਿਆ ਹੈ। ਹੁਣ ਰੂਸ ਨੇ ਯੂਕਰੇਨ ਵਿਚ ਭਾਰੀ ਤ-ਬਾ-ਹੀ ਮਚਾਈ ਹੈ ਜਿੱਥੇ ਐਨੇ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਸ਼ੁਰੂ ਹੋ ਗਈ ਹੈ ਕਿਉਂਕਿ ਕੱਲ੍ਹ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਸੀ।
ਰੂਸ ਵੱਲੋਂ ਕੱਲ ਜਿਥੇ ਯੂਕਰੇਨ ਦੇ 11 ਸ਼ਹਿਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ। ਉਥੇ ਹੀ ਯੂਕਰੇਨ ਵਿਚ ਭਾਰੀ ਤਬਾਹੀ ਮਚਾਈ ਹੈ ਜਿੱਥੇ ਕੀਤੇ ਜਾ ਰਹੇ ਇਨ੍ਹਾਂ ਹਮਲਿਆਂ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਉੱਥੇ ਹੀ ਹੁਣ ਤੱਕ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਇਸ ਹਮਲੇ ਵਿੱਚ 137 ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਫੌਜੀ ਜਵਾਨ ਵੀ ਸ਼ਹੀਦ ਹੋਏ ਹਨ।
ਰੂਸ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਨ੍ਹਾਂ ਵਿਚ ਬਹੁਤ ਜ਼ਿਆਦਾ ਰਿਹਾਇਸ਼ੀ ਇਲਾਕੇ ਅਤੇ ਫੌਜੀ ਟਿਕਾਣਿਆਂ ਤੇ ਹਮਲਾ ਕੀਤਾ ਗਿਆ ਹੈ। ਰੂਸ ਵੱਲੋਂ ਸਰਹੱਦੀ ਖੇਤਰ ਉਪਰ ਯੂਕਰੇਨ ਵਿੱਚ ਆਪਣਾ ਕਬਜ਼ਾ ਕਰ ਲਿਆ ਗਿਆ ਹੈ ਜਿੱਥੇ ਟਾਪੂ ਉੱਤੇ ਸਰਹੱਦੀ ਸੁਰੱਖਿਆ ਸੇਵਾ ਨੇ ਸਰਹੱਦ ਤੇ ਆਪਣਾ ਕਬਜ਼ਾ ਕਰ ਲਿਆ। ਇਸ ਸਰਹੱਦ ਤੇ ਤੈਨਾਤ ਯੂਕਰੇਨ ਦੇ ਫੌਜੀ ਮਾਰੇ ਗਏ ਹਨ। ਇਸ ਦਾ ਖੁਲਾਸਾ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਇਕ ਵੀਡੀਓ ਵਿੱਚ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਵੀਡੀਓ ਸੰਦੇਸ਼ ਆਪਣੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ੁਕਰਵਾਰ ਸਵੇਰ ਨੂੰ ਦਿੱਤਾ ਗਿਆ ਹੈ।
Previous Postਪੰਜਾਬ : ਬੱਚਿਆਂ ਨਾਲ ਭਰੀ ਸਕੂਲ ਬੱਸ ਦਾ ਹੋਇਆ ਇਥੇ ਐਕਸੀਡੈਂਟ – ਤਾਜਾ ਵੱਡੀ ਖਬਰ
Next Postਗੁੱਸੇ ਦੀ ਅਖੀਰ : ਨੌਜਵਾਨਾਂ ਨੇ ਇਸ ਨਿੱਕੀ ਜਿਹੀ ਗਲ੍ਹ ਦਾ ਕਰਕੇ ਕਰਤਾ ਅਜਿਹਾ ਵੱਡਾ ਕਾਂਡ , ਇਲਾਕੇ ਚ ਪਈ ਦਹਿਸ਼ਤ