ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਵਿਦਿਆਰਥੀ ਯੂਕ੍ਰੇਨ ਵਿਚ ਡਾਕਟਰ ਦੀ ਪੜ੍ਹਾਈ ਕਰਨ ਲਈ ਗਏ ਹੋਏ ਸਨ ,ਪਰ ਜਿਵੇਂ ਹੀ ਦੋਵਾਂ ਦੇਸ਼ਾਂ ਵਿਚਾਲੇ ਜੰਗ ਲੱਗੀ, ਹਾਲਾਤ ਬਦ ਤੋਂ ਬਦਤਰ ਹੋਏ ਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੱਖ ਵੱਖ ਮੁਹਿੰਮਾਂ ਜਾਰੀ ਕਰਕੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦੀਅਾਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ । ਜਿਸ ਦੇ ਚਲਦੇ ਹੁਣ ਭਾਰਤ ਦੇਸ਼ ਦੇ ਹਰ ਇਕ ਨਾਗਰਿਕ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਭਾਰਤ ਵਿੱਚ ਚੰਗੀ ਡਾਕਟਰ ਦੀ ਸਿੱਖਿਆ ਸਸਤੇ ਦਾਮਾਂ ਵਿੱਚ ਮਿਲ ਜਾਂਦੀ ਤਾਂ ਲੋਕ ਯੂਕਰੇਨ ਕਿਉਂ ਜਾਦੇ ਤੇ ਅਜਿਹੇ ਹਾਲਾਤਾਂ ਵਿੱਚ ਕਿਉਂ ਫਸਦੇ । ਜਿਸ ਦੇ ਚਲਦੇ ਹੁਣ ਮੌਕੇ ਦੇ ਹਾਲਾਤਾਂ ਨੂੰ ਵੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਮੈਡੀਕਲ ਵਿਦਿਆਰਥੀਆਂ ਦੇ ਹਿੱਤ ਵਿੱਚ ਇੱਕ ਵੱਡਾ ਫ਼ੈਸਲਾ ਲੈ ਲਿਆ ਹੈ ਤੇ ਪੀਐਮ ਮੋਦੀ ਦੇ ਇਸ ਐਲਾਨ ਦੀ ਚਰਚਾ ਹੁਣ ਚਾਰੇ ਪਾਸੇ ਛਿੜੀ ਹੋਈ ਹੈ ।
ਦਰਅਸਲ ਮੋਦੀ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈਂਦੇ ਹੋਏ ਹੁਣ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਅੱਧੀਆਂ ਸੀਟਾਂ ਸਰਕਾਰੀ ਮੈਡੀਕਲ ਕਾਲਜ ਚ ਜਿਨੀਆਂ ਹੀ ਫ਼ੀਸਾਂ ਲੈਣਗੀਆ । ਜਿਸ ਦੀ ਜਾਣਕਾਰੀ ਖੁਦ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਤੇ ਵੱਲੋਂ ਇੱਕ ਟਵੀਟ ਜਾਰੀ ਕਰਕੇ ਸਾਂਝੀ ਕੀਤੀ ਗਈ । ਇਸ ਜਾਣਕਾਰੀ ਦੇ ਵਿਚ ਲਿਖਿਆ ਗਿਆ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਅੱਧੀਆਂ ਸੀਟਾਂ ਤੋਂ ਸਰਕਾਰੀ ਮੈਡੀਕਲ ਕਾਲਜ ਤੇ ਫੀਸ ਲਈ ਜਾਵੇਗੀ ।
ਸਰਕਾਰ ਦੇ ਇਸ ਫ਼ੈਸਲੇ ਤੋਂ ਹੁਣ ਉਨ੍ਹਾਂ ਵਿਦਿਆਰਥੀਆਂ ਨੂੰ ਕਾਫੀ ਲਾਭ ਮਿਲੇਗਾ ਜੋ ਕਿ ਗ਼ਰੀਬੀ ਕਾਰਨ ਆਪਣੀ ਅੱਗੇ ਦੀ ਸਿੱਖਿਆ ਪ੍ਰਾਪਤ ਨਹੀਂ ਕਰ ਸਕਦੇ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਸੀ ਜਿਸ ਦਾ ਫ਼ਾਇਦਾ ਗ਼ਰੀਬ ਅਤੇ ਮੱਧ ਵਰਗ ਦੇ ਬੱਚਿਆ ਨੂੰ ਮਿਲਣਾ ਸੀ ।
ਦੇਸ਼ ਵਿੱਚ ਐੱਮਬੀਬੀਐੱਸ ਦੀ ਪੜ੍ਹਾਈ ਬਹੁਤ ਮਹਿੰਗੀ ਮੰਨੀ ਜਾਂਦੀ ਹੈ ਅਤੇ ਸਰਕਾਰੀ ਕਾਲਜਾਂ ਵਿੱਚ ਦਾਖ਼ਲਾ ਨਾ ਮਿਲਣ ਦੇ ਕਾਰਨ ਬਹੁਤ ਸਾਰੇ ਵਿਦਿਆਰਥੀ ਪ੍ਰਾਈਵੇਟ ਕਾਲਜਾਂ ਵਿੱਚ ਵੀ ਸੀਟਾਂ ਦਾਖ਼ਲੇ ਨਹੀਂ ਲੈ ਪਾਉਂਦੇ ਸੀ , ਜਿਸ ਦੇ ਚੱਲਦੇ ਹੁਣ ਕੇਂਦਰ ਸਰਕਾਰ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਦਾ ਲਾਭ ਹੁਣ ਬਹੁਤ ਸਾਰੇ ਬੱਚਿਆਂ ਨੂੰ ਮਿਲੇਗਾ ।
Previous Postਹੁਣੇ ਹੁਣੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਬਾਰੇ ਸੁਣਾਇਆ ਇਹ ਵੱਡਾ ਫੈਸਲਾ
Next Postਮੁੰਡੇ ਨੇ 33 ਲੱਖ ਲਾ ਕੇ ਘਰਵਾਲੀ ਭੇਜੀ ਕਨੇਡਾ ਪਰ ਫਿਰ ਜੋ ਹੋਇਆ ਕਿਸੇ ਨੇ ਸੋਚਿਆ ਵੀ ਨਹੀਂ ਸੀ