ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਕਰੋਨਾ ਦੇ ਦੌਰ ਵਿੱਚ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਜਿਥੇ ਦੇਸ਼ ਅੰਦਰ ਰੇਲ ਗੱਡੀਆਂ ਨੂੰ ਵੀ ਬੰਦ ਕੀਤਾ ਗਿਆ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉੱਥੇ ਹੀ ਰੋਜ਼ਾਨਾ ਆਪਣੇ ਕੰਮਕਾਜ ਉਪਰ ਜਾਣ ਵਾਲੇ ਰੇਲ ਦਾ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਜਿੱਥੇ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਰੇਲਵੇ ਅਤੇ ਹਵਾਈ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ। ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰਣ ਦੇ ਕਾਰਣ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।
ਜਿੱਥੇ ਕੁਝ ਲੋਕਾਂ ਵੱਲੋਂ ਰੇਲ ਦੇ ਸਫਰ ਨੂੰ ਸੁਰੱਖਿਅਤ ਅਤੇ ਆਨੰਦਮਈ ਸਫ਼ਰ ਮੰਨਿਆ ਜਾਂਦਾ ਹੈ। ਇਸ ਸਫਰ ਦੌਰਾਨ ਕਈ ਹਾਦਸੇ ਵਾਪਰਨ ਕਾਰਨ ਯਾਤਰੀਆਂ ਦੇ ਮਨ ਵਿੱਚ ਡਰ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਰੇਲਵੇ ਸਟੇਸ਼ਨ ਤੇ ਇਹ ਵੱਡਾ ਹਾਦਸਾ ਹੋ ਗਿਆ ਹੈ,ਜਿੱਥੇ ਟਰੇਨ ਪਟੜੀ ਤੋਂ ਉਤਰ ਗਈ ਹੈ ,ਜਿੱਥੇ ਮਚੀ ਹਾਹਾਕਾਰ , ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ ਰੇਲਵੇ ਸਟੇਸ਼ਨ ਤੇ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਰੇਲ ਗੱਡੀ ਪਟੜੀ ਤੋਂ ਹੇਠਾਂ ਉੱਤਰ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਕੱਲ੍ਹ ਰਾਤ ਸੱਤ ਵਜੇ ਦੇ ਕਰੀਬ ਵਾਪਰਿਆ ਹੈ, ਜਿੱਥੇ ਇਹ ਰੇਲ ਗੱਡੀ ਦਿੱਲੀ ਤੋਂ ਲੁਧਿਆਣਾ ਆ ਰਹੀ ਸੀ। ਉਥੇ ਹੀ ਇਹ ਹਾਦਸਾ ਹੋਣ ਕਾਰਨ ਲੋਕਾਂ ਵਿਚ ਡਰ ਵੀ ਵੇਖਿਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਸਥਾਨਕ ਲੋਕ ਅਤੇ ਅਧਿਕਾਰੀ ਘਟਨਾ ਸਥਾਨ ਤੇ ਪਹੁੰਚੇ ਅਤੇ ਜਿਨ੍ਹਾਂ ਵੱਲੋਂ ਰਾਹਤ ਕਾਰਜ ਸ਼ੁਰੂ ਕੀਤੇ ਗਏ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।
ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਵਾਪਰੇ ਇਸ ਹਾਦਸੇ ਕਾਰਨ ਰੇਲ ਯਾਤਰੀਆਂ ਵਿੱਚ ਵੀ ਡਰ ਵੇਖਿਆ ਜਾ ਰਿਹਾ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਪਰੀ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਕਿ ਇਹ ਰੇਲ ਗੱਡੀ ਕਿਸ ਤਰਾਂ ਪਟੜੀ ਤੋਂ ਹੇਠਾਂ ਉਤਰ ਗਈ।
Previous Postਰਾਜਾ ਵੜਿੰਗ ਨੇ ਮੋੜਤੀ ਭਗਵੰਤ ਮਾਨ ਦੀ ਚਾੜੀ ਭਾਜੀ – ਦਿਤਾ ਅਜਿਹਾ ਜਵਾਬ ਸਭ ਰਹਿ ਗਏ ਹੈਰਾਨ
Next Postਸੰਦੀਪ ਨੰਗਲ ਅੰਬੀਆਂ ਕਤਲ ਮਾਮਲਾ ਪਹੁੰਚਿਆ ਭਾਰਤ ਦੀ ਪਾਰਲੀਮੈਂਟ ਚ – ਆਈ ਇਹ ਤਾਜਾ ਵੱਡੀ ਖਬਰ